Home Tags Dcgurdaspur

Tag: dcgurdaspur

ਡੀਸੀ ਵਲੋਂ ਦਿਨ ਵਾਰ/ਰੁਟੇਸ਼ਨਵਾਈਜ਼ ਦੁਕਾਨਾਂ ਖੋਲਣ ਸਬੰਧੀ ਨਵੀਆਂ ਹਦਾਇਤਾਂ ਜਾਰੀ

0
ਗੁਰਦਾਸਪੁਰ. ਐਡੀਸ਼ਨਲ ਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪੰਜਾਬ ਸਰਕਾਰ ਦੀਆਂ ਦਿੱਤੀਆਂ ਹਦਾਇਤਾਂ ਦੇ ਸਨਮੁੱਖ 6 ਮਈ ਨੂੰ ਜਿਲੇ ਅੰਦਰ ਕਰਫਿਊ ਦੋਰਾਨ ਹਦਾਇਤਾਂ ਤਹਿਤ ਰਾਹਤ ਦਿੱਤੀ ਗਈ ਸੀ। ਪਰ ਵੇਖਣ ਵਿਚ ਆਇਆ ਹੈ ਕਿ ਮੰਗਲਵਾਰ, ਵੀਰਵਾਰ ਤੇ ਸ਼ਨੀਵਾਰ ਬਜਾਰਾਂ ਵਿਚ ਭੀੜ ਜ਼ਿਆਦਾ ਪੈਂਦੀ ਹੈ। ਇਸ ਲਈ 6 ਮਈ ਨੂੰ ਦਿਨਵਾਰ ਦੁਕਾਨਾਂ ਖੋਲਣ ਸਬੰਧੀ ਜੋ ਹਦਾਇਤਾਂ ਤਹਿਤ ਢਿੱਲ ਦਿੱਤੀ ਗਈ ਸੀ, ਉਸ ਕੁਝ ਤਬਦੀਲੀਆਂ ਕੀਤੀਆਂ ਗਈਆਂ ਹਨ। ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ।ਮਾਰਕਿਟ ਕੰਪਲੈਕਸ ਅਤੇ ਮਲਟੀ ਬਰਾਂਡ ਤੇ ਸਿੰਗਲ ਬਰਾਂਡ ਤੋਂ ਇਲਾਵਾ, Punjab shops and commercial establishment act of 1958 Act ਤਹਿਤ ਸਾਰੀਆਂ ਦੁਕਾਨਾਂ, ਜਿਸ ਵਿਚ neighbourhood shops and standalone shops  ਸ਼ਾਮਿਲ ਹਨ ਅਤੇ ਮਿਊਸੀਪਲ ਕਾਰਪੋਰੇਸ਼ਨ ਅਤੇ ਨਗਰ ਕੋਸਲਾਂ ਦੀ ਹੱਦਾਂ ਦੇ ਅੰਦਰ ਰਿਹਾਇਸ਼ੀ ਕੰਪਲੈਕਸ ਵਿਚਲੀਆਂ ਦੁਕਾਨਾਂ 50 ਫੀਸਦ ਵਰਕਰਾਂ ਨਾਲ ਮਾਸਕ ਪਹਿਨਕੇ ਅਤੇ ਸ਼ੋਸਲ ਡਿਸਟੈਂਸ ਨੂੰ ਮੈਨਟੇ ਰੱਖਕੇ ਦੁਕਾਨਾਂ ਖੋਲ ਸਕਦੇ ਹਨ। ਡੀਸੀ ਵਲੋਂ ਜ਼ਾਰੀ ਹਿਦਾਇਤਾਂ ਦੀ ਪੂਰੀ...
- Advertisement -

MOST POPULAR