&NewLine;<p class&equals;"wp-block-paragraph"><strong>ਤਰਨਤਾਰਨ &vert;<&sol;strong> ਜ਼ਿਲੇ ਅਧੀਨ ਪੈਂਦੇ ਪਿੰਡ ਡਾਲ ਨੇੜੇ ਅੱਜ ਸਵੇਰੇ ਸਕੂਲ ਬੱਸ ਅਤੇ ਬਾਈਕ ਵਿਚਕਾਰ ਟੱਕਰ ਹੋ ਗਈ&comma; ਜਿਸ ਵਿਚ ਮੋਟਰਸਾਈਕਲ ਸਵਾਰ ਵਿਦਿਆਰਥੀ ਦੀ ਮੌਕੇ &OpenCurlyQuote;ਤੇ ਹੀ ਮੌਤ ਹੋ ਗਈ ਅਤੇ ਮੋਟਰਸਾਈਕਲ ਪਿੱਛੇ ਬੈਠੇ 2 ਨੌਜਵਾਨ ਵਿਦਿਆਰਥੀ ਜ਼ਖ਼ਮੀ ਹੋ ਗਏ।<&sol;p>&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;www&period;mystateline&period;com&sol;wp-content&sol;uploads&sol;sites&sol;17&sol;2023&sol;01&sol;AdobeStock&lowbar;299317228&period;jpeg&quest;w&equals;2560&amp&semi;h&equals;1440&amp&semi;crop&equals;1" alt&equals;"What is the penalty for stealing a dead body in Illinois&quest;"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਪਿੰਡ ਡੱਲ ਦਾ ਗੁਰਸੱਜਣ ਸਿੰਘ&comma; ਅਰਸ਼ਦੀਪ ਸਿੰਘ ਅਤੇ ਸੁਖਮਨਦੀਪ ਸਿੰਘ ਮੋਟਰਸਾਈਕਲ &OpenCurlyQuote;ਤੇ ਆਪਣੇ ਸਕੂਲ ਨੂੰ ਜਾ ਰਹੇ ਸਨ&comma; ਜਦੋਂ ਉਹ ਡਾਲ ਅਤੇ ਪਿੰਡ ਮਾੜੀ ਮੇਘਾ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇਕ ਸਕੂਲ ਵੈਨ ਨੇ ਫੇਟ ਮਾਰ ਦਿੱਤੀ&comma; ਜਿਸ ਕਰਕੇ ਗੁਰਸੱਜਣ ਸਿੰਘ ਦੀ ਮੌਤ ਹੋ ਗਈ ਅਤੇ ਬਾਕੀ ਦੋਵੇਂ ਗੰਭੀਰ ਜ਼ਖਮੀ ਹੋ ਗਏ&comma; ਜਿਨ੍ਹਾਂ ਨੂੰ ਸਿਵਲ ਹਸਪਤਾਲ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;02&sol;stqw4y&period;jpg" alt&equals;"" class&equals;"wp-image-46095"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਲੋਕਾਂ ਨੇ ਮੋਟਰਸਾਈਕਲ ਸਵਾਰਾਂ ਨੂੰ ਹਸਪਤਾਲ ਪਹੁੰਚਾਇਆ। ਫਿਲਹਾਲ ਮੌਕੇ &OpenCurlyQuote;ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ &OpenCurlyQuote;ਚ ਲੈ ਲਿਆ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;