&NewLine;<p class&equals;"wp-block-paragraph"><strong>ਸੁਲਤਾਨਪੁਰ ਲੋਧੀ&sol;ਕਪੂਰਥਲਾ &vert;<&sol;strong> ਇਥੋਂ ਇਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਸੁਲਤਾਨਪੁਰ ਲੋਧੀ ਦੇ ਮੁਹੱਲਾ ਤੇਲੀਆ ਵਿਖੇ ਇਕ ਘਰ &&num;8216&semi;ਚ ਸਿਲੰਡਰ ਤੋਂ ਗੈਸ ਲੀਕ ਹੋਣ ਕਾਰਨ ਭਿਆਨਕ ਅੱਗ ਲੱਗ ਗਈ&comma; ਜਿਸ ਕਾਰਨ ਹਫ਼ੜਾ ਤਫ਼ੜੀ ਮਚ ਗਈ। ਇਸ ਦੌਰਾਨ 45 ਸਾਲ ਦੀ ਇਕ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ਜੋ ਕਿ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਾਦਸੇ &&num;8216&semi;ਚ ਘਰ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਮੌਕੇ &&num;8216&semi;ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ। ਦੂਜੇ ਪਾਸੇ ਪੁਲਿਸ ਟੀਮ ਵੱਲੋਂ ਮੌਕੇ &&num;8216&semi;ਤੇ ਪਹੁੰਚ ਕੇ ਬਚਾਅ ਕਾਰਜ ਕੀਤੇ ਜਾ ਰਹੇ ਹਨ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;