Tag: punjabibulletin
COVID-19 : ਪੰਜਾਬ ‘ਚ ਕੋਰੋਨਾ ਦੇ 1 ਮਰੀਜ਼ ਦੀ ਹਾਲਤ ਨਾਜ਼ੁਕ,...
ਕੋਵਿਡ-19(ਕੋਰੋਨਾ ਵਾਇਰਸ): ਪੰਜਾਬ
1ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ9772ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ9773ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ384ਮ੍ਰਿਤਕਾਂ ਦੀ ਗਿਣਤੀ015ਨੈਗੇਟਿਵ ਪਾਏ...
ਬਾਲੀਵੁੱਡ ਕਲਾਕਾਰ ਕਨਿਕਾ ਕਪੂਰ ਦੀ ਚੌਥੀ ਵਾਰ ਕੋਰੋਨਾ ਪਾਜ਼ੀਟਿਵ ਆਈ ਰਿਪੋਰਟ
ਜਲੰਧਰ . ਬਾਲੀਵੁੱਡ ਸਿੰਗਰ ਕਨਿਕਾ ਕਪੂਰ ਚੌਥੀ ਵਾਰ ਕੋਰੋਨਾ ਪਾਜੀਟਿਵ ਮਿਲੀ ਹੈ। ਉਨ੍ਹਾਂ ਦੀ ਰਿਪੋਰਟ ਦੇ ਪਾਜੀਟਿਵ ਆਉਣ ਨਾਲ ਪੀਜੀਆਈ ਪ੍ਰਸ਼ਾਸਨ ਵੀ ਹੈਰਾਨ ਹੈ।...
ਫ਼ਲ-ਸਬਜ਼ੀਆਂ ਵੇਚਣ ਵਾਲਿਆ ਨੂੰ ਰੇਟ ਲਿਸਟ ਲਾਉਣ ਦੀਆਂ ਹਦਾਇਤਾਂ
ਜਲੰਧਰ . ਸ਼ਹਿਰ ਵਿੱਚ ਲੌਕਡਾਊਨ ਦੇ ਚੱਲਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਫਲ਼ ਅਤੇ ਸਬਜ਼ੀ ਵਿਕਰੇਤਾਵਾਂ ਨੂੰ ਹਦਾਇਤ ਜਾਰੀ ਕੀਤੀ ਹੈ ਕਿ...
ਹੁਸ਼ਿਆਰਪੁਰ ਵਿੱਚ ਅੱਜ ਨਹੀਂ ਸਾਹਮਣੇ ਆਇਆ ਕੋਈ ਪਾਜ਼ੀਟਿਵ ਕੇਸ
ਸ਼ੱਕੀ ਮਰੀਜ਼ਾਂ ਦੇ ਹੁਣ ਤੱਕ ਲਏ ਗਏ ਸੈਂਪਲਾਂ 'ਚੋਂ 72 ਦੀ ਰਿਪੋਰਟ ਨੈਗੇਟਿਵ
ਹੁਸ਼ਿਆਰਪੁਰ. ਸਿਵਿਲ ਹਸਪਤਾਲ ਵਿੱਚ ਭੇਜੇ ਗਏ 72 ਸੈਂਪਲਾਂ ਦੀ ਰਿਪੋਰਟ ਅੱਜ...
ਪੰਜਾਬ ਦੀਆਂ ਇੰਡਸਟਰੀਜ਼ ਲਈ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਅਹਿਮ...
ਜਲੰਧਰ . ਪੰਜਾਬ ਵਿਚ ਕਰਫਿਊ ਵਿਚਾਲੇ ਸੂਬਾ ਸਰਕਾਰ ਨੇ ਇੰਡਸਟਰੀ ਲਈ ਅਹਿਮ ਫੈਸਲੇ ਲਏ ਹਨ। ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਐਲਾਨ ਕੀਤਾ ਹੈ...
ਕਰਫਿਊ ਦੇ ਚਲਦਿਆਂ ਪੰਜਾਬ ਦੇ ਕਿਸਾਨਾ ਨੂੰ ਮਿਲੀ ਰਾਹਤ
ਜਲੰਧਰ . ਕੈਪਟਨ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ 'ਚ ਲੱਗੇ ਕਰਫਿਊ ਦੌਰਾਨ ਕਿਸਾਨ ਦਿਨ ਭਰ ਆਪਣੇ ਖੇਤ ਵਿੱਚ...
ਰਾਜਾਂ ਦੀਆਂ ਸਰਹੱਦਾਂ ਨੂੰ ਸੀਲ ਕਰੋ, ਪਰਵਾਸੀ ਮਜ਼ਦੂਰਾਂ ਦੀ ਆਵਾਜਾਈ ਨੂੰ...
ਨਵੀਂ ਦਿੱਲੀ. ਕੇਂਦਰ ਸਰਕਾਰ ਨੇ ਨਿਰਦੇਸ਼ ਦਿੱਤਾ ਹੈ ਕਿ ਜਿਹੜੇ ਲੋਕ ਕੋਰੋਨਾਵਾਇਰਸ ਕਾਰਨ ਹੋਏ ਲਾਕਡਾਉਨ ਦੀ ਉਲੰਘਣਾ ਵਿਚ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਗਏ...
ਇਹ ਵਕਤ ਰਾਜਨੀਤੀ ਕਰਨ ਦਾ ਨਹੀਂ, ਰਲਮਿਲ ਕੇ ਦੇਸ਼ ਨੂੰ ਬਚਾਉਣ...
ਨਵੀਂ ਦਿੱਲੀ . ਰਾਜਧਾਨੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਭਾਜਪਾ ’ਤੇ ਕੋਰੋਨਾ ਵਾਇਰਸ...
ਕੋਰੋਨਾ ਵਾਇਰਸ ਦੇ ਮਨੁੱਖੀ ਸਰੀਰ ‘ਚ ਦਾਖਲ ਹੋਣ ਦੀ ਕੀ ਹੈ...
ਜਲੰਧਰ . ਕੋਰੋਨਾ ਵਿਸ਼ਾਣੂ ਨਾਲ ਦੁਨੀਆ ਭਰ ਵਿਚ ਮਰਨ ਵਾਲਿਆਂ ਦੀ ਗਿਣਤੀ 30 ਹਜ਼ਾਰ ਤੋਂ ਵੱਧ ਪਹੁੰਚ ਗਈ ਹੈ, ਪਰ ਅਜੇ ਤੱਕ ਕੋਈ ਮਾਹਰ...
ਪੜ੍ਹੋ ਦੱਖਣੀ ਕੋਰੀਆ ਨੇ ਕੋਰੋਨਾ ਵਾਇਰਸ ਤੋਂ ਕਿਵੇਂ ਜਿੱਤੀ ਜੰਗ, ਭਾਰਤ...
ਨੀਰਜ਼ ਸ਼ਰਮਾ | ਜਲੰਧਰ
ਕੋਰੋਨਾ ਮਹਾਂਮਾਰੀ ਦੀ ਮਾਰ ਇਸ ਸਮੇਂ ਪੂਰੀ ਦੁਨੀਆ ਝੱਲ ਰਹੀ ਹੈ। ਕੋਰੋਨਾ ਵਾਰਿਸ ਦਾ ਕਹਿਰ ਜਿੱਥੇ ਦੁਨੀਆਂ 'ਚ ਕਹਿਰ ਢਾਹ ਰਿਹਾ...