Tag: gurdaspur
ਫੌਜੀ ਨੇ ਬਿਨਾਂ ਤਲਾਕ ਕਰਵਾਇਆ ਦੂਜਾ ਵਿਆਹ, ਛੋਟੇ ਭਰਾ ਦਾ ਨਾਂ...
ਗੁਰਦਾਸਪੁਰ (ਜਸਵਿੰਦਰ ਬੇਦੀ) | ਗੁਰਸਿੱਖ ਮਾਪਿਆਂ ਦੀ ਇਕ ਹੋਰ ਧੀ ਦੀ ਦੁੱਖ ਭਰੀ ਕਹਾਣੀ ਸਾਹਮਣੇ ਆਈ ਹੈ। ਇਸ ਨੂੰ ਪਹਿਲਾਂ ਸਹੁਰਾ ਪਰਿਵਾਰ ਨੇ ਸਵਿਫਟ...
ਸਰਪੰਚਣੀ ਦਾ ਪਤੀ ਲਗਾ ਰਿਹਾ ਗੋਲ-ਗੱਪਿਆਂ ਦੀ ਰੇਹੜੀ, ਕਿਹਾ- ਆਦਮੀ ਕੁਰਸੀ...
ਗੁਰਦਾਸਪੁਰ (ਜਸਵਿੰਦਰ ਬੇਦੀ) | ਪਿੰਡ ਬੋਤੇ ਦੀ ਖੂਹੀ ਦੀ ਕਾਂਗਰਸੀ ਸਰਪੰਚਣੀ ਦਾ ਪਤੀ ਰਤਨ ਲਾਲ ਪਤਨੀ ਦੇ ਸਰਪੰਚੀ ਦੀ ਚੋਣ ਜਿੱਤਣ ਤੋਂ ਬਾਅਦ ਵੀ...
ਕਿਸੇ ਹੋਰ ਨੂੰ ਚਾਹੁਣ ‘ਤੇ ਪ੍ਰੇਮੀ ਨੇ 5 ਬੱਚਿਆਂ ਦੀ ਮਾਂ...
ਗੁਰਦਾਸਪੁਰ | ਗੁਰਦਾਸਪੁਰ 'ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਵਿਅਕਤੀ ਨੇ ਆਪਣੀ ਪ੍ਰੇਮਿਕਾ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਕਤਲ ਤੋਂ...
ਗੁਰਦਾਸਪੁਰ : ਗੱਡੀ ‘ਚ ਸੁੱਤਾ ਸੀ ਬੱਚਾ, ਮਾਂ ਨੂੰ ਬਿਠਾ ATM...
ਗੁਰਦਾਸਪੁਰ (ਜਸਵਿੰਦਰ) | ਗੁਰਦਾਸਪੁਰ ਦੇ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਸੁਰਿੰਦਰ ਸਿੰਘ ਨਾਂ ਦਾ ਵਿਅਕਤੀ ਆਪਣੀ ਭਾਬੀ, ਮਾਤਾ ਅਤੇ ਬੱਚੇ ਨਾਲ ਕਿਸੇ ਨਿੱਜੀ ਕੰਮ ਲਈ...
ਇਹ ਪ੍ਰੇਮੀ ਜੋੜਾ 2 ਸਾਲ ਤੋਂ ਕਰ ਰਿਹਾ ਚਿੱਟੇ ਦਾ ਨਸ਼ਾ,...
ਗੁਰਦਾਸਪੁਰ (ਜਸਵਿੰਦਰ ਬੇਦੀ) | ਗੁਰਦਾਸਪੁਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸਿਵਿਲ ਹਸਪਤਾਲ ਦੇ ਨਸ਼ਾ ਛੁਡਾਓ ਕੇਂਦਰ ਵਿੱਚ ਇੱਕ ਅਜਿਹਾ ਪ੍ਰੇਮੀ...
ਆਪਣੇ ਬੱਚੇ ਤੋਂ ਪੀਐਮ ਮੋਦੀ ਨੂੰ ਗੰਦੀਆਂ ਗਾਲ੍ਹਾਂ ਕਢਵਾਉਣ ਵਾਲੀ ਔਰਤ...
ਗੁਰਦਾਸਪੁਰ (ਸੰਦੀਪ ਕੁਮਾਰ) | ਅੱਜ-ਕੱਲ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਇਕ ਮਾਂ ਆਪਣੇ 3 ਸਾਲ ਦੇ ਛੋਟੇ ਜਿਹੇ ਬੱਚੇ...
ਨਵੀਂ ਵਿਆਹੀ ਲੜਕੀ ਨੂੰ ਕਿੰਨਰ ਦੱਸ ਕੇ ਸਹੁਰਾ ਪਰਿਵਾਰ ਨੇ ਘਰੋਂ...
ਸੰਦੀਪ ਕੁਮਾਰ | ਗੁਰਦਾਸਪੁਰ
ਇੱਕ ਨਵੀਂ ਵਿਆਹੀ ਕੁੜੀ ਨੂੰ ਕਿੰਨਰ ਦੱਸਦੇ ਹੋਏ ਸਹੁਰਾ ਪਰਿਵਾਰ ਵੱਲੋਂ ਘਰੋਂ ਬਾਹਰ ਕੱਢੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਘਟਨਾ ਗੁਰਦਾਸਪੁਰ...
