&NewLine;<p class&equals;"wp-block-paragraph"><strong>ਗੁਰਦਾਸਪੁਰ &lpar;ਜਸਵਿੰਦਰ ਬੇਦੀ&rpar;<&sol;strong> &vert; ਗੁਰਦਾਸਪੁਰ ਸੀਟ ਤੋਂ ਐਮਪੀ ਸੰਨੀ ਦਿਓਲ ਲੰਬੇ ਸਮੇਂ ਤੋਂ ਆਪਣੇ ਹਲਕੇ &&num;8216&semi;ਚੋਂ ਗਾਇਬ ਹਨ। ਇਸੇ ਦੇ ਵਿਰੋਧ ਵਿੱਚ ਪਿਛਲੇ ਦਿਨੀਂ ਜਦੋਂ ਸੰਨੀ ਦਿਓਲ ਦੇ ਗੁੰਮਸ਼ੁਦਗੀ ਦੇ ਪੋਸਟਰ ਲੱਗੇ ਤਾਂ ਹੁਣ ਉਨ੍ਹਾਂ ਨੇ ਗੁਰਦਾਸਪੁਰ ਦੇ ਸਿਵਿਲ ਹਸਪਤਾਲ ਦੀ ਮਾੜੀ-ਮੋਟੀ ਸਾਰ ਲੈਣੀ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੰਨੀ ਦਿਓਲ ਹਲਕੇ ਨੂੰ 25 ਆਕਸੀਜ਼ਨ ਕੰਸੰਟਰੇਟਰ ਭੇਜਣਗੇ ਜਿਨ੍ਹਾਂ ਵਿੱਚੋਂ 4 ਅੱਜ ਗੁਰਦਾਸਪੁਰ ਸਿਵਿਲ ਹਸਪਤਾਲ ਨੂੰ ਸੌਂਪ ਦਿੱਤੇ ਗਏ ਹਨ।<br>ਭਾਜਪਾ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੰਨੀ ਦਿਓਲ ਵਲੋਂ ਭੇਜੇ 4 ਆਕਸੀਜਨ ਕੰਸੰਟਰੇਟਰ ਐਸਐਮਓ ਗੁਰਦਾਸਪੁਰ ਡਾ&period; ਚੇਤਨਾ ਨੂੰ ਸੌਂਪੇ ਗਏ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪਰਮਿੰਦਰ ਗਿੱਲ ਨੇ ਦੱਸਿਆ- ਸੰਨੀ ਦਿਓਲ ਵੱਲੋਂ ਪਹਿਲਾਂ ਵੀ ਐਂਬੂਲੈਂਸਾਂ&comma; ਪੀਪੀਈ ਕਿੱਟਾਂ&comma; ਬੈੱਡਸ਼ੀਟਾਂ ਅਤੇ ਮਾਸਕ ਭੇਜੇ ਗਏ ਸਨ। ਉਹ ਗੁਰਦਾਸਪੁਰ ਦੇ ਲੋਕਾਂ ਦਾ ਪੂਰਾ ਧਿਆਨ ਰੱਖ ਰਹੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong> <strong> ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;