ਚੰਡੀਗੜ੍ਹ . ਕੈਪਟਨ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ‘ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ। ਸੁਖਬੀਰ ਬਾਦਲ ਨੇ ਕਾਂਗਰਸ ਦੀ ਪੋਲ ਖੋਲ੍ਹਦਿਆਂ ਸਰਕਾਰ ਦੇ ਸਾਰੇ ਦਾਅਵਿਆਂ ਨੂੰ ਗਲਤ ਦੱਸਿਆ। ਸੁਣੋ ਸੁਖਬੀਰ ਬਾਦਲ ਕੈਪਟਨ ਸਰਕਾਰ ਬਾਰੇ ਕੀ-ਕੀ ਬੋਲੇ…