ਪੰਜਾਬ ਸਰਕਾਰ ਵਲੋਂ ਸ਼ਹੀਦ ਸਤਨਾਮ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ...
ਗੁਰਦਾਸਪੁਰ. ਬੀਤੇ ਦਿਨੀ ਸੋਮਵਾਰ ਦੀ ਰਾਤ ਨੂੰ ਲੱਦਾਖ ਦੀ ਗਲਵਾਨ ਵਾਦੀ ਵਿਚ ਚੀਨੀ ਸੈਨਾ ਨਾਲ ਹੋਏ ਟਕਰਾਅ ਵਿਚ ਸ਼ਹਾਦਤ ਦਾ ਜਾਮ ਪੀਣ ਵਾਲੇ ਨਾਇਬ ਸੂਬੇਦਾਰ ਸਤਨਾਮ ਸਿੰਘ (42) ਦਾ ਉਨਾਂ ਦੇ ਜੱਦੀ ਪਿੰਡ ਭੋਜਰਾਜ (ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ) ਗੁਰਦਾਸਪੁਰ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਪੰਜਾਬ, ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ, ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ ਮੌਜੂਦ ਸਨ।ਰੰਧਾਵਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਦੇਸ਼ ਦੀ ਰਾਖੀ ਖਾਤਰ ਕੀਤੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ ਤੇ ਪੂਰੇ ਦੇਸ਼ ਨੂੰ ਸ਼ਹੀਦ ਸਤਨਾਮ ਸਿੰਘ ਦੀ ਸ਼ਹਾਦਤ 'ਤੇ ਗਰਵ ਹੈ।ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ ਅਤੇ ਉਨਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਪਰਿਵਾਰ ਨਾਲ ਖੜੀ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪਾਕਿਸਤਾਨ ਅਤੇ ਚੀਨ ਦੇਸ਼ , ਜੋ ਹਮੇਸ਼ਾਂ ਭਾਰਤ ਨੂੰ ਕਮਜੋਰ ਕਰਨ ਦੀ ਕੋਸ਼ਿਸ ਵਿਚ ਰਹਿੰਦੇ ਹਨ ਵੱਲ ਸਖਤ ਰੁਖ਼ ਅਪਣਾਉਣਾ ਚਾਹੀਦਾ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਵਿਰੋਧੀ ਤਾਕਤਾਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇ। ਰੰਧਾਵਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਸ਼ਹੀਦ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਸਰਕਾਰ ਦੀ ਨੀਤੀ ਮੁਤਾਬਕ 12 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।ਰੰਧਾਵਾ ਨੇ ਸ਼ਹੀਦ ਦੀ ਪਤਨੀ ਜਸਵਿੰਦਰ ਕੋਰ, ਬੇਟੀ ਸੰਦੀਪ ਕੋਰ ਤੇ ਬੇਟਾ ਪ੍ਰਭਜੋਤ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿਚ ਸ਼ਾਮਿਲ ਹੈ।ਰੰਧਾਵਾ ਨੇ ਸ਼ਹੀਦ ਸਤਨਾਮ ਸਿੰਘ ਦੇ ਨਾਂਅ 'ਤੇ ਪਿੰਡ ਅੰਦਰ ਯਾਦਗਾਰੀ ਗੇਟ ਦੀ ਉਸਾਰੀ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਹਮੇਸ਼ਾਂ ਉਨਾਂ ਦੀ ਦੁੱਖ ਤਕਲੀਫ ਵਿਚ ਉਨਾਂ ਨਾਲ ਹੈ ਅਤੇ ਸ਼ਹੀਦ ਸਤਨਾਮ ਸਿੰਘ ਦੀ ਸ਼ਹਾਦਤ 'ਤੇ ਪੂਰੇ ਜ਼ਿਲ੍ਹੇ ਨੂੰ ਮਾਣ ਹੈ।
ਘਰ ‘ਚ ਇਕਾਂਤਵਾਸ ਦੀ ਉਲੰਘਣਾ ਕਰਨ ‘ਤੇ 2,000 ਰੁਪਏ ਜੁਰਮਾਨਾ
ਬਟਾਲਾ. ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸ ਤਹਿਤ ਘਰ ਤੋਂ ਬਾਹਰ ਜਾਣ...
ਬਟਾਲਾ ਦੇ 3 ਪਿੰਡ ਤੇ ਮੁੱਹਲਾ ਬਸੰਤ ਨਗਰ ਅਤੇ ਗੁਰਦਾਸਪੁਰ ਦੇ...
ਗੁਰਦਾਸਪੁਰ. ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋਂ ਧਾਰਾ 144 ਤਹਿਤ ਮੁਹੱਲਾ ਬਸੰਤ ਨਗਰ ਬਟਾਲਾ, ਪਿੰਡ ਧੰਦੋਈ (ਕਾਦੀਆਂ), ਪਿੰਡ ਭੰਬੋਈ (ਭਾਮ), ਪਿੰਡਾ ਡੱਲਾ (ਕਾਦੀਆਂ) (ਇਹ...