Tag: news
ਜਲੰਧਰ ‘ਚ ਅੱਜ ਕੀਤੇ ਗਏ 193 ਟਰੈਫਿਕ ਚਲਾਨ, ਮੁਹਿੰਮ ਆਉਣ ਵਾਲੇ...
ਜਲੰਧਰ . ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ' ਤਹਿਤ ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਜਾਣਬੁੱਝ ਕੇ ਮਾਸਕ ਨਾ ਪਾਉਣ...
ਜਲੰਧਰ ‘ਚ ਅੱਜ ਕੋਵਿਡ ਕੇਅਰ ਸੈਂਟਰ ਅਤੇ ਹੋਮ ਕੁਆਰੰਟੀਨ ਕੀਤੇ 48...
ਜਲੰਧਰ . ਜ਼ਿਲ੍ਹੇ ਜਲੰਧਰ ਵਿਖੇ ਅੱਜ 48 ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ ਜਿਸ ਵਿੱਚ ਮੈਰੀਟੋਰੀਅਸ ਸਕੂਲ ਦੇ 6, ਸਿਵਲ ਹਸਪਤਾਲ ਦੇ 4 ਅਤੇ ਆਈ.ਐਮ.ਏ. ਸਹੂਲਤ...
ਜਲੰਧਰ: PIMS ਵਿਖੇ 350 ਬੈਡਾਂ ਦੀ ਕੋਵਿਡ ਕੇਅਰ ਸਹੂਲਤ ਸਥਾਪਿਤ ਹੋਵੇਗੀ...
ਜਲੰਧਰ . ਕੋਵਿਡ-19 ਮਹਾਂਮਾਰੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਸ (ਪਿਮਸ) ਵਿਖੇ 350 ਬੈਡਾਂ ਵਾਲੀ ਕੋਵਿਡ ਇਲਾਜ ਸਹੂਲਤ...
ਜਲੰਧਰ ‘ਚ ਹੁਣ ਤੱਕ 10,868 ਲੋਕ 14 ਦਿਨ ਦਾ ਕੁਆਰੰਟੀਨ ਸਮਾਂ...
ਜਲੰਧਰ . ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ' ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੀ ਜਾਂਚ ਲਈ 26256 ਲੋਕਾਂ ਦੇ ਗਲੇ...
ਜਲੰਧਰ ‘ਚ 5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ. ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਡਰੋਲੀ ਖੁਰਦ, ਜਿਲਾ ਜਲੰਧਰ ਵਿਖੇ ਤਾਇਨਾਤ ਪਟਵਾਰੀ ਨਰਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਸੁਖਜੀਤ ਸਿੰਘ ਵਾਸੀ ਪਿੰਡ ਡਰੋਲੀ ਖੁਰਦ, ਜਿਲਾ ਜਲੰਧਰ ਦੀ ਸ਼ਿਕਾਇਤ 'ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਖਰੀਦ ਕੀਤੀ ਜਮੀਨ ਦਾ ਇੰਤਕਾਲ ਦਰਜ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ।ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ ਪਹਿਲੀ ਕਿਸ਼ਤ ਵਜੋ ਂ5,000 ਰੁਪਏ ਉਕਤ ਪਟਵਾਰੀ ਨੂੰ ਦਿੱਤੇ ਜਾ ਚੁਕੇ ਹਨ।
ਵਿਜੀਲੈਂਸ ਬਿਓਰੋ ਦੇ ਜਲੰਧਰ ਯੂਨੀਟ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁਜੀ ਕਿਸ਼ਤ ਦੇ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Weather Update – ਪੰਜਾਬ ‘ਚ 80 ਫੀਸਦ ਹਿੱਸੇ ‘ਚ ਅੱਜ ਰਾਤ...
ਚੰਡੀਗੜ੍ਹ. ਮਾਨਸੂਨ ਨੇ ਉੱਤਰ ਭਾਰਤ ਵਿੱਚ ਦਸਤਕ ਦੇ ਦਿੱਤੀ ਹੈ। ਅੱਜ ਰਾਤ ਤੋਂ ਮੋਸਮ ਵਿੱਚ ਵੱਡਾ ਬਦਲਾਅ ਹੋ ਸਕਦਾ ਹੈ ਤੇ ਲੋਕਾਂ ਨੂੰ ਗਰਮੀ...
ਵੱਡੀ ਖਬਰ – ਵਿਸਾਖੀ ਬੰਪਰ-2020 ਦੀਆਂ ਵਿਕੀਆਂ ਟਿਕਟਾਂ ਦੇ ਖਰੀਦਾਰਾਂ ਨੂੰ...
ਚੰਡੀਗੜ੍ਹ . ਪੰਜਾਬ ਸਰਕਾਰ ਵੱਲੋਂ ਵਿਸਾਖੀ ਬੰਪਰ-2020 ਦੀਆਂ ਵਿਕੀਆਂ ਟਿਕਟਾਂ ਦੇ ਖਰੀਦਦਾਰ ਨੂੰ ਪੈਸੇ ਵਾਪਸ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ...
ਚੰਡੀਗੜ੍ਹ ‘ਚ Himanshi Khurana ਦੀ ਕਾਰ ‘ਤੇ ਬਦਮਾਸ਼ਾਂ ਨੇ ਕੀਤਾ ਹਮਲਾ,...
ਚੰਡੀਗੜ੍ਹ. ‘Big Boss-13’ ‘ਚ ਫੇਮ ਅਤੇ ਮਸ਼ਹੂਰ ਪੰਜਾਬੀ ਅਦਾਕਾਰ Himanshi Khurana ਦੀ ਕਾਰ ‘ਤੇ ਹਮਲੇ ਦੀ ਖਬਰ ਹੈ। ਹਿਮਾਂਸ਼ੀ ਖੁਰਾਣਾ ਨੇ ਇਸ ਦੀ ਜਾਣਕਾਰੀ ਆਪਣੇ ਇੰਸਟਾਗ੍ਰਾਮ...
ਜਲੰਧਰ – ਨਕੋਦਰ ਰੋਡ ਤੇ ਅੱਜ ਸਵੇਰੇ ਚੱਲੀ ਗੋਲੀ, 1 ਜਖ਼ਮੀ,...
ਜਲੰਧਰ . ਨਕੋਦਰ ਰੋਡ ਤੇ ਅੱਜ ਸਵੇਰੇ ਗੋਲੀ ਚੱਲੀ, ਘਟਨਾ ਵਿਚ 1 ਨੌਜਵਾਨ ਜਖਮੀ ਹੋ ਗਿਆ। ਜਿਸਦਾ ਇਲਾਜ ਲੁਧਿਆਣਾ ਵਿਖੇ ਹਸਪਤਾਲ ਵਿਚ ਚਲ ਰਿਹਾ...
ਜਲੰਧਰ: 40 ਲੋਕਾਂ ਨੇ ਕੀਤੀ ਹੋਮ ਕੁਆਰੰਟੀਨ ਦੀ ਉਲੰਘਣਾ ਅਤੇ 13928...
ਜਲੰਧਰ . ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ' ਤਹਿਤ ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਜਾਣਬੁੱਝ ਕੇ ਮਾਸਕ ਨਾ ਪਾਉਣ...








































