AAP
ਚੰਡੀਗੜ੍ਹ। ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ…
ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਉਹਨਾਂ ਦੀ ਰਿਹਾਇਸ਼ ’ਤੇ ਮਿਲਣ ਆਏ ਪੈਰਾ ਓਲੰਪੀਅਨਜ਼ ਨਾਲ ਧੱਕੇਸ਼ਾਹੀ ਅਤੇ ਬਦਸਲੂਕੀ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ ਇਹ ਪੈਰਾ ਓਲੰਪੀਅਨਜ਼ ਆਮ ਆਦਮੀ ਪਾਰਟੀ ਵੱਲੋਂ ਉਹਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕਰਨ ਵਾਸਤੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਾ ਚਾਹੁੰਦੇ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਪੈਰਾ ਓਲੰਪੀਅਨਜ਼ ਲਈ ਖੇਡ ਨੀਤੀ ਲਿਆਉਣ ਵਿਚ ਫੇਲ੍ਹ ਹੋਏ ਹਨ ਤੇ ਕੀਤੇ ਵਾਅਦੇ ਮੁਤਾਬਕ ਇਹਨਾਂ ਨੂੰ ਨੌਕਰੀਆਂ ਵੀ ਨਹੀਂ ਦੇ ਸਕੇ ਉਹਨਾਂ ਕਿਹਾ ਕਿ ਆਪ ਸਰਕਾਰ ਦੇ ਢਿੱਲੇ ਰਵੱਈਏ ਕਾਰਨ ਇਹ ਖਿਡਾਰੀ ਆਪਣੇ ਮੈਡਲ ਸੜਕਾਂ ’ਤੇ ਸੁੱਟਣ ਲਈ ਮਜਬੂਰ ਹੋਏ ਹਨ। ਡਾ. ਚੀਮਾ ਨੇ ਕਿਹਾ ਕਿ ਆਪ ਸਰਕਾਰ ਦੀ ਪੈਰਾ ਓਲੰਪੀਅਨਜ਼ ਪ੍ਰਤੀ ਸੰਜੀਦਗੀ ਇਸ ਗੱਲ ਤੋਂ ਵੀ ਜ਼ਾਹਰ ਹੁੰਦੀ ਹੈ ਕਿ ਸੂਬਾਈ ਪੈਰਾ ਗੇਮਜ਼ ਤੈਅ ਪ੍ਰੋਗਰਾਮ ਅਨੁਸਾਰ ਨਹੀਂ ਹੋ ਸਕੀਆਂ।ਉਹਨਾਂ ਕਿਹਾ ਕਿ ਹੁਣ ਵੀ ਖਿਡਾਰੀ ਇਸ ਕਰਕੇ ਚੰਡੀਗੜ੍ਹ ਆੲ ਸਨ ਕਿਉਂਕਿ ਆਪ ਸਰਕਾਰ ਨੇ ਉਹਨਾਂ ਨੂੰ ਸਮਾਂ ਦਿੱਤਾ ਸੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਬਜਾਏ ਉਹਨਾਂ ਦੀਆਂ ਸ਼ਿਕਾਇਤਾਂ ਸੁਣਨ ਤੇ ਉਹਨਾਂ ਨੂੰ ਹੱਲ ਕਰਨ ਦੇ ਆਮ ਆਦਮੀ ਪਾਰਟੀ ਸਰਕਾਰ ਨੇ ਧੱਕੇਸ਼ਾਹੀ ਨਾਲ ਉਹਨਾਂ ਦੀਆਂ ਮੰਗਾਂ ਕੁਚਲਣ ਦਾ ਯਤਨ ਕੀਤਾ ਹੈ।ਉਹਨਾਂ ਨੇ ਪੈਰਾ ਓਲੰਪੀਅਨਜ਼ ਨੂੰ ਪੂਰੀ ਹਮਾਇਤ ਦਾ ਭਰੋਸਾ ਦੁਆਉਂਦਿਆਂ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਕਾਲੀ ਦਲ ਉਹਨਾਂ ਦਾ ਮਾਮਲਾ ਜਬਰੀ ਚੁੱਕੇਗਾ ਅਤੇ ਉਹਨਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਏਗਾ।
ਚੰਡੀਗੜ੍ਹ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ…
ਦਿੱਲੀ। ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਇਸ…
ਚੰਡੀਗੜ੍ਹ। ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੜਕਾਂ ਮਾਪਣ ਲਈ…
ਚੰਡੀਗੜ੍ਹ। ਪੰਜਾਬ ਸਰਕਾਰ ਆਨੰਦ ਕਾਰਜ ਮੈਰਿਜ ਐਕਟ ਵਿਚ ਸੋਧ ਕਰਨ ਦੀ ਤਿਆਰੀ ਵਿਚ ਜੁਟ ਗਈ…
ਦਿੱਲੀ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸੋਮਵਾਰ ਨੂੰ ਦੋਸ਼ ਲਗਾਇਆ ਕਿ ਅਜਿਹਾ ਲੱਗਦਾ ਹੈ…
ਚੰਡੀਗੜ੍ਹ। ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ…
ਚੰਡੀਗੜ੍ਹ। ਸਾਬਕਾ ਮਾਲ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ…
ਚੰਡੀਗੜ੍ਹ। ਪੰਜਾਬ ਸਰਕਾਰ ਨੇ ਸੂਬੇ ਵਿਚ ਅਗਲੇ ਦੇ ਮਹੀਨਿਆਂ ਵਿਚ ਲਗਭਗ 500 ਨਵੇਂ ਆਮ ਆਦਮੀ…