Tag: akalidal
ਮੈਂ ਸ਼੍ਰੋਮਣੀ ਅਕਾਲੀ ਦਲ ਦਾ ਵਫਾਦਾਰ ਸਿਪਾਹੀ ਸੀ, ਹਾਂ ਤੇ ਰਹਾਂਗਾ...
ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਰਵੀਕਰਨ ਸਿੰਘ ਕਾਹਲੋਂ ਨੇ ਸਪੱਸ਼ਟ ਕੀਤਾ ਹੈ ਕਿ ਸਰਦਾਰ ਜਗਮੀਤ ਸਿੰਘ ਬਰਾੜ ਵੱਲੋਂ ਆਪੂੰ ਬਣਾਈ ਕਮੇਟੀ...
ਆਪ ਸਰਕਾਰ ਕਰਕੇ ਪੈਰਾ ਉਲੰਪੀਅਨਜ਼ ਆਪਣੇ ਤਮਗੇ ਸੜਕਾਂ ‘ਤੇ ਸੁੱਟਣ ਲਈ...
ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਉਹਨਾਂ ਦੀ ਰਿਹਾਇਸ਼ ’ਤੇ ਮਿਲਣ ਆਏ ਪੈਰਾ ਓਲੰਪੀਅਨਜ਼ ਨਾਲ ਧੱਕੇਸ਼ਾਹੀ ਅਤੇ ਬਦਸਲੂਕੀ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ ਇਹ ਪੈਰਾ ਓਲੰਪੀਅਨਜ਼ ਆਮ ਆਦਮੀ ਪਾਰਟੀ ਵੱਲੋਂ ਉਹਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕਰਨ ਵਾਸਤੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਾ ਚਾਹੁੰਦੇ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਪੈਰਾ ਓਲੰਪੀਅਨਜ਼ ਲਈ ਖੇਡ ਨੀਤੀ ਲਿਆਉਣ ਵਿਚ ਫੇਲ੍ਹ ਹੋਏ ਹਨ ਤੇ ਕੀਤੇ ਵਾਅਦੇ ਮੁਤਾਬਕ ਇਹਨਾਂ ਨੂੰ ਨੌਕਰੀਆਂ ਵੀ ਨਹੀਂ ਦੇ ਸਕੇ ਉਹਨਾਂ ਕਿਹਾ ਕਿ ਆਪ ਸਰਕਾਰ ਦੇ ਢਿੱਲੇ ਰਵੱਈਏ ਕਾਰਨ ਇਹ ਖਿਡਾਰੀ ਆਪਣੇ ਮੈਡਲ ਸੜਕਾਂ ’ਤੇ ਸੁੱਟਣ ਲਈ ਮਜਬੂਰ ਹੋਏ ਹਨ। ਡਾ. ਚੀਮਾ ਨੇ ਕਿਹਾ ਕਿ ਆਪ ਸਰਕਾਰ ਦੀ ਪੈਰਾ ਓਲੰਪੀਅਨਜ਼ ਪ੍ਰਤੀ ਸੰਜੀਦਗੀ ਇਸ ਗੱਲ ਤੋਂ ਵੀ ਜ਼ਾਹਰ ਹੁੰਦੀ ਹੈ ਕਿ ਸੂਬਾਈ ਪੈਰਾ ਗੇਮਜ਼ ਤੈਅ ਪ੍ਰੋਗਰਾਮ ਅਨੁਸਾਰ ਨਹੀਂ ਹੋ ਸਕੀਆਂ।ਉਹਨਾਂ ਕਿਹਾ ਕਿ ਹੁਣ ਵੀ ਖਿਡਾਰੀ ਇਸ ਕਰਕੇ ਚੰਡੀਗੜ੍ਹ ਆੲ ਸਨ ਕਿਉਂਕਿ ਆਪ ਸਰਕਾਰ ਨੇ ਉਹਨਾਂ ਨੂੰ ਸਮਾਂ ਦਿੱਤਾ ਸੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਬਜਾਏ ਉਹਨਾਂ ਦੀਆਂ ਸ਼ਿਕਾਇਤਾਂ ਸੁਣਨ ਤੇ ਉਹਨਾਂ ਨੂੰ ਹੱਲ ਕਰਨ ਦੇ ਆਮ ਆਦਮੀ ਪਾਰਟੀ ਸਰਕਾਰ ਨੇ ਧੱਕੇਸ਼ਾਹੀ ਨਾਲ ਉਹਨਾਂ ਦੀਆਂ ਮੰਗਾਂ ਕੁਚਲਣ ਦਾ ਯਤਨ ਕੀਤਾ ਹੈ।ਉਹਨਾਂ ਨੇ ਪੈਰਾ ਓਲੰਪੀਅਨਜ਼ ਨੂੰ ਪੂਰੀ ਹਮਾਇਤ ਦਾ ਭਰੋਸਾ ਦੁਆਉਂਦਿਆਂ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਕਾਲੀ ਦਲ ਉਹਨਾਂ ਦਾ ਮਾਮਲਾ ਜਬਰੀ ਚੁੱਕੇਗਾ ਅਤੇ ਉਹਨਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਏਗਾ।
ਵੱਖਰੀ ਵਿਧਾਨ ਸਭਾ ਦਾ ਮਾਮਲਾ : ਅੱਗ ਨਾਲ ਖੇਡ ਰਿਹਾ ਹੈ...
