Tag: punjab
ਜਲੰਧਰ: PIMS ਵਿਖੇ 350 ਬੈਡਾਂ ਦੀ ਕੋਵਿਡ ਕੇਅਰ ਸਹੂਲਤ ਸਥਾਪਿਤ ਹੋਵੇਗੀ...
ਜਲੰਧਰ . ਕੋਵਿਡ-19 ਮਹਾਂਮਾਰੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਸ (ਪਿਮਸ) ਵਿਖੇ 350 ਬੈਡਾਂ ਵਾਲੀ ਕੋਵਿਡ ਇਲਾਜ ਸਹੂਲਤ...
ਮੁੱਖ ਮੰਤਰੀ ਨੇ ਅਗਲੇ 4 ਮਹੀਨਿਆਂ ਨੂੰ ਨਾਜ਼ੁਕ ਸਮਾਂ ਦੱਸਦਿਆਂ ਪੂਰੀ...
ਪਹਿਲੀ ਤਿਮਾਹੀ 'ਚ ਮਾਲੀ ਪ੍ਰਾਪਤੀਆਂ 21 ਫੀਸਦੀ ਘਟਣ ਕਾਰਨ ਕੈਪਟਨ ਅਮਰਿੰਦਰ ਸਿੰਘ ਸੂਬੇ ਦੀ ਵਿੱਤੀ ਸਥਿਤੀ ਬਾਰੇ ਮਹੀਨਾਵਾਰ ਸਮੀਖਿਆ ਕਰਨਗੇਕੈਬਨਿਟ ਵੱਲੋਂ ਕੋਵਿਡ ਦੀ...
ਪੰਜਾਬ ਕੈਬਿਨੇਟ ਨੇ ਵਾਧੂ ਮਾਲੀਆ ਜੁਟਾਉਣ ਲਈ ਇੰਤਕਾਲ ਫੀਸ 300 ਤੋਂ...
ਮੁੱਖ ਮੰਤਰੀ ਵੱਲੋਂ ਮਾਲ ਵਿਭਾਗ ਨੂੰ ਇੰਤਕਾਲ ਦੇ ਬਕਾਏ ਮਾਮਲੇ ਨਿਪਟਾਉਣ ਲਈ ਮੁਹਿੰਮ ਚਲਾਉਣ ਦੇ ਹੁਕਮਮੁੱਖ ਸਕੱਤਰ ਨੂੰ ਲਟਕਵੀਆਂ ਸਮੱਸਿਆਵਾਂ ਦੀ ਨਜ਼ਰਸਾਨੀ ਕਰਨ ਲਈ...
ਸੰਗਰੂਰ ਦੇ ਸਿਵਲ ਸਰਜਨ ਨੂੰ ਹੋਇਆ ਕੋਰੋਨਾ, ਆਈ.ਸੀ.ਯੂ. ਦਾਖ਼ਲ
ਸੰਗਰੂਰ . ਪਠਾਨਕੋਟ ਤੋਂ ਬਾਅਦ ਹੁਣ ਸੰਗਰੂਰ ਦੇ ਸਿਵਲ ਸਰਜਨ ਡਾ . ਰਾਜਕੁਮਾਰ ਨੂੰ ਕੋਰੋਨਾ ਵਾਇਰਸ ਹੋ ਗਿਆ ਹੈ। ਅੱਜ ਸਵੇਰੇ ਉਹਨਾਂ ਦੀ ਰਿਪੋਰਟ...
ਫੇਲ੍ਹ ਹੋਏ ਵਿਦਿਆਰਥੀ ਲਈ ਚੰਗੀ, ਬਿਨ੍ਹਾਂ ਪ੍ਰੀਖਿਆ ਦੇ ਕੀਤਾ ਜਾਵੇਗਾ ਪਾਸ
ਨਵੀਂ ਦਿੱਲੀ . ਕੇਂਦਰੀ ਵਿਦਿਆਲਿਆ ਸੰਗਠਨ ਨੇ ਇਸ ਵਾਰ 9ਵੀਂ ਤੇ 11ਵੀਂ ਜਮਾਤ ‘ਚ ਫੇਲ੍ਹ ਵਿਦਿਆਰਥੀਆਂ ਨੂੰ ਅਗਲੀ ਕਲਾਸ ‘ਚ ਬਿਨਾਂ ਪ੍ਰੀਖਿਆ ਦੇ ਪ੍ਰਮੋਟ...
