&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> &period; ਪੰਜਾਬ ਸਰਕਾਰ ਵੱਲੋਂ ਆਪਣੇ ਗੰਨਾ ਉਤਪਾਦਕ ਕਿਸਾਨਾਂ ਨੂੰ ਰਿਆਇਤੀ ਦਰਾਂ ਉਤੇ ਖੰਡ ਦੇਣ ਦਾ ਫੈਸਲਾ ਕੀਤਾ ਹੈ। ਇਹ ਰਾਹਤ ਕਿਸਾਨਾਂ ਨੂੰ ਕਰੋਨਾਵਾਇਰਸ ਦੇ ਚੱਲਦੇ ਸਰਕਾਰ ਵੱਲੋਂ ਦਿੱਤੀ ਗਈ ਹੈ। ਪੰਜਾਬ ਦੇ ਸਾਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਮੀਡੀਆ ਬਿਆਨ ਰਾਹੀਂ ਦੱਸਿਆ ਕਿ ਸ਼ੂਗਰਫੈੱਡ ਪੰਜਾਬ ਵੱਲੋਂ ਸੂਬੇ ਦੀਆਂ ਸਾਰੀਆਂ 9 ਸਹਿਕਾਰੀ ਖੰਡ ਮਿੱਲਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਗੰਨਾ ਉਤਪਾਦਕਾਂ ਨੂੰ ਰਿਆਇਤ ਕੀਮਤ ਉਤੇ ਖੰਡ 2500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਤੁਰੰਤ ਜਾਰੀ ਕੀਤੀ ਜਾਵੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਸ਼ੂਗਰਫੈਡ ਦੇ ਚੇਅਰਮੈਨ ਅਮਰੀਕ ਸਿੰਘ ਆਲੀਵਾਲ ਨੇ ਦੱਸਿਆ ਕਿ ਸਹਿਕਾਰਤਾ ਮੰਤਰੀ ਵੱਲੋਂ ਦਿੱਤੇ ਨਿਰਦੇਸ਼ਾਂ &&num;8216&semi;ਤੇ ਸੂਬੇ ਵਿੱਚ ਸਥਿਤ ਸਾਰੀਆਂ ਸਹਿਕਾਰੀ ਖੰਡ ਮਿੱਲਾਂ ਉਨ੍ਹਾਂ ਗੰਨਾ ਉਤਪਾਦਕਾਂ ਨੂੰ ਇਹ ਰਿਆਇਤੀ ਕੀਮਤ ਉਤੇ ਖੰਡ ਦਿੱਤੀ ਜਾਵੇਗੀ ਜਿਹੜੇ ਸਬੰਧਤ ਸਹਿਕਾਰੀ ਖੰਡ ਮਿੱਲ ਨੂੰ ਗੰਨੇ ਦੀ ਸਪਲਾਈ ਕਰਦੇ ਹਨ। ਉਨ੍ਹਾਂ ਕਿਹਾ ਕਿ 100 ਕੁਇੰਟਲ ਗੰਨੇ ਦੀ ਸਪਲਾਈ ਬਦਲੇ ਕਿਸਾਨ ਨੂੰ 20 ਕਿਲੋ ਖੰਡ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਖੰਡ ਦੀ ਕੀਮਤ ਗੰਨਾ ਉਤਪਾਦਕਾਂ ਦੀਆਂ ਗੰਨੇ ਬਦਲੇ ਬਾਕਾਇਆ ਪਈਆਂ ਅਦਾਇਗੀਆਂ ਵਿੱਚ ਐਡਜਸਟ ਕਰ ਦਿੱਤੀ ਜਾਵੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸ਼ੂਗਰਫੈੱਡ ਦੇ ਐੱਮਡੀ ਪੁਨੀਤ ਗੋਇਲ ਨੇ ਦੱਸਿਆ ਕਿ ਸਰਕਾਰ ਵੱਲੋਂ ਲਿਆ ਇਹ ਫੈਸਲਾ ਜਿੱਥੇ ਕਿਸਾਨਾਂ ਨੂੰ ਘਰੇਲੂ ਵਰਤੋਂ ਲਈ ਬਜ਼ਾਰੀ ਕੀਮਤਾਂ ਤੋਂ ਘੱਟ ਸਸਤੀ ਦਰ ਉਤੇ ਖੰਡ ਮਿਲੇਗੀ ਉਥੇ ਉਹ ਆਉਣ ਵਾਲੇ ਵਾਢੀ ਸੀਜ਼ਨ ਦੌਰਾਨ ਕੰਮ ਵਿੱਚ ਜੁੱਟਣ ਵਾਲੇ ਪਰਵਾਸੀ ਮਜ਼ਦੂਰਾਂ ਦੀ ਵੀ ਮਦਦ ਕਰ ਸਕਣਗੇ। ਉਨ੍ਹਾਂ ਕਿਹਾ ਕਿ ਸਹਿਕਾਰਤਾ ਮੰਤਰੀ ਵੱਲੋਂ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਸ਼ੂਗਰਫੈਡ ਵੱਲੋਂ ਅੱਜ ਸਾਰੇ ਜਨਰਲ ਮੈਨੇਜਰਾਂ ਵੱਲੋਂ ਇਸ ਫੈਸਲੇ ਨੂੰ ਲਾਗੂ ਕਰਨ ਲਈ ਹਦਾਇਤਾਂ ਜਾਰੀ ਹੋ ਗਈਆਂ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph"> <strong>Note &colon;<&sol;strong> ਵਟਸਐਪ &OpenCurlyQuote;ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ &OpenCurlyQuote;ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  &OpenCurlyQuote;ਤੇ ਕਲਿੱਕ ਕਰੋ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;