&NewLine;<p class&equals;"wp-block-paragraph"><strong>ਮੁੰਬਈ&sol;ਗੁਰਦਾਸਪੁਰ &vert;<&sol;strong> ਗੁਰਦਾਸਪੁਰ ਤੋਂ ਬੀਜੇਪੀ MP ਸੰਨੀ ਦਿਓਲ ਨੇ 2024 ਦੀਆਂ ਚੋਣਾਂ ਤੋਂ ਪੈਰ ਪਿੱਛੇ ਖਿੱਚ ਲਏ ਹਨ। ਇੱਕ ਇੰਟਰਵਿਊ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਲਾਕਾਰ ਬਣੇ ਰਹਿਣਾ ਹੀ ਮੇਰੀ ਚੋਣ ਹੈ। ਮੈਨੂੰ ਲੱਗਦਾ ਹੈ ਕਿ ਮੈਂ ਐਕਟਰ ਬਣ ਕੇ ਹੀ ਦੇਸ਼ ਦੀ ਸੇਵਾ ਕਰਾਂ&comma; ਜੋ ਮੈਂ ਕਰਦਾ ਆ ਰਿਹਾ ਹਾਂ। ਹੁਣ ਮੈਂ ਕੋਈ ਚੋਣ ਨਹੀਂ ਲੜਣਾ ਚਾਹੁੰਦਾ ਹਾਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਅੱਜਕਲ੍ਹ ਸੰਨੀ ਦਿਓ ਆਪਣੀ ਫਿਲਮ ਗਦਰ-2 ਲਈ ਕਾਫ਼ੀ ਚਰਚਾ &&num;8216&semi;ਚ ਹਨ ਉਨ੍ਹਾਂ ਨੇ ਚੋਣ ਨਾ ਲੜਣ ਦਾ ਐਲਾਨ ਕਰਕੇ ਆਪਣੇ ਸਮਰੱਥਕਾਂ ਨੂੰ ਹੈਰਾਨ ਕਰ ਦਿੱਤਾ ਹੈ<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਗੁਰਦਾਸਪੁਰ ਤੋਂ ਸਾਂਸਦ ਸੰਨੀ ਦਿਓਲ ਤੇ ਪਿਛਲੇ 4 ਸਾਲ ਤੋਂ ਅਕਸਰ ਇਲਜਾਮ ਲੱਗਦੇ ਹਨ ਕਿ ਉਹ ਗੁਰਦਾਸਪੁਰ ਨਹੀਂ ਆਉਂਦੇ। ਉਥੇ ਦੇ ਲੋਕਾਂ ਦਾ ਕਹਿਣਾ ਹੈ ਕਿ ਸੰਨੀ ਦਿਓਲ ਨੇ ਸਿਰਫ਼ ਨਾਂ ਲਈ ਹੀ ਇਲੈਕਸ਼ਨ ਲੜਿਆ ਸੀ। ਜਿੱਤਣ ਤੋਂ ਬਾਅਦ ਉਨ੍ਹਾਂ ਨੇ ਲੋਕਾਂ ਦਾ ਕੁਝ ਨਹੀਂ ਸਵਾਰਿਆ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਸੰਨੀ ਦਿਓਲ ਦੇ ਇਸ ਫੈਸਲੇ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ। ਕਮੈਂਟ ਕਰਕੇ ਦੱਸੋ<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;