&NewLine;<p class&equals;"wp-block-paragraph"><strong>ਤਰਨਤਾਰਨ<&sol;strong> <strong>&vert; <&sol;strong>ਇਥੋਂ ਦੇ ਪਿੰਡ ਡਿਆਲ ਰਾਜਪੂਤਾਂ &&num;8216&semi;ਚ ਪਤੀਲਾ ਚੋਰੀ ਕਰਨ ਦੇ ਸ਼ੱਕ &&num;8216&semi;ਚ 60 ਸਾਲ ਦੇ ਬਜ਼ੁਰਗ ਵਿਅਕਤੀ ਨੂੰ ਕੁੱਟ-ਕੁੱਟ ਕੇ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕਤਲ ਦਾ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਮੁਲਜ਼ਮ ਅਜੇ ਫਰਾਰ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅਮਰਜੀਤ ਕੌਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ ਪਿੰਡ ਦਾ ਹੀ ਸੁਖਦੇਵ ਸਿੰਘ ਸੁੱਖਾ ਪੁੱਤਰ ਹਰਬੰਸ ਸਿੰਘ ਉਸਦੇ ਪਤੀ ਜਿਊਣ ਸਿੰਘ &lpar;60&rpar; ਨੂੰ ਘਰੋਂ ਬੁਲਾ ਕੇ ਆਪਣੇ ਘਰ ਲੈ ਗਿਆ। ਜਦੋਂ ਕਾਫੀ ਦੇਰ ਪਤੀ ਵਾਪਸ ਨਾ ਆਇਆ ਤਾਂ ਉਹ ਆਪਣੀ ਲੜਕੀ ਮਨਜੀਤ ਕੌਰ ਸਮੇਤ ਪਤੀ ਨੂੰ ਬੁਲਾਉਣ ਲਈ ਸੁਖਦੇਵ ਦੇ ਘਰ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਦੋਂ ਉਹ ਉਥੇ ਪੁੱਜੀ ਤਾਂ ਵੇਖਿਆ ਕਿ ਸੁੱਖਾ ਉਸਦੇ ਪਤੀ ਨੂੰ ਲੱਤਾਂ ਮਾਰ ਰਿਹਾ ਸੀ ਤੇ ਲੋਹੇ ਦੀ ਸੱਬਲ ਮਾਰ-ਮਾਰ ਕੇ ਲਹੂ-ਲੁਹਾਨ ਕੀਤਾ ਹੋਇਆ ਸੀ। ਉਨ੍ਹਾਂ ਨੂੰ ਵੇਖ ਕੇ ਸੁਖਦੇਵ ਸਿੰਘ ਫਰਾਰ ਹੋ ਗਿਆ। ਆਪਣੇ ਪਤੀ ਨੂੰ ਉਹ ਕੈਰੋਂ ਦੇ ਸਰਕਾਰੀ ਹਸਪਤਾਲ ਲੈ ਗਈ&comma; ਜਿਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਸੁਖਦੇਵ ਉਸਦੇ ਪਤੀ ਉੱਪਰ ਪਤੀਲਾ ਚੋਰੀ ਕਰਨ ਦਾ ਸ਼ੱਕ ਕਰਦਾ ਸੀ&comma; ਜਿਸ ਕਰਕੇ ਉਸਨੇ ਇਸ ਘਟਨਾ ਨੂੰ ਅੰਜਾਮ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਥਾਣਾ ਸਦਰ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਪਤਨੀ ਦੇ ਬਿਆਨਾਂ &&num;8216&semi;ਤੇ ਸੁਖਦੇਵ ਪੁੱਤਰ ਹਰਬੰਸ ਸਿੰਘ ਵਾਸੀ ਡਿਆਲ ਰਾਜਪੂਤਾਂ ਨੂੰ ਨਾਮਜ਼ਦ ਕਰ ਲਿਆ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;