<p><strong>ਅੰਮ੍ਰਿਤਸਰ&comma; 26 ਫਰਵਰੀ &vert;<&sol;strong> ਅੰਮ੍ਰਿਤਸਰ ਥਾਣੇ ਅੰਦਰ ਅੱਧੇ ਕੱਪੜੇ ਪਾ ਕੇ ਪਬਲਿਕ ਨਾਲ ਡੀਲਿੰਗ ਕਰਦੇ ਪੁਲਿਸ ਵਾਲੇ ਦੀ ਵੀਡੀਓ ਵਾਇਰਲ ਹੋਣ ਮਗਰੋਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਕਤ ਵਿਚ ਆ ਗਿਆ ਹੈ। ਪੁਲਿਸ ਨੇ ਸਬ-ਇੰਸਪੈਕਟਰ ਦੀ ਪਛਾਣ ਕਰਕੇ ਉਸ ਨੂੰ ਮੁਅੱਤਲ ਕਰ ਦਿੱਤਾ ਹੈ। ਸਬ-ਇੰਸਪੈਕਟਰ ਦੀ ਪਛਾਣ ਸਵਰਨ ਸਿੰਘ ਵਜੋਂ ਹੋਈ ਹੈ।<&sol;p>&NewLine;<p><img class&equals;"" src&equals;"https&colon;&sol;&sol;static&period;toiimg&period;com&sol;thumb&sol;msid-102735651&comma;imgsize-962833&comma;width-400&comma;resizemode-4&sol;102735651&period;jpg" alt&equals;"Suspend DANICS officer for 'irregularities'&colon; Panel &vert; Delhi News - Times of India" width&equals;"631" height&equals;"355" &sol;><&sol;p>&NewLine;<p>ਜਾਣਕਾਰੀ ਅਨੁਸਾਰ ਇਹ ਘਟਨਾ ਰਾਮਬਾਗ-ਡਵੀਜ਼ਨ ਥਾਣੇ ਦੀ ਸੀ। ਕੋਈ ਵਿਅਕਤੀ ਆਪਣੇ ਘਰ &&num;8216&semi;ਤੇ ਹਮਲੇ ਦੀ ਸ਼ਿਕਾਇਤ ਲੈ ਕੇ ਆਇਆ ਸੀ। ਪੁਲਿਸ ਮੁਲਾਜ਼ਮ ਥਾਣੇ ਵਿਚ ਬਨੈਣ ਪਾ ਕੇ ਬੈਠਾ ਸੀ ਅਤੇ ਉਹ ਬਿਨਾਂ ਵਰਦੀ ਪਾਏ ਹੀ ਸ਼ਿਕਾਇਤਕਰਤਾ ਨਾਲ ਗੱਲ ਕਰਨ ਲੱਗਾ। ਉਨ੍ਹਾਂ ਦੀ ਬੈਲਟ ਇਕ ਪਾਸੇ ਰੱਖੀ ਹੋਈ ਸੀ। ਗੱਲਾਂ ਕਰਦਿਆਂ ਉਹ ਕੁਝ ਖਾ ਰਿਹਾ ਸੀ&comma; ਖਾਣ ਵਾਲਾ ਭਾਂਡਾ ਵੀ ਸਾਹਮਣੇ ਹੀ ਪਿਆ ਸੀ।<&sol;p>&NewLine;<p>ਇਸ ਦੌਰਾਨ ਕਿਸੇ ਨੇ ਉਕਤ ਸਬ-ਇੰਸਪੈਕਟਰ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਤੁਰੰਤ ਹਰਕਤ &&num;8216&semi;ਚ ਆ ਗਈ। ਏਡੀਸੀਪੀ ਨਵਜੋਤ ਸਿੰਘ ਨੇ ਦੱਸਿਆ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਸਬ-ਇੰਸਪੈਕਟਰ ਸਵਰਨ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਬ-ਇੰਸਪੈਕਟਰ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;