&NewLine;<p class&equals;"wp-block-paragraph"><strong>ਮੁਕਤਸਰ&vert;<&sol;strong> 75 ਸਾਲਾਂ ਦੇ ਸਿਆਸੀ ਸਫ਼ਰ ਵਿੱਚ 5 ਵਾਰ ਸੂਬੇ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ &OpenCurlyQuote;ਚ 25 ਅਪ੍ਰੈਲ ਨੂੰ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਅੰਤਿਮ ਅਰਦਾਸ ਅੱਜ ਪਿੰਡ ਬਾਦਲ ਵਿਖੇ ਹੋ ਰਹੀ ਹੈ&comma; ਜਿੱਥੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦੀ ਫੋਟੋ ਅੱਗੇ ਸੁਖਬੀਰ ਸਿੰਘ ਬਾਦਲ ਭਾਵੁਕ ਹੋ ਗਏ। ਉਨ੍ਹਾਂ ਨੇ ਭਰੇ ਮਨ ਨਾਲ ਮੱਥਾ ਟੇਕਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਲਈ ਪਿੰਡ ਬਾਦਲ ਵਿੱਚ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਪੰਡਾਲ ਲਾਇਆ ਗਿਆ ਹੈ। ਜਿੱਥੇ ਦੇਸ਼ ਦੀਆਂ ਮੰਨੀਆਂ-ਪ੍ਰਮੰਨੀਆਂ ਸ਼ਖਸੀਅਤਾਂ ਤੋਂ ਇਲਾਵਾ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ&comma; ਰੱਖਿਆ ਮੰਤਰੀ ਰਾਜਨਾਥ ਸਿੰਘ&comma; ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਪਹੁੰਚੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"> <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;