&NewLine;<figure class&equals;"wp-block-video"><video height&equals;"352" style&equals;"aspect-ratio&colon; 640 &sol; 352&semi;" width&equals;"640" controls src&equals;"https&colon;&sol;&sol;punjabibulletin&period;in&sol;wp-content&sol;uploads&sol;2020&sol;02&sol;WhatsApp-Video-2020-02-08-at-6&period;19&period;29-PM&period;mp4"><&sol;video><figcaption>ਧਮਾਕੇ ਵਾਲੀ ਥਾਂ ਤੇ ਮੋਜੂਦ ਲੋਕ ਤੇ ਐਸਐਸਪੀ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ।<&sol;figcaption><&sol;figure>&NewLine;&NewLine;&NewLine;&NewLine;<p class&equals;"wp-block-paragraph"><strong>ਤਰਨਤਾਰਨ&period;<&sol;strong> ਨਜ਼ਦੀਕੀ ਪਿੰਡ ਡਾਲੇਕੇ ਵਿੱਖੇ ਨਗਰ ਕੀਰਤਨ ਵਿੱਚ ਹੋਏ ਧਮਾਕੇ ਵਿੱਚ ਪਹਿਲਾਂ ਐਸਐਸਪੀ ਧਰੁਵ ਦਾਹਿਆ ਨੇ ਕਿਹਾ ਕਿ ਇਸ ਘਟਨਾ ਵਿੱਚ 15 ਦੀ ਮੌਤ ਹੋਈ ਹੈ ਅਜਿਹਾ ਪਤਾ ਲੱਗਿਆ ਹੈ। ਬਾਅਦ ਵਿੱਚ ਡੀਸੀ ਤਰਨਤਾਰਨ ਨੇ ਬਿਆਨ ਜਾਰੀ ਕਰਕੇ ਇਸ ਧਮਾਕੇ ਵਿੱਚ ਦੋ ਵਿਅਕਤਿਆਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਘਟਨਾ ਵਿੱਚ 9 ਜਖਮੀ ਹਨ। ਜਿੰਨਾ ਦਾ ਇਲਾਜ ਗੁਰੂ ਨਾਨਕ ਹਸਪਤਾਲ ਤੇ ਸਿਵਿਲ ਹਸਪਤਾਲ ਤਰਨਤਾਰਨ ਵਿੱਚ ਭਰਤੀ ਕਰਾਇਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਘਟਨਾ ਦਾ ਕਾਰਨ ਨਗਰ ਕੀਰਤਨ ਨਾਲ ਜਾ ਰਹੀ ਟ੍ਰਾਲੀ ਵਿੱਚ ਪਏੇ ਪਟਾਕਿਆਂ ਤੇ ਪੋਟਾਸ਼ ਵਿੱਚ ਇੱਕ ਆਤਿਸ਼ਬਾਜੀ ਦੋਰਾਨ ਅੱਗ ਲੱਗਣਾ ਦੱਸਿਆ ਜਾ ਰਿਹਾ ਹੈ। ਨੌਜਵਾਨਾਂ ਵਲੋਂ ਨਗਰ ਕੀਰਤਨ ਵਿੱਚ ਚਲਾਈ ਗਈ ਇਕ ਆਤਿਸ਼ਬਾਜੀ ਪਟਾਕਿਆਂ ਵਾਲੀ ਟ੍ਰਾਲੀ ਵੱਲ ਚਲੀ ਗਈ ਤੇ ਟ੍ਰਾਲੀ ਵਿੱਚ ਪਏ ਪਟਾਕਿਆਂ ਤੇ ਪੋਟਾਸ਼ ਨੂੰ ਅੱਗ ਲੱਗ ਗਈ ਤੇ ਧਮਾਕਾ ਹੋ ਗਿਆ। ਜਿਸਦੀ ਚਪੇਟ ਵਿੱਚ ਨਗਰ ਕੀਰਤਨ ਨਾਲ ਜਾ ਰਹੀ ਸੰਗਤ ਆ ਗਈ। ਪੁਲਸ ਮੁਤਾਬਿਕ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"> <strong>Note &colon;<&sol;strong> à¨µà¨Ÿà¨¸à¨à¨ª &OpenCurlyQuote;ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ &OpenCurlyQuote;ਚ ਸੇਵ ਕਰਕੇ news updates ਮੈਸੇਜ ਕਰੋ। ਸਾਡੇ WhatsApp ਗਰੁੱਪ ਨਾਲ ਜੁੜਣ ਲਈ  &OpenCurlyQuote;ਤੇ ਕਲਿੱਕ ਕਰੋ।<br><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;