Tag: protest
ਫਤਿਹਗੜ੍ਹ ਸਾਹਿਬ ‘ਚ ਪ੍ਰਦਰਸ਼ਨ ਕਰਦੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ, ਟਰਾਲੀਆਂ...
ਫਤਿਹਗੜ੍ਹ ਸਾਹਿਬ, 20 ਨਵੰਬਰ | ਪਰਾਲੀ ਸਾੜਨ ‘ਤੇ ਕੇਸ ਦਰਜ ਕਰਨ ਤੋਂ ਨਾਰਾਜ਼ 18 ਕਿਸਾਨ ਜਥੇਬੰਦੀਆਂ ਨੇ 20 ਨਵੰਬਰ ਨੂੰ ਪੰਜਾਬ ਅਤੇ ਹਰਿਆਣਾ ਦੇ...
ਚੰਡੀਗੜ੍ਹ ‘ਚ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ; SYL...
ਚੰਡੀਗੜ੍ਹ, 9 ਅਕਤੂਬਰ | ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹ ਪੰਜਾਬ ਅਤੇ ਹਰਿਆਣਾ ਦੇ ਵਿਵਾਦ ਕਾਰਨ SYL ਨਹਿਰ ਸਬੰਧੀ...
ਆਪ ਪੰਜਾਬ ਨੇ ਸੰਸਦ ਮੈਂਬਰ ਸੰਜੇ ਸਿੰਘ ਦੀ ਗ੍ਰਿਫਤਾਰੀ ਦਾ ਕੀਤਾ...
ਚੰਡੀਗੜ੍ਹ | ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਈਡੀ ਵੱਲੋਂ ਕੀਤੀ ਗ੍ਰਿਫ਼ਤਾਰੀ ਦਾ ਸਖ਼ਤ...
ਸੰਜੇ ਸਿੰਘ ਦੀ ਗ੍ਰਿਫਤਾਰੀ ਖਿਲਾਫ ਦਿੱਲੀ ‘ਚ ‘ਆਪ’ ਦਾ ਪ੍ਰਦਰਸ਼ਨ, ਸੁਰੱਖਿਆ...
ਨਵੀਂ ਦਿੱਲੀ, 5 ਅਕਤੂਬਰ | ਬੁੱਧਵਾਰ ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿਚ ਲੰਬੀ ਪੁੱਛਗਿੱਛ ਤੋਂ ਬਾਅਦ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ...
ਪੰਜਾਬ ‘ਚ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦਾ ਅੱਜ ਤੀਜਾ ਦਿਨ...
ਮੁਹਾਲੀ, 30 ਸਤੰਬਰ | ਪੰਜਾਬ ਵਿਚ ਮੁਆਵਜ਼ੇ, ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫ਼ੀ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਤੀਜੇ ਦਿਨ ਵਿੱਚ ਦਾਖ਼ਲ ਹੋ ਗਿਆ...
ਕਿਸਾਨਾਂ ਨੇ ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇ ਕੀਤਾ ਜਾਮ, ਮੁਸਾਫਿਰ ਹੋ ਰਹੇ ਖੱਜਲ-ਖੁਆਰ
ਚੰਡੀਗੜ੍ਹ, 29 ਸਤੰਬਰ | ਆਪਣੀਆਂ ਮੰਗਾਂ ਨੂੰ ਲੈ ਕੇ 19 ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਬੀਤੇ ਕੱਲ੍ਹ ਤੋਂ ਪੰਜਾਬ ਵਿਚ ਰੇਲ ਰੋਕੋ ਅੰਦੋਲਨ ਚੱਲ ਰਿਹਾ ਹੈ।...
ਰੇਲ ਰੋਕੋ ਅੰਦੋਲਨ : ਪੰਜਾਬ-ਹਰਿਆਣਾ ‘ਚ 100 ਤੋਂ ਵੱਧ ਟ੍ਰੇਨਾਂ ਪ੍ਰਭਾਵਿਤ,...
ਚੰਡੀਗੜ੍ਹ, 29 ਸਤੰਬਰ | 6 ਸੂਬਿਆਂ ਦੇ 19 ਕਿਸਾਨ ਸੰਗਠਨ 3 ਦਿਨਾ ਰੇਲ ਰੋਕੋ ਅੰਦੋਲਨ ਕਰ ਰਹੇ ਹਨ, ਜਿਸ ਕਾਰਨ ਰੇਲ ਯਾਤਰੀਆਂ ਨੂੰ ਕਾਫੀ...
ਕਿਸਾਨਾਂ ਵੱਲੋਂ ਪੰਜਾਬ ‘ਚ ਅੱਜ ਤੋਂ ਰੇਲ ਰੋਕੋ ਅੰਦੋਲਨ ਸ਼ੁਰੂ :...
ਚੰਡੀਗੜ੍ਹ, 28 ਸਤੰਬਰ | ਪੰਜਾਬ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਕਰਨਗੀਆਂ। ਕਿਸਾਨ...
ਪੁਲਿਸ ਛਾਉਣੀ ਬਣੀ ਪੰਜਾਬੀ ਯੂਨੀਵਰਸਿਟੀ, ਵਿਦਿਆਰਥੀ ਸੰਘਰਸ਼ ਨੂੰ ਟਾਲਣ ਲਈ ਭਾਰੀ...
ਪਟਿਆਲਾ, 18 ਸਤੰਬਰ | ਵਿਦਿਆਰਥੀ ਸੰਘਰਸ਼ ਨੂੰ ਅਸਫਲ ਕਰਨ ਲਈ ਪੰਜਾਬੀ ਯੂਨੀਵਰਸਿਟੀ ਨੂੰ ਤੜਕੇ ਹੀ ਪੁਲਿਸ ਛਾਉਣੀ ਚ ਤਬਦੀਲ ਕਰ ਦਿੱਤਾ ਗਿਆ ਹੈ। ਮੁੱਖ...
ਸੰਗਰੂਰ : ਅਧਿਆਪਕ ਦਿਵਸ ‘ਤੇ CM ਮਾਨ ਦੀ ਰਿਹਾਇਸ਼ ਨੇੜੇ ਅਧਿਆਪਕਾਂ...
ਸੰਗਰੂਰ | ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਨੇੜੇ ਅਧਿਆਪਕਾਂ ਦੀ ਪੁਲਿਸ ਨਾਲ ਝੜਪ ਹੋਈ ਹੈ। ਈਟੀਟੀ 5994 ਅਧਿਆਪਕ...