gurdaspur

Admin August 31, 2021
0

ਗੁਰਦਾਸਪੁਰ (ਜਸਵਿੰਦਰ ਬੇਦੀ) | ਗੁਰਸਿੱਖ ਮਾਪਿਆਂ ਦੀ ਇਕ ਹੋਰ ਧੀ ਦੀ ਦੁੱਖ ਭਰੀ ਕਹਾਣੀ ਸਾਹਮਣੇ…

Admin August 23, 2021
0

ਗੁਰਦਾਸਪੁਰ (ਜਸਵਿੰਦਰ ਬੇਦੀ) | ਪਿੰਡ ਬੋਤੇ ਦੀ ਖੂਹੀ ਦੀ ਕਾਂਗਰਸੀ ਸਰਪੰਚਣੀ ਦਾ ਪਤੀ ਰਤਨ ਲਾਲ…

Admin August 19, 2021
0

ਗੁਰਦਾਸਪੁਰ | ਗੁਰਦਾਸਪੁਰ 'ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਵਿਅਕਤੀ ਨੇ ਆਪਣੀ ਪ੍ਰੇਮਿਕਾ…

Admin August 14, 2021
0

ਗੁਰਦਾਸਪੁਰ (ਜਸਵਿੰਦਰ) | ਗੁਰਦਾਸਪੁਰ ਦੇ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਸੁਰਿੰਦਰ ਸਿੰਘ ਨਾਂ ਦਾ ਵਿਅਕਤੀ ਆਪਣੀ…

Admin July 8, 2021
0

ਗੁਰਦਾਸਪੁਰ (ਜਸਵਿੰਦਰ ਬੇਦੀ) | ਗੁਰਦਾਸਪੁਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸਿਵਿਲ…

Admin February 12, 2021
0

ਗੁਰਦਾਸਪੁਰ (ਸੰਦੀਪ ਕੁਮਾਰ) | ਅੱਜ-ਕੱਲ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ…

Admin January 5, 2021
0

ਸੰਦੀਪ ਕੁਮਾਰ | ਗੁਰਦਾਸਪੁਰ ਇੱਕ ਨਵੀਂ ਵਿਆਹੀ ਕੁੜੀ ਨੂੰ ਕਿੰਨਰ ਦੱਸਦੇ ਹੋਏ ਸਹੁਰਾ ਪਰਿਵਾਰ ਵੱਲੋਂ…

Admin June 18, 2020
0

ਗੁਰਦਾਸਪੁਰ. ਬੀਤੇ ਦਿਨੀ ਸੋਮਵਾਰ ਦੀ ਰਾਤ ਨੂੰ ਲੱਦਾਖ ਦੀ ਗਲਵਾਨ ਵਾਦੀ ਵਿਚ ਚੀਨੀ ਸੈਨਾ ਨਾਲ ਹੋਏ ਟਕਰਾਅ ਵਿਚ  ਸ਼ਹਾਦਤ ਦਾ ਜਾਮ ਪੀਣ ਵਾਲੇ ਨਾਇਬ ਸੂਬੇਦਾਰ ਸਤਨਾਮ ਸਿੰਘ (42) ਦਾ ਉਨਾਂ ਦੇ ਜੱਦੀ ਪਿੰਡ ਭੋਜਰਾਜ (ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ) ਗੁਰਦਾਸਪੁਰ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਪੰਜਾਬ, ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ, ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ ਮੌਜੂਦ ਸਨ।ਰੰਧਾਵਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਦੇਸ਼ ਦੀ ਰਾਖੀ ਖਾਤਰ ਕੀਤੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ ਤੇ ਪੂਰੇ ਦੇਸ਼ ਨੂੰ ਸ਼ਹੀਦ ਸਤਨਾਮ ਸਿੰਘ ਦੀ ਸ਼ਹਾਦਤ 'ਤੇ ਗਰਵ ਹੈ।ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ ਅਤੇ ਉਨਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਪਰਿਵਾਰ ਨਾਲ ਖੜੀ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪਾਕਿਸਤਾਨ ਅਤੇ ਚੀਨ ਦੇਸ਼ , ਜੋ ਹਮੇਸ਼ਾਂ ਭਾਰਤ ਨੂੰ ਕਮਜੋਰ ਕਰਨ ਦੀ ਕੋਸ਼ਿਸ ਵਿਚ ਰਹਿੰਦੇ ਹਨ ਵੱਲ ਸਖਤ ਰੁਖ਼ ਅਪਣਾਉਣਾ ਚਾਹੀਦਾ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਵਿਰੋਧੀ ਤਾਕਤਾਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇ।  ਰੰਧਾਵਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਸ਼ਹੀਦ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਸਰਕਾਰ ਦੀ ਨੀਤੀ ਮੁਤਾਬਕ 12 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।ਰੰਧਾਵਾ ਨੇ ਸ਼ਹੀਦ ਦੀ ਪਤਨੀ ਜਸਵਿੰਦਰ ਕੋਰ, ਬੇਟੀ ਸੰਦੀਪ ਕੋਰ ਤੇ ਬੇਟਾ ਪ੍ਰਭਜੋਤ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿਚ ਸ਼ਾਮਿਲ ਹੈ।ਰੰਧਾਵਾ ਨੇ ਸ਼ਹੀਦ ਸਤਨਾਮ ਸਿੰਘ ਦੇ ਨਾਂਅ 'ਤੇ ਪਿੰਡ ਅੰਦਰ ਯਾਦਗਾਰੀ ਗੇਟ ਦੀ ਉਸਾਰੀ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਹਮੇਸ਼ਾਂ ਉਨਾਂ ਦੀ ਦੁੱਖ ਤਕਲੀਫ ਵਿਚ ਉਨਾਂ ਨਾਲ ਹੈ ਅਤੇ ਸ਼ਹੀਦ ਸਤਨਾਮ ਸਿੰਘ ਦੀ ਸ਼ਹਾਦਤ 'ਤੇ ਪੂਰੇ ਜ਼ਿਲ੍ਹੇ ਨੂੰ ਮਾਣ ਹੈ।

Admin May 30, 2020
0

ਬਟਾਲਾ. ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ…

Admin May 22, 2020
0

ਗੁਰਦਾਸਪੁਰ. ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋਂ ਧਾਰਾ 144 ਤਹਿਤ ਮੁਹੱਲਾ ਬਸੰਤ ਨਗਰ ਬਟਾਲਾ, ਪਿੰਡ…