Tag: farmers
ਰੇਲਾਂ ਦੇ ਬੰਦ ਹੋਣ ਨਾਲ ਹੁਣ ਮਹਿੰਗਾ ਹੋਇਆ ਪਿਆਜ਼ ਤੇ ਹੋਰ...
ਚੰਡੀਗੜ੍ਹ . ਕਿਸਾਨਾਂ ਦੁਆਰਾ ਖੇਤੀਬਾੜੀ ਆਰਡੀਨੈਂਸ ਕਾਨੂੰਨਾਂ ਦਾ ਵਿਰੋਧ ਜਾਰੀ ਹੈ। ਰੇਲ ਰੋਕੋ ਅੰਦੋਲਨ ਕਾਰਨ ਸਾਰੀਆਂ ਰੇਲਾਂ ਦੀ ਆਵਜਾਈ ਠੱਪ ਹੈ।
ਖੇਤੀ ਕਾਨੂੰਨਾਂ ਖਿਲਾਫ ਪਟੜੀਆਂ 'ਤੇ ਬੈਠੇ...
ਕੈਪਟਨ ਸਰਕਾਰ ਕਿਸਾਨਾਂ ਦੇ ਇਕੱਠ ਨਾਲ ਰੱਦ ਕਰੇਗੀ ਖੇਤੀ ਕਾਨੂੰਨ, ਮੁੱਖ...
ਚੰਡੀਗੜ੍ਹ . ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੀਆਂ 31 ਸੰਘਰਸ਼ੀਲ ਕਿਸਾਨ ਜਥੇਬੰਦੀਆਂ ਦੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੰਡੀਗੜ੍ਹ ਵਿੱਚ ਮੀਟਿੰਗ ਸਮਾਪਤ ਹੋ...
ਅਕਾਲੀ ਦਲ ਦੇ ਸਾਬਕਾ ਵਿਧਾਇਕ ਮੱਕੜ ਨੂੰ ਦੇਖਦਿਆਂ ਹੀ ਲੱਗੇ ‘ਮੋਦੀ...
ਜਲੰਧਰ . ਸ਼ਹਿਰ ਦੇ ਪੀਏਪੀ ਚੌਕ ਵਿਚ ਖੇਤੀ ਆਰਡੀਨੈਂਸ ਦੇ ਵਿਰੋਧ ਵਿੱਚ ਕਿਸਾਨਾਂ ਨੇ ਧਰਨਾ ਦਿੱਤਾ। ਜਦੋਂ ਧਰਨੇ ਵਿਚ ਕਿਸਾਨਾਂ ਦੀ ਹਮਾਇਤ ਕਰਨ ਲਈ...
PTC ਦੇ ਪੱਤਰਕਾਰ ਨੇ ਗਾਇਆ ਕਿਸਾਨਾਂ ਦੇ ਹੱਕ ‘ਚ ਗੀਤ, ਜ਼ਰੂਰ...
ਜਲੰਧਰ . ਪੱਤਰਕਾਰ ਪਤਰਸ ਮਸੀਹ ਪੀਟਰ ਨੇ ਕਿਸਾਨਾਂ ਦੇ ਹੱਕ ਵਿਚ ਆਪਣਾ ਨਵਾਂ ਗੀਤ ਅਸੀਂ ਖੇਤਾਂ ਵਿਚ ਹਲ਼ ਵਾਹੁਣ ਵਾਲੇ ਗਾਇਆ ਹੈ। ਪਤਰਸ ਜਲੰਧਰ...
ਹਰਿਆਣਾ ਦੇ BJP ਲੀਡਰਾਂ ਨੇ ਖੇਤੀ ਆਰਡੀਨੈਂਸ ਬਿੱਲ ਨੂੰ ਕਿਹਾ ਕਿਸਾਨੀ...
