&NewLine;<p class&equals;"wp-block-paragraph"><strong>ਬਠਿੰਡਾ।<&sol;strong> ਇਤਿਹਾਸਕ ਨਗਰ ਤਲਵੰਡੀ ਸਾਬੋ ਵਿਖੇ 1 ਲੱਖ  60 ਹਜ਼ਾਰ ਰੁਪਏ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਕਥਿਤ ਦੋਸ਼ੀ ਫਾਈਨੈਂਸ ਕੰਪਨੀ ਦੇ ਮੁਲਾਜ਼ਮਾਂ ਨੰ ਲੁੱਟ ਕੇ ਲੈ ਗਏ। ਘਟਨਾ ਦੇਰ ਸ਼ਾਮ ਦੀ ਦੱਸੀ ਜਾ ਰਹੀ ਹੈ। ਤਲਵੰਡੀ ਸਾਬੋ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਅਰੰਭ ਦਿੱਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਫਾਈਨੈਂਸ ਕੰਪਨੀ ਦੇ ਮੁਲਾਜ਼ਮ ਵੱਖ ਵੱਖ ਪਿੰਡਾਂ ਤੋਂ ਕਿਸ਼ਤਾਂ ਇਕੱਠੀਆਂ ਕਰਕੇ ਆਏ ਸਨ ਕਿ ਰਸਤੇ ਵਿੱਚ ਪਿੰਡ ਲੇਲੇਵਾਲਾ ਵਿਖੇ ਕਥਿਤ ਦੋਸ਼ੀਆਂ ਨੇ ਉਨ੍ਹਾਂ ਨੂੰ ਲੁੱਟ ਲਿਆ ਅਤੇ ਫਰਾਰ ਹੋ ਗਏ। ਲੁੱਟ ਦੀ ਕੁੱਲ ਕੀਮਤ 1&comma;60&comma;000 ਦੱਸੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਅਕਤੂਬਰ 2013 ਵਿੱਚ ਵੀ ਨੱਤ ਰੋਡ &&num;8216&semi;ਤੇ ਫਾਈਨੈਂਸ ਕੰਪਨੀ ਦੇ ਮੁਲਾਜ਼ਮਾਂ ਕੋਲੋਂ 17 ਲੱਖ ਤੋਂ ਵੱਧ ਦੀ ਲੁੱਟ ਕੀਤੀ ਗਈ ਸੀ।<br><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;