&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਵਿਜੀਲੈਂਸ ਬਿਊੂਰੋ ਨੇ ਸ਼ਿਕਾਇਤਕਰਤਾ ਦੀ ਮੱਦਦ ਕਰਨ ਦੇ ਇਵਜ਼ ਵਿੱਚ ਰਿਸ਼ਵਤ ਦੀ ਮੰਗ ਕਰਨ ਵਾਲੇ ਸਬ-ਇੰਸਪੈਕਟਰ ਨਰਿੰਦਰ ਸਿੰਘ ਖਿਲਾਫ ਰਿਸ਼ਵਤ ਦਾ ਮਾਮਲਾ ਦਰਜ ਕੀਤਾ ਹੈ। ਇਹ ਸਬ-ਇੰਸਪੈਕਟਰ ਪੁਲਿਸ ਚੌਕੀ&comma; ਬੱਸ ਸਟੈਂਡ ਰਾਜਪੁਰਾ&comma; ਜਿਲਾ ਪਟਿਆਲਾ ਵਿਖੇ ਤਾਇਨਾਤ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਬ-ਇੰਸਪੈਕਟਰ ਨਰਿੰਦਰ ਸਿੰਘ ਵਿਰੁੱਧ 12&period;01&period;2020 ਖਿਲਾਫ ਬਿਊਰੋ ਨੂੰ ਇੱਕ ਆਨਲਾਈਨ ਸ਼ਿਕਾਇਤ ਮਿਲੀ ਸੀ ਜਿਸ ਦੇ ਅਧਾਰ ’ਤੇ ਇਹ ਮਾਮਲਾ ਦਰਜ ਕੀਤਾ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸ਼ਿਕਾਇਤਕਰਤਾ ਅਮਨਦੀਪ ਸਿੰਘ ਵਾਸੀ ਰਣਜੀਤ ਨਗਰ&comma; ਪਟਿਆਲਾ ਨੇ ਬਿਊਰੋ ਤੱਕ ਪਹੁੰਚ ਕੀਤੀ ਅਤੇ ਦੱਸਿਆ ਕਿ ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਸ਼ਿਕਾਇਤਕਰਤਾ ਦੀ ਮਾਂ ਅਤੇ ਉਸਦੇ ਚਾਚੇ ਵਿਰੁੱਧ ਦਰਜ ਇੱਕ ਪੁਲਿਸ ਕੇਸ ਵਿੱਚ ਸ਼ਿਕਾਇਤਕਰਤਾ ਦੀ ਮੱਦਦ ਕਰਨ ਬਦਲੇ ਪੈਸਿਆਂ ਦੀ ਮੰਗ ਕੀਤੀ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੋਸ਼ੀ ਪੁਲਿਸ ਅਧਿਕਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਰਿਸ਼ਵਤਖੋਰੀ ਦਾ ਮਾਮਲਾ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;