&NewLine;<p class&equals;"wp-block-paragraph"><strong>ਚੰਡੀਗੜ੍ਹ <&sol;strong>&vert; ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ SIT ਸਾਹਮਣੇ ਫਿਰ ਪੇਸ਼ ਹੋਣਗੇ। ਇਹ ਪੇਸ਼ੀ ਕੋਟਕਪੁਰਾ ਗੋਲੀਕਾਂਡ ਸਬੰਧੀ ਹੈ। ਇਸ ਤੋਂ ਪਹਿਲਾਂ ਬਾਦਲ ਬਹਿਬਲ ਕਲਾਂ ਗੋਲੀਕਾਂਡ ਮਾਮਲੇ &OpenCurlyQuote;ਚ ਪੰਜਾਬ ਪੁਲਿਸ ਅਫਸਰਜ਼ ਇੰਸਟੀਚਿਊਟ SIT ਦੇ ਸਾਹਮਣੇ ਪੇਸ਼ ਹੋਏ ਸੀ। ਇਸ ਪੇਸ਼ੀ ਦੌਰਾਨ ਉਹਨਾਂ ਤੋਂ 3 ਘੰਟੇ ਸਵਾਲ-ਜਵਾਬ ਕੀਤੇ ਗਏ ਸਨ।<br><br>14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬਰਗਾੜੀ ਵਿੱਚ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ &OpenCurlyQuote;ਤੇ ਪੰਜਾਬ ਪੁਲਿਸ ਨੇ ਗੋਲੀਬਾਰੀ ਤੇ ਲਾਠੀਚਾਰਜ ਕੀਤਾ ਸੀ। ਇਸ ਵਿਚ ਕਈ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ ਸੀ। ਫ਼ਰੀਦਕੋਟ ਦੀ ਹੇਠਲੀ ਅਦਾਲਤ ਵੱਲੋਂ ਬਹਿਬਲ ਕਲਾਂ ਪੁਲਿਸ ਫਾਈਰਿੰਗ ਜਿਸ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਉਸ ਸਮੇਂ ਸੁਖਬੀਰ ਬਾਦਲ ਗ੍ਰਹਿ ਮੰਤਰੀ ਸਨ ਤਾਂ ਕਰਕੇ ਉਹਨਾਂ ਨੇ ਸਿੱਟ ਨੇ ਸੰਮਨ ਜਾਰੀ ਕੀਤੇ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸੁਖਬੀਰ ਸਿੰਘ ਬਾਦਲ ਨੂੰ ਪਹਿਲਾਂ ਬਹਿਬਲ ਕਲਾਂ ਗੋਲੀਕਾਂਡ ਮਾਮਲੇ &OpenCurlyQuote;ਚ ਸੰਮਨ ਜਾਰੀ ਕਰਕੇ SIT ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਨੌਨਿਹਾਲ ਸਿੰਘ ਦੀ ਐਸਆਈਟੀ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਹੈ।ਕੋਟਕਪੂਰਾ ਗੋਲੀਕਾਂਡ ਮਾਮਲੇ &OpenCurlyQuote;ਚ ਸੁਖਬੀਰ ਬਾਦਲ ਨੂੰ 14 ਸਤੰਬਰ SIT ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਹੁਣ ਸੁਖਬੀਰ ਬਾਦਲ ਤੋਂ ਦੋਵਾਂ ਮਾਮਲਿਆਂ &OpenCurlyQuote;ਚ ਪੁੱਛਗਿੱਛ ਕੀਤੀ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;