&NewLine;<p class&equals;"wp-block-paragraph">ਸੁਨਾਮ&vert; ਸੁਨਾਮ ਵਿਚ ਇਕ ਸੜਕ ਹਾਦਸੇ ਵਿਚ ਬਾਈਕ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂਕਿ ਉਸਦੀ ਪਤਨੀ ਸੀਰੀਅਸ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੀਰੀਅਸ ਮਹਿਲਾ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪਿੰਡੀ ਅਮਰ ਸਿੰਘ ਵਾਲੀ ਦੇ ਨੇੜੇ ਲੌਂਗੋਵਾਲ ਦਾ ਰਹਿਣ ਵਾਲਾ ਜਸਵੰਤ ਸਿੰਘ ਆਪਣੀ ਪਤਨੀ ਚਰਨਜੀਤ ਕੌਰ ਨਾਲ ਬਾਈਕ &&num;8216&semi;ਤੇ ਪਿੰਡ ਸੰਗਤੀਵਾਲਾ ਤੋਂ ਆਪਣੀ ਬੇਟੀ ਨੂੰ ਤੀਆਂ ਦਾ ਤੋਹਫਾ ਦੇ ਕੇ ਵਾਪਸ ਆ ਰਿਹਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸੁਨਮ ਫਲਾਈਓਵਰ ਕੋਲੋਂ ਇੱਕ ਕੈਂਟਰ ਆ ਰਿਹਾ ਸੀ ਜਿਸਨੇ ਉਸ ਨੂੰ ਆਪਣੇ ਚਪੇਟ ਵਿੱਚ ਲੈ ਲਿਆ। ਹਾਦਸੇ ਵਿਚ ਜਸਵੰਤ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਜਦੋਂ ਕਿ ਚਰਨਜੀਤ ਕੌਰ ਨੂੰ ਸਿਵਿਲ ਹਸਪਤਾਲ ਸੁਨਾਮ ਲਿਆਂਦਾ ਗਿਆ&comma; ਜਿਥੇ ਉਸਦੀ ਹਾਲਤ ਖਤਰੇ ਵਿਚ ਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;