ਹਰਿਆਣਾ . ਖੇਤੀ ਬਿੱਲ ਦੇ ਖਿਲਾਫ ਦੇਸ਼ ਦੇ ਵੱਖ ਵੱਖ ਰਾਜਾਂ ਵਿੱਚ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ਦੌਰਾਨ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਦੇ...
ਕਿਸਾਨਾਂ ਨੇ ਚੱਕਾ ਜਾਮ ਕਰਕੇ ਕੀਤੀਆਂ ਰੇਲਾਂ ਜਾਮ, ਭਲਕੇ ਪੰਜਾਬ ਬੰਦ...
ਅੰਮ੍ਰਿਤਸਰ . ਪੰਜਾਬ 'ਚ ਅੱਜ ਕਿਸਾਨਾਂ ਵੱਲੋਂ ਖੇਤੀ ਬਿੱਲ ਦੇ ਵਿਰੋਧ 'ਚ ਰੇਲ ਰੋਕੋ ਅੰਦੋਲਨ ਚਲਾਇਆ ਜਾਣਾ ਹੈ। ਰੇਲਵੇ ਵਿਭਾਗ ਨੇ ਅੰਮ੍ਰਿਤਸਰ ਵਿਖੇ ਅੰਦੋਲਨ...
ਭਾਜਪਾ ਤੋਂ ਬਿਨਾਂ ਸਾਰੀਆਂ ਪਾਰਟੀਆਂ ਨੇ ਖੇਤੀਬਾੜੀ ਆਰਡੀਨੈਂਸ ਵਾਪਸ ਲੈਣ ਲਈ...
ਮੁੱਖ ਮੰਤਰੀ ਨੇ ਆਰਡੀਨੈਂਸ ਨੂੰ ਖਤਰਨਾਕ ਦੱਸਦਿਆਂ ਕਿਹਾ ਕਿ ਉਹ ਹਰ ਕੀਮਤ 'ਤੇ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਦੇ ਹੱਕ ਵਿੱਚ ਖੜ੍ਹਨਗੇ
ਚੰਡੀਗੜ੍ਹ. ਕੇਂਦਰ ਸਰਕਾਰ...
ਮੋਦੀ ਕੈਬਿਨੇਟ ਦਾ ਕਿਸਾਨਾਂ ਦੇ ਹਿੱਤ ‘ਚ ਵੱਡਾ ਫੈਸਲਾ – ਹੁਣ...
ਨਵੀਂ ਦਿੱਲੀ. ਮੋਦੀ ਮੰਤਰੀ ਮੰਡਲ ਦੇ ਫੈਸਲਿਆਂ 'ਤੇ ਆਯੋਜਿਤ ਪ੍ਰੈਸ ਕਾਨਫਰੰਸ ਵਿਚ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਅਤੇ ਨਰਿੰਦਰ ਸਿੰਘ ਤੋਮਰ ਨੇ ਕਈ ਮਹੱਤਵਪੂਰਨ ਜਾਣਕਾਰੀ...
ਟਿੱਡੀ ਦਲ ਨਾਲ ਨਜਿੱਠਣ ਲਈ ਪੰਜਾਬ ਖੇਤੀਬਾੜੀ ਵਿਭਾਗ ਤਿਆਰ
ਚੰਡੀਗੜ੍ਹ . ਟਿੱਡੀ ਦਲ ਦਾ ਹਮਲਾ ਫਿਲਹਾਲ ਪੰਜਾਬ 'ਚ ਟਲ ਗਿਆ ਹੈ। ਹੁਣ ਜੁਲਾਈ ਤੋਂ ਸਤੰਬਰ ਦੌਰਾਨ ਹਮਲੇ ਦਾ ਖਦਸ਼ਾ ਹੈ। ਹਾਲਾਂਕਿ ਪੰਜਾਬ ਖੇਤੀਬਾੜੀ...
