&NewLine;<p class&equals;"wp-block-paragraph"><strong>ਜਲੰਧਰ&vert; <&sol;strong>ਜਲੰਧਰ ਜ਼ਿਮਨੀ ਚੋਣ ਜਿੱਤਣ ਪਿੱਛੋਂ ਆਪ ਆਗੂ ਸੁਸ਼ੀਲ ਰਿੰਕੂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਘਰ ਪੁੱਜੇ ਹਨ।ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ à¨¨à©‡ ਅੱਜ ਸਵੇਰੇ 11 ਵਜੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ<strong> <&sol;strong>ਵੀ ਮੌਜੂਦ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਲੰਧਰ ਉਪ ਚੋਣ ਵਿੱਚ ਜਿੱਤ ਤੋਂ ਬਾਅਦ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੀ ਪੰਜਾਬ ਅਤੇ ਦਿੱਲੀ ਦੋਵਾਂ ਦੇ ਮੁੱਖ ਮੰਤਰੀਆਂ ਨਾਲ ਇਹ ਪਹਿਲੀ ਮੁਲਾਕਾਤ ਸੀ। ਮੀਟਿੰਗ ਦੌਰਾਨ ਦਿੱਲੀ ਦੇ ਸੀ&period;ਐਮ ਅਰਵਿੰਦ ਕੇਜਰੀਵਾਲ ਨੇ ਸਾਂਸਦ ਬਣਨ &OpenCurlyQuote;ਤੇ ਸੁਸ਼ੀਲ ਰਿੰਕੂ ਨੂੰ  ਵਧਾਈ ਦਿੱਤੀ ਹੈ। ਭਗਵੰਤ ਮਾਨ ਨੇ ਵੀ ਆਪਣੀ ਜਿੱਤ ਦੀ ਖੁਸ਼ੀ ਵਿੱਚ ਸੁਸ਼ੀਲ ਰਿੰਕੂ ਦਾ ਮੂੰਹ ਮਿੱਠਾ ਕਰਵਾਇਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;