Thursday, September 24, 2026
Home Tags News

Tag: news

ਨਵਜੋਤ ਸਿੰਘ ਸਿੱਧੂ ਦੇ ਘਰ ਦੇ ਬਾਹਰ 3 ਦਿਨਾਂ ਤੋਂ ਬਿਹਾਰ...

0
ਨਵੀਂ ਦਿੱਲੀ. ਬਿਹਾਰ ਪੁਲਿਸ ਨੇ ਪਿਛਲੇ 3 ਦਿਨਾਂ ਤੋਂ ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੇ ਘਰ ਦੇ ਬਾਹਰ ਡੇਰਾ...

आज मिले Corona के 78 मामले इन इलाकों से आए सामने...

0
जालंधर. कोरोना के आज सामने आए 78 मामले न्यू हरगोबिंद नगर, मकसूदां, सैनिक विहार, मिट्ठापुर रो़ड़, पक्का बाग, बूटा मंडी, समस्तीपुरा, पटेल नगर, अजीत...

ਪੰਜਾਬ ਸਰਕਾਰ ਵਲੋਂ ਸ਼ਹੀਦ ਸਤਨਾਮ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ...

0
ਗੁਰਦਾਸਪੁਰ. ਬੀਤੇ ਦਿਨੀ ਸੋਮਵਾਰ ਦੀ ਰਾਤ ਨੂੰ ਲੱਦਾਖ ਦੀ ਗਲਵਾਨ ਵਾਦੀ ਵਿਚ ਚੀਨੀ ਸੈਨਾ ਨਾਲ ਹੋਏ ਟਕਰਾਅ ਵਿਚ  ਸ਼ਹਾਦਤ ਦਾ ਜਾਮ ਪੀਣ ਵਾਲੇ ਨਾਇਬ ਸੂਬੇਦਾਰ ਸਤਨਾਮ ਸਿੰਘ (42) ਦਾ ਉਨਾਂ ਦੇ ਜੱਦੀ ਪਿੰਡ ਭੋਜਰਾਜ (ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ) ਗੁਰਦਾਸਪੁਰ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਪੰਜਾਬ, ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ, ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ ਮੌਜੂਦ ਸਨ।ਰੰਧਾਵਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਦੇਸ਼ ਦੀ ਰਾਖੀ ਖਾਤਰ ਕੀਤੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ ਤੇ ਪੂਰੇ ਦੇਸ਼ ਨੂੰ ਸ਼ਹੀਦ ਸਤਨਾਮ ਸਿੰਘ ਦੀ ਸ਼ਹਾਦਤ 'ਤੇ ਗਰਵ ਹੈ।ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ ਅਤੇ ਉਨਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਪਰਿਵਾਰ ਨਾਲ ਖੜੀ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪਾਕਿਸਤਾਨ ਅਤੇ ਚੀਨ ਦੇਸ਼ , ਜੋ ਹਮੇਸ਼ਾਂ ਭਾਰਤ ਨੂੰ ਕਮਜੋਰ ਕਰਨ ਦੀ ਕੋਸ਼ਿਸ ਵਿਚ ਰਹਿੰਦੇ ਹਨ ਵੱਲ ਸਖਤ ਰੁਖ਼ ਅਪਣਾਉਣਾ ਚਾਹੀਦਾ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਵਿਰੋਧੀ ਤਾਕਤਾਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇ।  ਰੰਧਾਵਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਸ਼ਹੀਦ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਸਰਕਾਰ ਦੀ ਨੀਤੀ ਮੁਤਾਬਕ 12 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।ਰੰਧਾਵਾ ਨੇ ਸ਼ਹੀਦ ਦੀ ਪਤਨੀ ਜਸਵਿੰਦਰ ਕੋਰ, ਬੇਟੀ ਸੰਦੀਪ ਕੋਰ ਤੇ ਬੇਟਾ ਪ੍ਰਭਜੋਤ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿਚ ਸ਼ਾਮਿਲ ਹੈ।ਰੰਧਾਵਾ ਨੇ ਸ਼ਹੀਦ ਸਤਨਾਮ ਸਿੰਘ ਦੇ ਨਾਂਅ 'ਤੇ ਪਿੰਡ ਅੰਦਰ ਯਾਦਗਾਰੀ ਗੇਟ ਦੀ ਉਸਾਰੀ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਹਮੇਸ਼ਾਂ ਉਨਾਂ ਦੀ ਦੁੱਖ ਤਕਲੀਫ ਵਿਚ ਉਨਾਂ ਨਾਲ ਹੈ ਅਤੇ ਸ਼ਹੀਦ ਸਤਨਾਮ ਸਿੰਘ ਦੀ ਸ਼ਹਾਦਤ 'ਤੇ ਪੂਰੇ ਜ਼ਿਲ੍ਹੇ ਨੂੰ ਮਾਣ ਹੈ।

ਵਿਜੀਲੈਂਸ ਨੇ ਰਜਿਸਟਰਾਰ ਦਫ਼ਤਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ...

0
ਚੰਡੀਗੜ੍ਹ/ਲੂਧਿਆਣਾ. ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਬ-ਰਜਿਸਟਰਾਰ (ਪੂਰਬੀ) ਦਫ਼ਤਰ, ਲੁਧਿਆਣਾ ਵਿਖੇ ਕੰਮ ਕਰ ਰਹੇ ਸੁਖਮਨੀ ਸਿੰਘ ਐਡਵੋਕੇਟ ਨੂੰ 9,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ...

