ਡਾ. ਸੁਖਵਿੰਦਰ ਸੁੱਖੀ ਹੋਣਗੇ ਜਲੰਧਰ ਜ਼ਿਮਨੀ ਚੋਣ ਲਈ ਅਕਾਲੀ ਦਲ ਦੇ ਉਮੀਦਵਾਰ

0
416

ਜਲੰਧਰ| ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸਾਰੀਆਂ ਪਾਰਟੀਆਂ ਪੱਬਾਂ ਭਾਰ ਹੋਈਆਂ ਹਨ। ਸਾਰੀਆਂ ਪਾਰਟੀਆਂ ਆਪੋ-ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀਆਂ ਹਨ। ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ ਬਣਾਇਆ ਹੈ। ਉਥੇ ਹੀ ਹੁਣ ਅਕਾਲੀ ਦਲ-ਬਸਪਾ ਨੇ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।
ਜਲੰਧਰ ਜ਼ਿਮਨੀ ਚੋਣ ਲਈ ਅਕਾਲੀ ਦਲ ਵਲੋਂ ਡਾ. ਸੁਖਵਿੰਦਰ ਸੁੱਖੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸੁਖਵਿੰਦਰ ਕੁਮਾਰ ਸੁੱਖੀ ਬੰਗਿਆਂ ਤੋਂ ਬਸਪਾ ਦੇ ਐਮਐਲਏ ਨ।