&NewLine;<p class&equals;"wp-block-paragraph"><strong>ਜਲੰਧਰ&sol;ਚੰਡੀਗੜ੍ਹ &vert; <&sol;strong>ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਆਖਿਰਕਾਰ ਸੁਖਜਿੰਦਰ ਸਿੰਘ ਰੰਧਾਵਾ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਦੇ-ਬਣਦੇ ਰਹਿ ਗਏ ਅਤੇ ਚਰਨਜੀਤ ਚੰਨੀ ਮੁੱਖ ਮੰਤਰੀ ਬਣ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">25 ਅਪ੍ਰੈਲ 1959 ਨੂੰ ਡੇਰਾ ਬਾਬਾ ਨਾਨਕ &&num;8216&semi;ਚ ਪੈਦਾ ਹੋਏ ਸੁਖਜਿੰਦਰ ਰੰਧਾਵਾ ਮੌਜੂਦਾ ਅਸੈਂਬਲੀ ਵਿੱਚ ਵੀ ਡੇਰਾ ਬਾਬਾ ਨਾਨਕ ਸੀਟ ਦੀ ਹੀ ਰਹਿਨੁਮਾਈ ਕਰਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੁਝ ਮਹੀਨੇ ਪਹਿਲਾਂ ਤੱਕ ਕੈਪਟਨ ਦੇ ਕਰੀਬੀ ਰਹੇ ਸੁਖਜਿੰਦਰ ਰੰਧਾਵਾ ਨੇ ਕਦੇ ਨਵਜੋਤ ਸਿੱਧੂ ਖਿਲਾਫ ਮੋਰਚਾ ਖੋਲ੍ਹ ਰੱਖਿਆ ਸੀ ਪਰ ਕੁਝ ਸਮੇਂ ਤੋਂ ਸਿੱਧੂ ਦੇ ਕਰੀਬੀ ਬਣੇ ਹੋਏ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੁਖਜਿੰਦਰ ਰੰਧਾਵਾ ਦੇ ਪਿਤਾ ਸੰਤੋਖ ਸਿੰਘ ਰੰਧਾਵਾ 2 ਵਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਹੇ ਹਨ। ਉਨ੍ਹਾਂ ਦੀ ਮਾਂ ਦਾ ਨਾਂ ਮਨਜੀਤ ਕੌਰ ਹੈ। ਰੰਧਾਵਾ ਦੇ 3 ਤਿੰਨ ਬੱਚੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸੁਖਜਿੰਦਰ ਰੰਧਾਵਾ ਨੇ ਚੰਡੀਗੜ੍ਹ ਦੇ ਐੱਸਡੀ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੀਐੱਮ ਬਣਨ ਤੋਂ ਕੁਝ ਸਮਾਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕੈਪਟਨ ਮੇਰੇ ਪਿਤਾ ਸਮਾਨ ਹਨ&comma; ਸਾਡੇ ਵਿੱਚ ਕੁਝ ਮਤਭੇਦ ਜ਼ਰੂਰ ਹਨ ਪਰ ਅਸੀਂ ਉਨ੍ਹਾਂ ਦਾ ਹੀ ਚਿਹਰਾ ਹਾਂ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi;<&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;09&sol;Bm-ad&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;09&sol;Bm-ad&period;jpg" class&equals;"wp-image-20455"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;