ਕਿਸਾਨ ਗੈਰ ਬਾਸਮਤੀ (ਪਰਮਲ) ਦੀਆਂ ਪੀਆਰ-128 ਅਤੇ ਪੀਆਰ-129 ਕਿਸਮਾਂ ਦੀ ਕਾਸ਼ਤ...
ਗੁਰਦਾਸਪੁਰ. ਜ਼ਿਲਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਹਿਦਾਇਤ ਦਿੱਤੀ ਗਈ ਹੈ ਕਿ ਉਹ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ, ਸਗੋਂ ਨਾੜ ਨੂੰ ਜ਼ਮੀਨ ਵਿਚ ਹੀ ਵਾਹੁਣ। ਡੀਸੀ ਨੇ ਕਿਸਾਨਾਂ ਨੂੰ ਕਿਹਾ ਕਿ ਨਾੜ ਨੂੰ ਅੱਗ ਲਾਉਣ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਓਥੇ ਧਰਤੀ ਦੀ ਉਪਜਾਊ ਸ਼ਕਤੀ ਵੀ ਖਤਮ ਹੁੰਦੀ ਹੈ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਿਸ਼ਾਂ 'ਤੇ ਖੇਤੀਬਾੜੀ ਵਿਭਾਗ ਪੰਜਾਬ ਨੇ ਕਿਸਾਨਾਂ ਨੂੰ ਗੈਰ ਬਾਸਮਤੀ (ਪਰਮਲ) ਦੀਆਂ ਪੀਆਰ-128 ਅਤੇ ਪੀਆਰ-129 ਕਿਸਾਮਾਂ ਦੀ ਕਾਸ਼ਤ ਕਰਨ ਦੀ ਸਲਾਹ ਦਿੱਤੀ ਹੈ, ਜੋ ਫਸਲ ਦੇ ਛੇਤੀ ਪੱਕਣ, ਪਾਣੀ ਦੀ ਘੱਟ ਖਪਤ ਅਤੇ ਪਰਾਲੀ ਨੂੰ ਸਾੜੇ ਬਿਨਾਂ ਢੁੱਕਵੇਂ ਪ੍ਰਬੰਧਨ ਦੀਆਂ ਆਪਣੀਆਂ ਵਿਲੱਖਣ ਵਿਸ਼ੇਸਤਾਵਾਂ ਕਰਕੇ ਕਾਫ਼ੀ ਕਾਰਗਰ ਹਨ।
ਉਨਾਂ ਕਿਸਾਨਾਂ ਨੂੰ ਖੇਤਬਾੜੀ ਵਿਭਾਗ ਦੇ ਮਾਹਿਰਾਂ ਦੀ ਸਲਾਹ ਨਾਲ ਆਧੁਨਿਕ ਤਰੀਕੇ ਨਾਲ ਖੇਤੀ ਕਰਨ ਦੀ ਅਪੀਲ ਕੀਤੀ।ਉਨਾਂ ਨੇ ਅੱਗੇ ਦੱਸਿਆ ਕਿ ਜ਼ਿਲੇ ਅੰਦਰ 16 ਮਈ ਤਕ 492898 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 492170 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ। ਉਨਾਂ ਦੱਸਿਆ ਕਿ 880 ਕਰੋੜ 81 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ 94 ਫੀਸਦ ਬਣਦੀ ਹੈ ਅਤੇ ਮੰਡੀਆਂ ਵਿਚੋਂ 93 ਫੀਸਦ ਫਸਲ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵਲੋਂ 137386, ਮਾਰਕਫੈੱਡ ਵਲੋਂ 102169, ਪਨਸਪ ਵਲੋਂ 100198, ਵੇਅਰਹਾਊਸ ਵਲੋਂ 92968, ਐਫ.ਸੀ.ਆਈ ਵਲੋਂ 57707 ਅਤੇ ਵਪਾਰੀਆਂ ਵਲੋਂ 1742 ਮੀਟਰਕ ਟਨ ਦੀ ਖਰੀਦ ਕੀਤੀ ਗਈ ਹੈ।