Tag: punjabibulletin
BSF ਦੀਆਂ 2 ਮਹਿਲਾ ਜਵਾਨਾਂ ਨੇ ਢੇਰ ਕੀਤਾ ਪਾਕਿਸਤਾਨੀ ਡਰੋਨ; ਹੈਰੋਇਨ...
ਅੰਮ੍ਰਿਤਸਰ। ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਆਏ ਇੱਕ ਡਰੋਨ ਨੂੰ ਡੇਗਣ ਵਿੱਚ ਸਫਲਤਾ ਹਾਸਲ ਕੀਤੀ ਹੈ। ਖਾਸ ਗੱਲ ਇਹ ਹੈ ਕਿ...
Breaking News : ਬਟਾਲਾ ‘ਚ ਅਕਾਲੀ ਆਗੂ ਦੀ ਗੋਲੀਆਂ ਮਾਰ ਕੇ...
ਗੁਰਦਾਸਪੁਰ | ਬਟਾਲਾ 'ਚ ਨੈਸ਼ਨਲ ਹਾਈਵੇ 'ਤੇ ਇੱਕ ਅਕਾਲੀ ਆਗੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਆਪਣੇ ਦੋਸਤ ਨਾਲ ਕਾਰ ਰਾਹੀਂ...
ਚੇਤਾਵਨੀ : ਗੰਨ ਕਲਚਰ ‘ਤੇ ਪੋਸਟ ਹਟਾਉਣ ਦਾ ਅੱਜ ਆਖਰੀ ਦਿਨ...
ਚੰਡੀਗੜ੍ਹ। ਸੋਸ਼ਲ ਮੀਡੀਆ ‘ਤੇ ਗੰਨ ਕਲਚਰ ਨਾਲ ਸਬੰਧਤ ਪੋਸਟਾਂ ਅਪਲੋਡ ਹੋਣ ਕਾਰਨ ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿਚ ਹਲਚਲ ਮਚੀ ਹੋਈ ਹੈ। ਪੁਲਿਸ ਨੇ...
Important News : ਹੁਣ ਘਰ ਬੈਠੇ ਆਸਾਨੀ ਨਾਲ ਬਣਾਓ ਰਾਸ਼ਨ ਕਾਰਡ,...
ਚੰਡੀਗੜ੍ਹ। ਰਾਸ਼ਨ ਕਾਰਡ ਭਾਰਤ ਵਿੱਚ ਹਰੇਕ ਵਿਅਕਤੀ ਲਈ ਸਭ ਤੋਂ ਮਹੱਤਵਪੂਰਨ ਦਸਤਾਵੇਜ਼ਾਂ ਵਿੱਚੋਂ ਇੱਕ ਹੈ। ਇਹ ਦਸਤਾਵੇਜ਼ ਰਾਜ ਸਰਕਾਰ ਦੇ ਹੁਕਮਾਂ ਜਾਂ ਅਧਿਕਾਰਾਂ 'ਤੇ...
ਲੁਧਿਆਣਾ ‘ਚ ਚੋਰਾਂ ਦੇ ਹੌਂਸਲੇ ਬੁਲੰਦ, ਔਰਤ ਦੀ ਐਕਟਿਵਾ ਉਸ ਦੀ...
ਲੁਧਿਆਣਾ | ਇੱਕ ਔਰਤ ਦੀ ਐਕਟਿਵਾ ਉਸ ਦੀ ਪਿੱਠ ਪਿੱਛੋਂ ਚੋਰੀ ਹੋ ਗਿਆ। ਔਰਤ ਨੇ ਸਕੂਟਰੀ ਵਿੱਚ ਚਾਬੀ ਛੱਡ ਦਿੱਤੀ। ਘਰ ਦੇ ਬਾਹਰ ਪਰਿਵਾਰ...
ਲੁਧਿਆਣਾ ‘ਚ ਡੇਂਗੂ ਦਾ ਕਹਿਰ ਜਾਰੀ ; 28 ਦਿਨਾਂ ਦੌਰਾਨ ਡੇਂਗੂ...
ਲੁਧਿਆਣ | ਨਵੰਬਰ ਦੇ 28 ਦਿਨਾਂ ਦੌਰਾਨ ਜ਼ਿਲੇ ਵਿੱਚ ਡੇਂਗੂ ਦੇ 949 ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 599 ਮਰੀਜ਼ ਲੁਧਿਆਣਾ ਨਾਲ ਸਬੰਧਤ ਹਨ,...
10 ਸਾਲਾਂ ‘ਚ ਤੀਜੀ ਵਾਰ : ਨਵੰਬਰ ਦਾ ਪਾਰਾ 6 ਡਿਗਰੀ...
ਲੁਧਿਆਣਾ | ਸੂਬੇ 'ਚ ਪਹਾੜਾਂ ਦੀ ਸੀਤ ਲਹਿਰ ਦਾ ਪ੍ਰਵੇਸ਼ ਨਾ ਹੋਣ ਕਾਰਨ ਇਸ ਵਾਰ ਹੁਣ ਤੱਕ ਦੇ ਦਿਨਾਂ 'ਚ ਕੜਾਕੇ ਦੀ ਸਰਦੀ ਤੋਂ...
