&NewLine;<p class&equals;"wp-block-paragraph"><strong>ਬਠਿੰਡਾ &vert;<&sol;strong> ਬਠਿੰਡਾ ਦੇ ਨਿਰੰਕਾਰੀ ਭਵਨ ਕੋਲ ਇਕ ਸ਼ੱਕੀ ਬੈਗ ਮਿਲਣ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਮੌਕੇ &&num;8216&semi;ਤੇ ਡਾਗ ਸਕੁਐਡ ਅਤੇ ਬੰਬ ਨਿਰੋਧਕ ਟੀਮਾਂ ਪਹੁੰਚ ਗਈਆਂ। ਬੈਗ ਦੇ ਨਾਲ ਹੀ ਕੁਝ ਕਾਰਾਂ ਵੀ ਖੜ੍ਹੀਆਂ ਹਨ। ਅੰਮ੍ਰਿਤਸਰ &&num;8216&semi;ਚ ਹੈਂਡ ਗ੍ਰਨੇਡ ਮਿਲਣ ਤੋਂ ਬਾਅਦ ਪੂਰੇ ਸੂਬੇ &&num;8216&semi;ਚ ਹਾਈ ਅਲਰਟ ਐਲਾਨਿਆ ਗਿਆ ਹੈ। ਅਜਿਹੇ &&num;8216&semi;ਚ ਬਠਿੰਡਾ ਵਿੱਚ ਵੀ ਸ਼ੱਕੀ ਬੈਗ ਦਾ ਮਿਲਣਾ ਵੱਡੀ ਗੱਲ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਾਲੇ ਰੰਗ ਦਾ ਕਿਸੇ ਦਾ ਇਹ ਬੈਗ ਗਲਤੀ ਨਾਲ ਰਿਹਾ ਜਾਂ ਕਿਸੇ ਦੀ ਸ਼ਰਾਰਤ ਹੈ ਜਾਂ ਇਸ ਵਿਚ ਬੰਬ ਵਰਗੀ ਕੋਈ ਚੀਜ਼ ਹੈ&comma; ਇਹ ਤਾਂ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਜਾਂਚ ਜਾਰੀ ਹੈ। ਇਹ ਇਲਾਕਾ ਕੋਈ ਜ਼ਿਆਦਾ ਭੀੜ-ਭਾੜ ਵਾਲਾ ਤਾਂ ਨਹੀਂ ਹੈ ਪਰ ਬਠਿੰਡਾ-ਮਲੋਟ ਹਾਈਵੇ &&num;8216&semi;ਤੇ ਸਥਿਤ ਹੈ ਪਰ ਵੱਡੀ ਗੱਲ ਇਹ ਹੈ ਕਿ ਇਹ ਬੈਗ ਨਿਰੰਕਾਰੀ ਭਵਨ ਦੇ ਬਾਹਰੋਂ ਮਿਲਿਆ ਹੈ&comma; ਜੋ ਵੱਡੀ ਚੁਣੌਤੀ ਹੈ। ਕੁਝ ਸਮਾਂ ਪਹਿਲਾਂ ਵੀ ਨਿਰੰਕਾਰੀ ਭਵਨ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਸੀ&comma; ਜਿਸ ਕਰਕੇ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored <&sol;strong>&colon; ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; <a href&equals;"http&colon;&sol;&sol;www&period;BagMinister&period;com">www&period;BagMinister&period;com<&sol;a>&rpar;&nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ<&sol;strong> &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;