ਜ਼ਮੀਨ ਨੂੰ ਲੈ ਕੇ ਕਲਯੁਗੀ ਪੁੱਤ ਨੇ ਗੋਲੀ ਮਾਰ ਕੇ ਪਿਓ ਦਾ ਕੀਤਾ ਕਤਲ

0
3960

ਫਾਜ਼ਿਲਕਾ | ਪਿੰਡ ਕਟਹਿੜਾ ਤੋਂ ਇਕ ਦਿਲ ਦਹਿਲਾਉਣ ਵਾਲੀ ਖਬ਼ਰ ਮਿਲੀ ਹੈ, ਜਿਥੇ ਇਕ ਕਲਯੁਗੀ ਪੁੱਤ ਨੇ ਆਪਣੇ ਪਿਓ ਦਾ ਗੋਲੀ ਮਾਰ ਕਤਲ ਕਰ ਦਿੱਤਾ।

ਸੂਤਰਾਂ ਅਨੁਸਾਰ ਜ਼ਮੀਨ ਨੂੰ ਲੈ ਕੇ ਲੰਬੇ ਸਮੇਂ ਤੋਂ ਪਿਓ-ਪੁੱਤ ਵਿਚਾਲੇ ਵਿਵਾਦ ਚੱਲ ਰਿਹਾ ਸੀ, ਜਿਸ ਕਰਕੇ ਪੁੱਤ ਨੇ ਪਿਓ ਦਾ ਕਤਲ ਕਰ ਦਿੱਤਾ। ਝਗੜੇ ‘ਚ ਮੁਲਜ਼ਮ ਦੀ ਮਾਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ।