Home Tags Chandigarh

Tag: chandigarh

ਆਪ ਸਰਕਾਰ ਕਰਕੇ ਪੈਰਾ ਉਲੰਪੀਅਨਜ਼ ਆਪਣੇ ਤਮਗੇ ਸੜਕਾਂ ‘ਤੇ ਸੁੱਟਣ ਲਈ...

0
ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਉਹਨਾਂ ਦੀ ਰਿਹਾਇਸ਼ ’ਤੇ ਮਿਲਣ ਆਏ ਪੈਰਾ ਓਲੰਪੀਅਨਜ਼ ਨਾਲ ਧੱਕੇਸ਼ਾਹੀ ਅਤੇ ਬਦਸਲੂਕੀ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ ਇਹ ਪੈਰਾ ਓਲੰਪੀਅਨਜ਼ ਆਮ ਆਦਮੀ ਪਾਰਟੀ ਵੱਲੋਂ ਉਹਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕਰਨ ਵਾਸਤੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਾ ਚਾਹੁੰਦੇ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਪੈਰਾ ਓਲੰਪੀਅਨਜ਼ ਲਈ ਖੇਡ ਨੀਤੀ ਲਿਆਉਣ ਵਿਚ ਫੇਲ੍ਹ ਹੋਏ ਹਨ ਤੇ ਕੀਤੇ ਵਾਅਦੇ ਮੁਤਾਬਕ ਇਹਨਾਂ ਨੂੰ ਨੌਕਰੀਆਂ ਵੀ ਨਹੀਂ ਦੇ ਸਕੇ ਉਹਨਾਂ ਕਿਹਾ ਕਿ ਆਪ ਸਰਕਾਰ ਦੇ ਢਿੱਲੇ ਰਵੱਈਏ ਕਾਰਨ ਇਹ ਖਿਡਾਰੀ ਆਪਣੇ ਮੈਡਲ ਸੜਕਾਂ ’ਤੇ ਸੁੱਟਣ ਲਈ ਮਜਬੂਰ ਹੋਏ ਹਨ। ਡਾ. ਚੀਮਾ ਨੇ ਕਿਹਾ ਕਿ ਆਪ ਸਰਕਾਰ ਦੀ ਪੈਰਾ ਓਲੰਪੀਅਨਜ਼ ਪ੍ਰਤੀ ਸੰਜੀਦਗੀ ਇਸ ਗੱਲ ਤੋਂ ਵੀ ਜ਼ਾਹਰ ਹੁੰਦੀ ਹੈ ਕਿ ਸੂਬਾਈ ਪੈਰਾ ਗੇਮਜ਼ ਤੈਅ ਪ੍ਰੋਗਰਾਮ ਅਨੁਸਾਰ ਨਹੀਂ ਹੋ ਸਕੀਆਂ।ਉਹਨਾਂ ਕਿਹਾ ਕਿ ਹੁਣ ਵੀ ਖਿਡਾਰੀ ਇਸ ਕਰਕੇ ਚੰਡੀਗੜ੍ਹ ਆੲ ਸਨ ਕਿਉਂਕਿ ਆਪ ਸਰਕਾਰ ਨੇ ਉਹਨਾਂ ਨੂੰ ਸਮਾਂ ਦਿੱਤਾ ਸੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਬਜਾਏ ਉਹਨਾਂ ਦੀਆਂ ਸ਼ਿਕਾਇਤਾਂ ਸੁਣਨ ਤੇ ਉਹਨਾਂ ਨੂੰ ਹੱਲ ਕਰਨ ਦੇ ਆਮ ਆਦਮੀ ਪਾਰਟੀ ਸਰਕਾਰ ਨੇ ਧੱਕੇਸ਼ਾਹੀ ਨਾਲ ਉਹਨਾਂ ਦੀਆਂ ਮੰਗਾਂ ਕੁਚਲਣ ਦਾ ਯਤਨ ਕੀਤਾ ਹੈ।ਉਹਨਾਂ ਨੇ ਪੈਰਾ ਓਲੰਪੀਅਨਜ਼ ਨੂੰ ਪੂਰੀ ਹਮਾਇਤ ਦਾ ਭਰੋਸਾ ਦੁਆਉਂਦਿਆਂ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਕਾਲੀ ਦਲ ਉਹਨਾਂ ਦਾ ਮਾਮਲਾ ਜਬਰੀ ਚੁੱਕੇਗਾ ਅਤੇ ਉਹਨਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਏਗਾ। 

ਪੰਜਾਬ ‘ਚ ਕੜਾਕੇ ਦੀ ਠੰਡ ਸ਼ੁਰੂ : ਮੌਸਮ ਵਿਭਾਗ ਵੱਲੋਂ ਅਲਰਟ...

0
ਪੰਜਾਬ ਵਿੱਚ ਕੜਾਕੇ ਦੀ ਠੰਡ ਸ਼ੁਰੂ ਹੋ ਗਈ ਹੈ। ਸੋਮਵਾਰ ਨੂੰ ਪੰਜਾਬ ‘ਚ ਬਠਿੰਡਾ ਅਤੇ ਲੁਧਿਆਣਾ ਸਭ ਤੋਂ ਠੰਢੇ ਰਹੇ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ...

ਨੌਕਰੀਆਂ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪੈਰਾ ਮੈਡਲਿਸਟ ਖਿਡਾਰੀ...

