&NewLine;<p class&equals;"wp-block-paragraph"><strong>ਚੰਡੀਗੜ੍ਹ&sol;ਅੰਮ੍ਰਿਤਸਰ&sol;ਗੁਰਦਾਸਪੁਰ<&sol;strong> &vert; ਚਰਨਜੀਤ ਸਿੰਘ ਚੰਨੀ ਸਹੁੰ ਚੁੱਕਣ ਤੋਂ ਬਾਅਦ ਪੰਜਾਬ ਦੇ 16ਵੇਂ ਮੁੱਖ ਮੰਤਰੀ ਬਣ ਚੁੱਕੇ ਹਨ। à¨šà¨°à¨¨à¨œà©€à¨¤ ਚੰਨੀ ਦੇ ਨਾਲ ਸਿਰਫ 2 ਡਿਪਟੀ ਸੀਐਮ ਨੇ ਸਹੁੰ ਚੁੱਕੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨੇ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਨੂੰ ਪਹਿਲੀ ਵਾਰ ਚੰਨੀ ਦੇ ਰੂਪ ਵਿੱਚ ਦਲਿਤ ਸੀਐਮ ਮਿਲਿਆ ਹੈ।&nbsp&semi;ਸਾਰੇ ਵਰਗਾਂ ਨੂੰ ਨੁਮਾਇੰਦਗੀ ਦੇਣ ਲਈ ਜੱਟ ਸਿੱਖ ਲੀਡਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਪ ਮੁੱਖ ਮੰਤਰੀ ਬਣਾਇਆ ਗਿਆ ਹੈ।&nbsp&semi;ਦੂਜਾ ਡਿਪਟੀ ਸੀਐਮ ਹਿੰਦੂ ਹੈ ਜੋ ਕਿ ਓਪੀ ਸੋਨੀ ਨੂੰ ਬਣਾਇਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਚੰਨੀ&comma;&nbsp&semi;ਸੁਖਜਿੰਦਰ ਰੰਧਾਵਾ ਅਤੇ ਓਪੀ ਸੋਨੀ&comma;&nbsp&semi;ਇਹ ਤਿੰਨੋ ਕੈਪਟਨ ਦੇ ਕਰੀਬੀ ਰਹੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਹੁੰ ਚੁੱਕ ਸਮਾਗਮ ਵਿੱਚ ਰਾਹੁਲ ਗਾਂਧੀ ਵੀ ਪਹੁੰਚੇ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਅੱਜ ਸਿਰਫ ਇਨ੍ਹਾਂ ਤਿੰਨਾਂ ਨੇ ਹੀ ਸਹੁੰ ਚੁੱਕੀ ਹੈ।&nbsp&semi;ਚੰਨੀ ਦੀ ਨਵੀਂ ਟੀਮ ਬਾਰੇ ਸ਼ਾਮ ਤੱਕ ਫੈਸਲਾ ਕੀਤਾ ਜਾਵੇਗਾ।&nbsp&semi;ਸੀਐਮ ਦੇ ਅਸਤੀਫੇ ਤੋਂ ਬਾਅਦ ਹੁਣ ਸਾਰੇ ਮੰਤਰੀਆਂ ਨੂੰ ਵੀ ਮੁੜ ਤੋਂ ਸਹੁੰ ਚੁੱਕਣੀ ਪਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਹੁਣ ਵੇਖਣਾ ਹੋਵੇਗਾ ਕਿ ਕਿਸ ਨੂੰ ਕਿਹੜਾ ਮੰਤਰਾਲਾ ਮਿਲਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; &lpar;ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ <&sol;strong><strong>&rpar;<&sol;strong> <strong>ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong> <a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;