ਚੰਡੀਗੜ੍ਹ। ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ...
ਸਰਕਾਰ ਕਿਸਾਨਾਂ ਦੇ ਜ਼ਮੀਨੀ ਰਿਕਾਰਡ ‘ਚ ਕੀਤੀਆਂ ਲਾਲ ਐਂਟਰੀਆਂ ਤੁਰੰਤ ਖਤਮ...
ਚੰਡੀਗੜ੍ਹ। ਸਾਬਕਾ ਮਾਲ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਸਰਕਾਰ ਹਜ਼ਾਰਾਂ ਕਿਸਾਨਾਂ ਦੇ...
ਬੀਬੀ ਜਗੀਰ ਕੌਰ ਨੇ ਵਿਖਾਏ ਅਕਾਲੀ ਦਲ ਨੂੰ ਤਿੱਖੇ ਤੇਵਰ, ਲਿਖਤੀ...
ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਿਚੋਂ ਮੁਅੱਤਲ ਕੀਤੀ ਗਈ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਸ਼ਨੀਵਾਰ ਅਨੁ਼ਸਾਸਨੀ ਕਮੇਟੀ ਨੂੰ ਆਪਣਾ ਜਵਾਬ ਭੇਜ...
ਐਸਜੀਪੀਸੀ ਚੋਣਾਂ : ਬੀਬੀ ਜਗੀਰ ਕੌਰ ਨੇ ਬਾਦਲ ਪਰਿਵਾਰ ਨੂੰ ਸਿੱਧਾ...
ਅੰਮ੍ਰਿਤਸਰ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਹੁਣ ਬਾਦਲ ਪਰਿਵਾਰ ਨੂੰ ਸਿੱਧਾ ਵੰਗਾਰਣ ਲੱਗੇ ਹਨ। ਸ਼੍ਰੋਮਣੀ ਅਕਾਲੀ ਦਲ ਵਿੱਚੋਂ ਸਸਪੈਂਡ ਕਰਨ...
ਹਰਜਿੰਦਰ ਸਿੰਘ ਧਾਮੀ ਹੋਣਗੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀਆਂ ਚੋਣਾਂ ਲਈ ਅਕਾਲੀ...
ਅੰਮ੍ਰਿਤਸਰ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ...
ਸੁਖਬੀਰ ਬਾਦਲ ਅਤੇ ਵਿਰਸਾ ਵਲਟੋਹਾ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ
ਅੰਮ੍ਰਿਤਸਰ | ਅਦਾਲਤ ਨੇ ਸੁਖਬੀਰ ਸਿੰਘ ਬਾਦਲ ਅਤੇ ਵਿਰਸਾ ਸਿੰਘ ਵਲਟੋਹਾ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਆਈਪੀਸੀ ਦੀ ਧਾਰਾ 188...
ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ‘ਚੋਂ ਕੀਤਾ ਮੁਅੱਤਲ,...
ਚੰਡੀਗੜ੍ਹ| ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਤੇ ਉਹਨਾਂ ਨੂੰ ਪਾਰਟੀ ਵਿਰੋਧੀ...
ਅਨੁਸ਼ਾਸਨਿਕ ਕਮੇਟੀ ਦਾ ਵੱਡਾ ਫ਼ੈਸਲਾ, ਬੀਬੀ ਜਗੀਰ ਕੌਰ ਨੂੰ ਅਕਾਲੀ ਦਲ...
ਚੰਡੀਗੜ੍ਹ| ਅਕਾਲੀ ਦਲ ਅਨੁਸ਼ਾਸਨਿਕ ਕਮੇਟੀ ਨੇ ਵੱਡਾ ਫ਼ੈਸਲਾ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਬੀਬੀ ਜਗੀਰ ਕੌਰ ਨੂੰ ਸਸਪੈਂਡ ਕਰ...