ਜਲੰਧਰ ‘ਚ ਨੌਕਰੀ ਦੇ ਬਹਾਨੇ ਹੋਟਲ ‘ਚ ਲਿਜਾ ਕੇ ਲੜਕੀ ਨਾਲ...
ਜਲੰਧਰ| ਸ਼ਹਿਰ 'ਚ ਨੌਕਰੀ ਦੇ ਬਹਾਨੇ ਇਕ ਹੋਟਲ 'ਚ ਲਿਜਾ ਕੇ ਗੁਰਦਾਸਪੁਰ ਤੋਂ ਬੁਲਾ ਕੇ ਲੜਕੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।...
ਆਪ ਸਰਕਾਰ ਕਰਕੇ ਪੈਰਾ ਉਲੰਪੀਅਨਜ਼ ਆਪਣੇ ਤਮਗੇ ਸੜਕਾਂ ‘ਤੇ ਸੁੱਟਣ ਲਈ...
ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਉਹਨਾਂ ਦੀ ਰਿਹਾਇਸ਼ ’ਤੇ ਮਿਲਣ ਆਏ ਪੈਰਾ ਓਲੰਪੀਅਨਜ਼ ਨਾਲ ਧੱਕੇਸ਼ਾਹੀ ਅਤੇ ਬਦਸਲੂਕੀ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ ਇਹ ਪੈਰਾ ਓਲੰਪੀਅਨਜ਼ ਆਮ ਆਦਮੀ ਪਾਰਟੀ ਵੱਲੋਂ ਉਹਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕਰਨ ਵਾਸਤੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਾ ਚਾਹੁੰਦੇ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਪੈਰਾ ਓਲੰਪੀਅਨਜ਼ ਲਈ ਖੇਡ ਨੀਤੀ ਲਿਆਉਣ ਵਿਚ ਫੇਲ੍ਹ ਹੋਏ ਹਨ ਤੇ ਕੀਤੇ ਵਾਅਦੇ ਮੁਤਾਬਕ ਇਹਨਾਂ ਨੂੰ ਨੌਕਰੀਆਂ ਵੀ ਨਹੀਂ ਦੇ ਸਕੇ ਉਹਨਾਂ ਕਿਹਾ ਕਿ ਆਪ ਸਰਕਾਰ ਦੇ ਢਿੱਲੇ ਰਵੱਈਏ ਕਾਰਨ ਇਹ ਖਿਡਾਰੀ ਆਪਣੇ ਮੈਡਲ ਸੜਕਾਂ ’ਤੇ ਸੁੱਟਣ ਲਈ ਮਜਬੂਰ ਹੋਏ ਹਨ। ਡਾ. ਚੀਮਾ ਨੇ ਕਿਹਾ ਕਿ ਆਪ ਸਰਕਾਰ ਦੀ ਪੈਰਾ ਓਲੰਪੀਅਨਜ਼ ਪ੍ਰਤੀ ਸੰਜੀਦਗੀ ਇਸ ਗੱਲ ਤੋਂ ਵੀ ਜ਼ਾਹਰ ਹੁੰਦੀ ਹੈ ਕਿ ਸੂਬਾਈ ਪੈਰਾ ਗੇਮਜ਼ ਤੈਅ ਪ੍ਰੋਗਰਾਮ ਅਨੁਸਾਰ ਨਹੀਂ ਹੋ ਸਕੀਆਂ।ਉਹਨਾਂ ਕਿਹਾ ਕਿ ਹੁਣ ਵੀ ਖਿਡਾਰੀ ਇਸ ਕਰਕੇ ਚੰਡੀਗੜ੍ਹ ਆੲ ਸਨ ਕਿਉਂਕਿ ਆਪ ਸਰਕਾਰ ਨੇ ਉਹਨਾਂ ਨੂੰ ਸਮਾਂ ਦਿੱਤਾ ਸੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਬਜਾਏ ਉਹਨਾਂ ਦੀਆਂ ਸ਼ਿਕਾਇਤਾਂ ਸੁਣਨ ਤੇ ਉਹਨਾਂ ਨੂੰ ਹੱਲ ਕਰਨ ਦੇ ਆਮ ਆਦਮੀ ਪਾਰਟੀ ਸਰਕਾਰ ਨੇ ਧੱਕੇਸ਼ਾਹੀ ਨਾਲ ਉਹਨਾਂ ਦੀਆਂ ਮੰਗਾਂ ਕੁਚਲਣ ਦਾ ਯਤਨ ਕੀਤਾ ਹੈ।ਉਹਨਾਂ ਨੇ ਪੈਰਾ ਓਲੰਪੀਅਨਜ਼ ਨੂੰ ਪੂਰੀ ਹਮਾਇਤ ਦਾ ਭਰੋਸਾ ਦੁਆਉਂਦਿਆਂ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਕਾਲੀ ਦਲ ਉਹਨਾਂ ਦਾ ਮਾਮਲਾ ਜਬਰੀ ਚੁੱਕੇਗਾ ਅਤੇ ਉਹਨਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਏਗਾ।
ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਖਰਚੇ ਜਾਣਗੇ 6.81 ਕਰੋੜ : ਡਾ. ਨਿੱਜਰ
ਚੰਡੀਗੜ੍ਹ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ...








































