&NewLine;<p class&equals;"wp-block-paragraph"><strong>ਚੰਡੀਗੜ੍ਹ &period;<&sol;strong> ਸੂਬਾ ਸਰਕਾਰ ਨੇ ਅਨਲੌਕ-5 ਵਿਚ ਪੂਰੇ ਪੰਜਾਬ ਵਿਚ ਕੋਰੋਨਾ ਕਰਕੇ ਲੱਗਦੇ ਐਤਵਾਰ ਦੇ ਕਰਫਿਊ ਅਤੇ ਲੌਕਡਾਊਨ ਨੂੰ ਹਟਾ ਦਿੱਤਾ ਗਿਆ ਹੈ। ਇਹ ਕਰਫਿਊ ਐਤਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲੱਗਦਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੈਪਟਨ ਸਰਕਾਰ ਨੇ ਅੱਗੇ ਕਿਹਾ ਕਿ ਸਕੂਲ-ਕਾਲਜ ਖੋਲ੍ਹਣ ਦਾ ਫੈਸਲਾ ਬਾਅਦ ਵਿਚ ਲਿਆ ਜਾਵੇਗਾ। ਉਹਨਾਂ ਕਿਹਾ ਕਿ ਪਹਿਲਾਂ ਕੋਰੋਨਾ ਦੇ ਪ੍ਰਭਾਵ ਨੂੰ ਦੇਖਿਆ ਜਾਵੇਗਾ ਫਿਰ ਹੀ ਕੋਈ ਫੈਸਲਾ ਕੀਤਾ ਜਾ ਸਕਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅਜੇ ਇਸ ਸਬੰਧੀ ਪੰਜਾਬ ਸਰਕਾਰ ਦੀਆਂ ਡਿਟੇਲ ਗਾਈਡਲਾਈਂਜ਼ ਜਾਰੀ ਹੋਣੀਆਂ ਹਨ ਜਿਵੇਂ ਹੀ ਜਾਰੀ ਹੁੰਦੀਆਂ ਨੇ ਇੱਥੇ ਅਪਡੇਟ ਕਰ ਦਿੱਤੀਆਂ ਜਾਣਗੀਆਂ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ਵਿੱਚ<&sol;h4>&NewLine;&NewLine;&NewLine;&NewLine;<p class&equals;"wp-block-paragraph">ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ <a href&equals;"https&colon;&sol;&sol;t&period;me&sol;Jalandharbulletin">https&colon;&sol;&sol;t&period;me&sol;Jalandharbulletin<&sol;a><br>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;p>&NewLine;&NewLine;&NewLine;&NewLine;<p class&equals;"wp-block-paragraph">ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><br>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;