Weather Update – ਪੰਜਾਬ ‘ਚ 80 ਫੀਸਦ ਹਿੱਸੇ ‘ਚ ਅੱਜ ਰਾਤ...
ਚੰਡੀਗੜ੍ਹ. ਮਾਨਸੂਨ ਨੇ ਉੱਤਰ ਭਾਰਤ ਵਿੱਚ ਦਸਤਕ ਦੇ ਦਿੱਤੀ ਹੈ। ਅੱਜ ਰਾਤ ਤੋਂ ਮੋਸਮ ਵਿੱਚ ਵੱਡਾ ਬਦਲਾਅ ਹੋ ਸਕਦਾ ਹੈ ਤੇ ਲੋਕਾਂ ਨੂੰ ਗਰਮੀ...
ਸੁਖਦੇਵ ਸਿੰਘ ਢੀਂਡਸਾ ਵੱਲੋਂ ਨਵੀਂ ਪਾਰਟੀ ਦਾ ਐਲਾਨ, ਨਾਂ ਰੱਖਿਆ ਸ਼੍ਰੋਮਣੀ...
ਚੰਡੀਗੜ੍ਹ . ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਅਲੱਗ ਹੋਏ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਵੱਲੋ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ...
ਚੰਡੀਗੜ੍ਹ ‘ਚ ਕੋਰੋਨਾ ਨਾਲ 80 ਸਾਲਾਂ ਬਜ਼ੁਰਗ ਨੇ ਤੋੜਿਆ ਦੰਮ, ਮੌਤਾਂ...
ਚੰਡੀਗੜ੍ਹ . ਕੋਰੋਨਾ ਵਾਇਰਸ ਨਾਲ 7 ਵੀਂ ਮੌਤ ਹੋ ਗਈ ਹੈ। ਕੋਰੋਨਾ ਨਾਲ 80 ਸਾਲ ਦੇ ਬਜ਼ੁਰਗ ਨੇ ਦਮ ਤੋੜ ਦਿੱਤਾ ਹੈ। ਕੋਰੋਨਾ ਵਾਇਰਸ...
ਕੋਰੋਨਾ ਸੰਕਟ : ਹੁਣ ਪੰਜਾਬ ਸਰਕਾਰ ਲੋਕਾਂ ਦੀਆਂ ਜੇਬਾਂ ‘ਚੋਂ ਭਰੇਗੀ...
ਚੰਡੀਗੜ੍ਹ . ਕੋਰੋਨਾ ਮਹਾਮਾਰੀ ਕਰਕੇ ਖਾਲੀ ਹੋਏ ਖਜ਼ਾਨੇ ਨੂੰ ਭਰਨ ਲਈ ਪੰਜਾਬ ਸਰਕਾਰ ਲੋਕਾਂ ਉਪਰ ਹੋਰ ਬੋਝ ਪਾਉਣ ਜਾ ਰਹੀ ਹੈ। ਚਰਚਾ ਹੈ ਕਿ...
ਵੱਡੀ ਖਬਰ – ਵਿਸਾਖੀ ਬੰਪਰ-2020 ਦੀਆਂ ਵਿਕੀਆਂ ਟਿਕਟਾਂ ਦੇ ਖਰੀਦਾਰਾਂ ਨੂੰ...
ਚੰਡੀਗੜ੍ਹ . ਪੰਜਾਬ ਸਰਕਾਰ ਵੱਲੋਂ ਵਿਸਾਖੀ ਬੰਪਰ-2020 ਦੀਆਂ ਵਿਕੀਆਂ ਟਿਕਟਾਂ ਦੇ ਖਰੀਦਦਾਰ ਨੂੰ ਪੈਸੇ ਵਾਪਸ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ...






