ਪਿਛਲੇ ਦਿਨੀਂ ਦੁਨੀਆਂ ਨੂੰ ਅਲਵਿਦਾ ਕਹਿਣ ਵਾਲੇ ਤਾਰਿਕ ਅਜ਼ੀਜ਼ ਦਾ ਜਨਮ...

0
ਨਰਿੰਦਰ ਕੁਮਾਰ | ਜਲੰਧਰ ਪਹਿਲੇ ਟੈਲੀਵਿਜ਼ਨ ਹੋਸਟ ਤਾਰਿਕ ਅਜ਼ੀਜ਼ ਦੀ ਬੁੱਧਵਾਰ ਨੂੰ ਹਸਪਤਾਲ ਵਿਖੇ ਮੌਤ ਹੋ ਗਈ। 1947 ਦੀ ਵੰਡ ਤੋਂ ਬਾਅਦ ਪੰਜਾਬ ਤੋਂ ਪਾਕਿਸਤਾਨ...

ਜਲੰਧਰ ਦੇ ਕਿਸ਼ਨਪੁਰਾ ਚੌਕ ‘ਚ ਗੁੰਡਾਗਰਦੀ, 8 ਹਮਲਾਵਰਾਂ ਦਾ ਸ਼ਰਾਬ ਦੇ...

0
ਜਲੰਧਰ. ਸ਼ਹਿਰ ਦੇ ਕਿਸ਼ਨਪੁਰਾ ਚੌਕ ਦੇ ਨੇੜੇ ਪੁਲਿਸ ਦੇ ਸਾਹਮਣੇ ਹੀ 8 ਹਮਲਾਵਰਾਂ ਨੇ ਸ਼ਰਾਬ ਦੇ ਠੇਕੇ ਦੇ ਕਰਿੰਦੇ ਉੱਤੇ ਜਾਨਲੇਵਾ ਹਮਲਾ ਕਰ ਦਿੱਤਾ।...

ਸੁਸ਼ਾਂਤ ਦੀ ਮੌਤ ਤੋਂ ਬਾਅਦ ਸਲਮਾਨ ਖਾਨ, ਕਰਨ ਜੌਹਰ ਅਤੇ ਏਕਤਾ...

0
ਨਵੀਂ ਦਿੱਲੀ. ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਅੱਠ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਨਿਰਮਾਤਾ-ਨਿਰਦੇਸ਼ਕ ਕਰਨ ਜੌਹਰ, ਸੰਜੇ...

ਅੱਜ ਜਲੰਧਰ ਦੇ ਕਿਹੜੇ ਇਲਾਕਿਆਂ ਤੋਂ ਸਾਹਮਣੇ ਆਏ ਕੋਰੋਨਾ ਦੇ 32...

0
ਜਲੰਧਰ. ਸ਼ਹਿਰ ਵਿਚ ਅੱਜ ਇੱਕਠੇ ਹੀ 32 ਮਾਮਲੇ ਸਾਹਮਣੇ ਆਏ ਹਨ। ਇਹ ਕੋਰੋਨਾ ਦੇ ਹੁਣ ਤੱਕ ਸਾਹਮਣੇ ਆਏ ਮਾਮਲਿਆਂ ਦੀ ਸਭ ਤੋਂ ਵੱਡੀ ਗਿਣਤੀ...

ਨਕੋਦਰ ‘ਚ ਕੋਰੋਨਾ ਮਰੀਜ਼ ਆਉਣ ਨਾਲ ਸ਼ਹਿਰ ‘ਚ ਬਣਿਆ ਦਹਿਸ਼ਤ ਦਾ...

0
-ਨਰਿੰਦਰ ਕੁਮਾਰ ਜਲੰਧਰ . ਕੱਲ੍ਹ ਸਾਮ ਨੂੰ ਸ਼ਹਿਰ ਵਿੱਚ ਕਰੋਨਾ ਪੌਜ਼ੀਟਿਵ  ਮਰੀਜ ਆਉਣ ਦੀ ਖਬਰ ਨੇ ਸ਼ਹਿਰ ਵਾਸੀਆ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ...

ਲੱਦਾਖ: ਗਲਵਾਨ ਘਾਟੀ ‘ਚ ਭਾਰਤ-ਚੀਨ ਦੀਆਂ ਫੌਜਾਂ ‘ਚ ਹਿੰਸਕ ਝੜਪ, ਭਾਰਤੀ...

0
ਨਵੀਂ ਦਿੱਲੀ. ਭਾਰਤ-ਚੀਨ ਵਿਚਾਲੇ ਤਣਾਅ ਦੇ ਵਿਚਕਾਰ ਲੱਦਾਖ ਦੀ ਗਲਵਾਨ ਘਾਟੀ ਵਿਚ ਸੋਮਵਾਰ ਦੀ ਰਾਤ ਨੂੰ ਭਾਰਤ-ਚੀਨ ਦੀਆਂ ਫੌਜਾਂ ਵਿਚ ਹਿੰਸਕ ਝੜਪ ਹੋਈ। ਇਸ...
- Advertisement -

MOST POPULAR