&NewLine;<p class&equals;"wp-block-paragraph"><strong>ਜਲੰਧਰ<&sol;strong> &vert; ਕੋਰੋਨਾ ਕੇਸ ਘੱਟਦਿਆਂ ਹੀ ਹੁਣ ਕਾਫੀ ਰਾਹਤ ਲੋਕਾਂ ਨੂੰ ਦੇ ਦਿੱਤੀ ਗਈ ਹੈ। ਮੰਗਲਵਾਰ 15 ਜੂਨ ਰਾਤ ਕਰੀਬ 10&period;30 ਵਜੇ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਹੁਣ ਜਲੰਧਰ ਵਿੱਚ ਐਤਵਾਰ ਦਾ ਲੌਕਡਾਊਨ ਵੀ ਖਤਮ ਕਰ ਦਿੱਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਨਵੇਂ ਆਰਡਰ ਮੁਤਾਬਿਕ ਸੋਮਵਾਰ ਤੋਂ ਐਤਵਾਰ ਤੱਕ ਸਾਰੀਆਂ ਗੈਰ-ਜ਼ਰੂਰੀ ਦੁਕਾਨਾਂ ਸਵੇਰੇ 5 ਵਜੇ ਤੋਂ ਰਾਤ 8 ਵਜੇ ਤੱਕ ਖੁੱਲ੍ਹ ਸਕਦੀਆਂ ਹਨ। ਇਸ ਦਾ ਮਤਲਬ ਇਹ ਹੋਇਆ ਕਿ ਐਤਵਾਰ ਨੂੰ ਵੀ ਹੁਣ ਸਾਰੀਆਂ ਦੁਕਾਨਾਂ ਖੋਲ੍ਹੀਆਂ ਜਾ ਸਕਦੀਆਂ ਹਨ ਅਤੇ ਜਲੰਧਰ ਵਿੱਚ ਐਤਵਾਰ ਲੌਕਡਾਊਨ ਨਹੀਂ ਹੋਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਕੂਲ&comma; ਕਾਲਜ ਤੋਂ ਇਲਾਵਾ ਐਜੂਕੇਸ਼ਨਲ ਸੰਸਥਾਵਾਂ ਬੰਦ ਰਹਿਣਗੀਆਂ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਵਿਆਹ-ਸ਼ਾਦੀਆਂ ਅਤੇ ਅੰਤਿਮ ਸੰਸਕਾਰ ਵਿੱਚ ਹੁਣ 50 ਵਿਅਕਤੀ ਸ਼ਾਮਿਲ ਹੋ ਸਕਦੇ ਹਨ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;06&sol;latest-order-dc-1&period;jpg" alt&equals;"" class&equals;"wp-image-17402"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਜ਼ਿਲੇ ਵਿੱਚ ਢਾਬੇ&comma; ਰੈਸਟੋਰੈਂਟ&comma; ਸਿਨੇਮਾਘਰ&comma; ਜਿੰਮ ਅੱਧੀ ਸਮੱਰਥਾ ਨਾਲ ਖੁੱਲ੍ਹ ਸਕਣਗੇ। ਇਨ੍ਹਾਂ ਦੇ ਸਟਾਫ ਨੂੰ ਘੱਟੋ-ਘੱਟ ਵੈਕਸੀਨ ਦੀ ਇੱਕ ਡੋਜ਼ ਜ਼ਰੂਰ ਲੱਗੀ ਹੋਵੇ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<&sol;strong><a href&equals;"https&colon;&sol;&sol;t&period;me&sol;Jalandharbulletin"><strong> https&colon;&sol;&sol;t&period;me&sol;Jalandharbulletin <&sol;strong><&sol;a><strong>ਜੁੜਿਆ ਜਾ ਸਕਦਾ ਹੈ।<&sol;strong><&sol;p>&NewLine;&NewLine;&NewLine;&NewLine;<h4 class&equals;"wp-block-heading"><strong>ਬੇਟੇ ਦੀ ਸਕੂਲ ਫੀਸ ਦੇਣ ਲਈ ਜਲੰਧਰ ਦੀ ਅਰਪਨਾ ਭਾਟੀਆ ਬਣੀ Zomato Lady<&sol;strong><&sol;h4>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"XMfJQMlh&lowbar;Jk" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;