0
ਚੰਡੀਗੜ੍ਹ | ਪੰਜਾਬ ਦੇ ਪੈਰਾ ਖਿਡਾਰੀਆਂ ਨੇ, ਜਿਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ, ਅੱਜ ਉਨ੍ਹਾਂ ਹੀ...

ਜਲਦੀ ਹੀ ਪੰਜਾਬ ਸਰਕਾਰ ਦੇ ਦਫਤਰਾਂ ‘ਚ ਲੱਗਣਗੇ ਪ੍ਰੀਪੇਡ ਮੀਟਰ

0
ਵੈੱਬ ਡੈਸਕ। ਕਰੋੜਾਂ ਰੁਪਏ ਦੀ ਬਿਜਲੀ ਖਪਤ ਦੇ ਬਾਵਜੂਦ ਸਰਕਾਰੀ ਵਿਭਾਗਾਂ ਵਲੋਂ ਵਾਰ-ਵਾਰ ਬਕਾਇਆ ਭੁਗਤਾਨ ਵਿਚ ਦੇਰੀ ਦੇ ਬਾਅਦ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ...

CM ਮਾਨ ਦਾ VIP ਕਲਚਰ ਨੂੰ ਰੋਕਣ ਲਈ ਨਵਾਂ ਹੁਕਮ :...

0
ਚੰਡੀਗੜ੍ਹ | ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਆਈਪੀ ਕਲਚਰ ਨੂੰ ਰੋਕਣ ਲਈ ਨਵਾਂ ਹੁਕਮ ਜਾਰੀ ਕੀਤਾ ਹੈ, ਜਿਸ ਅਨੁਸਾਰ ਸੀਐਮ ਮਾਨ ਨੇ...

ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਆਜ਼ਾਦੀ ਲਈ ਦਿੱਤੀ ਆਪਣੀ...

0
 ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ’ਤੇ ਨਤਮਸਤਕ ਹੁੰਦੇ ਹੋਏ...

ਬੈਂਕ ਦੇ ਕੈਸ਼ੀਅਰ ਨੇ ਹੀ ਮ੍ਰਿਤਕ ਔਰਤ ਦੇ ਖਾਤੇ ‘ਚੋਂ ਕੱਢਵਾਏ...

0
ਚੰਡੀਗੜ੍ਹ। ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਦੀ ਪਿੱਲੂ ਖੇੜਾ ਸ਼ਾਖਾ, ਜੀਂਦ (ਹਰਿਆਣਾ) ਵਿੱਚ ਕੈਸ਼ੀਅਰ ਵੱਲੋਂ ਕਥਿਤ ਤੌਰ 'ਤੇ ਇੱਕ ਮ੍ਰਿਤਕ ਔਰਤ ਦੇ ਖਾਤੇ ਵਿੱਚੋਂ...

ਤਿੰਨ ਰੋਜ਼ਾ ਰਾਜ ਪੱਧਰੀ ਮਹਿਲਾ ਗੱਤਕਾ ਚੈਂਪੀਅਨਸ਼ਿਪ 2 ਤੋਂ

0
ਚੰਡੀਗੜ੍ਹ। ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ ਰਾਜ ਪੱਧਰੀ ਮਹਿਲਾ ਗੱਤਕਾ ਚੈਂਪੀਅਨਸ਼ਿਪ 2 ਦਸੰਬਰ ਤੋਂ 4 ਦਸੰਬਰ ਤੱਕ ਬਾਬਾ ਫਰੀਦ ਨਰਸਿੰਗ ਕਾਲਜ, ਕੋਟਕਪੂਰਾ...

ਜੇਲ੍ਹ ਜਾਣ ਤੋਂ ਪਹਿਲਾਂ ਰਾਮ ਰਹੀਮ ਹਨੀਪ੍ਰੀਤ ਨਾਲ ਹੋਇਆ ਲਾਈਵ, ਦੁਖੀ...

0
ਚੰਡੀਗੜ੍ਹ। ਡੇਰਾ ਪ੍ਰਮੁੱਖ ਰਾਮ ਰਹੀਮ 40 ਦਿਨਾਂ ਦੀ ਪੈਰੋਲ ਖਤਮ ਹੋਣ ਤੋਂ ਬਾਅਦ ਜੇਲ੍ਹ ਜਾਣ ਦੀ ਤਿਆਰੀ ਕਰ ਰਿਹਾ ਹੈ। ਪਰ ਉਸਤੋਂ ਪਹਿਲਾਂ ਉਹ...

ਜੀਆਈਐੱਸ ਸਰਵੇ ‘ਚ ਖੁਲਾਸਾ : ਜ਼ਮੀਨ ‘ਤੇ ਨਹੀਂ ਮਿਲੀਆਂ ਪੰਜਾਬ ਦੀਆਂ...

0
ਚੰਡੀਗੜ੍ਹ। ਪੰਜਾਬ ਮੰਡੀਬੋਰਡ ਅਧੀਨ ਸੂਬੇ ਦੇ ਸੰਪਰਕ ਮਾਰਗਾਂ ਦੀ ਟਾਇਰਿੰਗ ਤੋਂ ਪਹਿਲਾਂ ਕਰਵਾਏ ਗਏ ਆਧੁਨਿਕ ਜੀਆਈਐੱਸ ਸਰਵੇ ਵਿਚ 538 ਕਿਲੋਮੀਟਰ ਸੜਕਾਂ ਜ਼ਮੀਨ ਉਤੋਂ ਗਾਇਬ...
- Advertisement -

MOST POPULAR