&NewLine;<p class&equals;"wp-block-paragraph"><strong>ਨਵਾਂਸ਼ਹਿਰ &lpar;ਸ਼ਹੀਦ ਭਗਤ ਸਿੰਘ ਨਗਰ&rpar; &vert;<&sol;strong> ਭਗਵੰਤ ਮਾਨ ਦੇ ਮੁੱਖ ਮੰਤਰੀ ਦੇ ਅਹੁੱਦੇ ਦਾ ਸਹੁੰ ਚੁੱਕ ਸਮਾਗਮ ਕਰਵਾਉਣ ਲਈ 16 ਮਾਰਚ ਨੂੰ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਨਵਾਂਸ਼ਹਿਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ 16 ਮਾਰਚ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ&sol;ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਘੋਸ਼ਿਤ ਕੀਤੀ ਹੈ। ਉਨ੍ਹਾਂ ਦੱਸਿਆ ਕਿ 16 ਮਾਰਚ ਨੂੰ ਜ਼ਿਲ੍ਹੇ ਵਿੱਚ ਸਥਿਤ ਸ਼ਹੀਦ-ਏ-ਆਜ਼ਮ ਸ&period; ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਵਿਦਿਆਰਥੀਆਂ ਨੂੰ ਸਕੂਲ ਆਉੁਣ-ਜਾਣ ਵਿੱਚ ਕਾਫ਼ੀ ਮੁਸ਼ਕਿਲ ਪੇਸ਼ ਆ ਸਕਦੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਡੀਸੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਹਤਿਆਤ ਵਜੋਂ ਸਕੂਲ ਜਾਣ ਵਾਲੇ ਬੱਚਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਉਣ ਦੇਣ ਲਈ ਇਹ ਕਦਮ ਚੁੱਕਿਆ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;