&NewLine;<p class&equals;"wp-block-paragraph"><strong>ਜਲੰਧਰ&sol;ਨਕੋਦਰ &vert;<&sol;strong> ਪੰਜਾਬੀ ਗਾਇਕ ਗੁਰਦਾਸ ਮਾਨ ਦਾ ਵਿਵਾਦ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਹੁਣ ਗੁਰਦਾਸ ਮਾਨ ਦੇ ਸਮਰਥਕ ਵੀ ਉਨ੍ਹਾਂ ਦੇ ਹੱਕ &&num;8216&semi;ਚ ਉਤਰ ਆਏ ਹਨ। ਉਨ੍ਹਾਂ ਮੰਗ ਕੀਤੀ ਕਿ ਸਿੱਖ ਆਗੂ ਪਰਮਜੀਤ ਸਿੰਘ ਅਕਾਲੀ&comma; ਜਿਨ੍ਹਾਂ ਨੇ ਗੁਰਦਾਸ ਮਾਨ ਵਿਰੁੱਧ ਕੇਸ ਦਰਜ ਕਰਵਾਇਆ ਸੀ&comma; ਦੇ ਖਿਲਾਫ ਵੀ ਕੇਸ ਦਰਜ ਕੀਤਾ ਜਾਵੇ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਗੁਰਦਾਸ ਮਾਨ ਦੇ ਸਮਰਥਕਾਂ ਨੇ DSP ਨੂੰ ਸੌਂਪੀ ਸ਼ਿਕਾਇਤ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ &&num;8216&semi;ਤੇ ਵਾਇਰਲ ਹੋ ਰਹੀ ਵੀਡੀਓ &&num;8216&semi;ਚ ਡੇਰੇ ਦੇ ਲਾਡੀ ਸ਼ਾਹ ਜੀ ਲਈ ਗਲਤ ਸ਼ਬਦਾਵਲੀ ਵਰਤੀ ਜਾ ਰਹੀ ਹੈ&comma; ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਆਪਣੀ ਸ਼ਿਕਾਇਤ DSP ਨੂੰ ਸੌਂਪੀ ਹੈ। ਪੁਲਿਸ ਨੇ ਕੁਝ ਦਿਨਾਂ ਦਾ ਸਮਾਂ ਮੰਗਿਆ ਹੈ&comma; ਜੇਕਰ ਕੇਸ ਦਰਜ ਨਹੀਂ ਕੀਤਾ ਜਾਂਦਾ ਤਾਂ ਉਹ ਸੰਘਰਸ਼ ਕਰਨ ਤੋਂ ਵੀ ਪਿੱਛੇ ਨਹੀਂ ਹਟਣਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ<&sol;strong>&&num;8211&semi; <strong>ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<&sol;strong><a href&equals;"https&colon;&sol;&sol;t&period;me&sol;Jalandharbulletin"><strong> https&colon;&sol;&sol;t&period;me&sol;Jalandharbulletin <&sol;strong><&sol;a><strong>ਜੁੜਿਆ ਜਾ ਸਕਦਾ ਹੈ।<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;