&NewLine;<h3 class&equals;"wp-block-heading">ਸੁਪਰੀਮ ਕੋਰਟ ਨੇ ਅਪਰਾਧਿਕ ਵੇਰਵਾ ਵੇਬਸਾਇਟ ਤੇ ਪਾਉਣ ਦੇ ਦਿੱਤੇ ਆਦੇਸ਼ <&sol;h3>&NewLine;&NewLine;&NewLine;&NewLine;<p class&equals;"wp-block-paragraph"><strong>ਨਵੀਂ ਦਿੱਲੀ&period;<&sol;strong> ਸੁਪਰੀਮ ਕੋਰਟ ਨੇ ਰਾਜਨੀਤੀ ਵਿੱਚ ਵੱਧ ਰਹੇ&NewLine;ਅਪਰਾਧੀਕਰਨ ਵਿਰੁੱਧ ਦਾਇਰ ਪਟੀਸ਼ਨ ਤੇ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਾਰੀਆਂ ਰਾਜਨੀਤਿਕ&NewLine;ਪਾਰਟੀਆਂ ਨੂੰ ਦਾਗੀ ਉਮੀਦਵਾਰਾਂ ਨੂੰ ਚੋਣ ਟਿਕਟ ਦੇਣ ਦਾ ਕਾਰਨ ਦੱਸਣ ਦਾ ਆਦੇਸ਼ ਦਿੱਤਾ ਹੈ।&NewLine;ਜਸਟਿਸ ਰੋਹਿਂਟਨ ਨਰੀਮਨ ਅਤੇ ਰਵਿੰਦਰ ਭੱਟ ਦੀ ਬੈਂਚ ਨੇ ਇਹ ਕਿਹਾ ਕਿ ਸਾਰੀਆਂ ਪਾਰਟੀਆਂ ਨੂੰ&NewLine;ਆਪਣੇ ਉਮੀਦਵਾਰਾਂ ਦੇ ਅਪਰਾਧਿਕ ਰਿਕਾਰਡ ਨੂੰ ਅਧਿਕਾਰਤ ਫੇਸਬੁੱਕ ਅਤੇ ਟਵਿੱਟਰ ਹੈਂਡਲਜ਼ ਉੱਤੇ&NewLine;ਅਪਲੋਡ ਕਰਨਾ ਪਏਗਾ। ਸੁਪਰੀਮ ਕੋਰਟ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਹੁਕਮ ਦੀ ਪਾਲਣਾ ਨਾ ਕੀਤੀ&NewLine;ਗਈ ਤਾਂ ਉਹਨਾਂ ਵਿਰੁੱਧ ਕਾਰਵਾਈ ਕੀਤੀ ਜਾਏਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਬਹੁਤ ਸਾਰੇ ਪਟੀਸ਼ਨਕਰਤਾਵਾਂ ਵਿਚੋਂ&comma; ਭਾਜਪਾ ਨੇਤਾ ਅਸ਼ਵਨੀ ਉਪਾਧਿਆਏ ਨੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਹੈ ਕਿ ਅਦਾਲਤ ਚੋਣ ਕਮਿਸ਼ਨ ਨੂੰ ਰਾਜਨੀਤਿਕ ਪਾਰਟੀਆਂ &&num;8216&semi;ਤੇ ਦਬਾਅ ਪਾਉਣ ਲਈ ਨਿਰਦੇਸ਼ ਦੇਵੇ ਕਿ ਅਪਰਾਧਿਕ ਪਿਛੋਕੜ ਵਾਲੇ ਨੇਤਾਵਾਂ ਨੂੰ ਟਿਕਟਾਂ ਨਾ ਦਿੱਤੀਆਂ ਜਾਣ। ਜੇ ਅਜਿਹਾ ਹੁੰਦਾ ਹੈ ਤਾਂ ਕਮਿਸ਼ਨ ਨੂੰ ਰਾਜਨੀਤਿਕ ਪਾਰਟੀਆਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ&period; ਇਸ &OpenCurlyQuote;ਤੇ ਫੈਸਲਾ ਦਿੰਦਿਆਂ ਅਦਾਲਤ ਨੇ ਸਵਾਲ ਕੀਤਾ ਕਿ ਪਾਰਟੀਆਂ ਦੀ ਕੀ ਮਜਬੂਰੀ ਹੈ ਕਿ ਉਹ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਨੂੰ ਟਿਕਟਾਂ ਦਿੰਦਿਆਂ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>Note &colon;<&sol;strong>&nbsp&semi;ਵਟਸਐਪ &OpenCurlyQuote;ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ &OpenCurlyQuote;ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ&nbsp&semi;&nbsp&semi;&OpenCurlyQuote;ਤੇ ਕਲਿੱਕ ਕਰੋ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;