&NewLine;<p class&equals;"wp-block-paragraph"><strong>ਤਰਨਤਾਰਨ&comma; 18 ਸਤੰਬਰ &vert;<&sol;strong> ਇਥੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਤਰਨਤਾਰਨ ਨਾਲ ਲੱਗਦੇ ਪਿੰਡ ਮੁੰਡਾ ਵਿਖੇ 2 ਮਾਸੂਮ ਬੱਚਿਆਂ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਦਿੱਤ ਸਿੰਘ 8&comma; ਭਰਾ ਪ੍ਰਿੰਸਪਾਲ ਸਿੰਘ 10 ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ 2 ਮਾਸੂਮ ਬੱਚੇ ਆਪਣੇ ਘਰ ਵਿਚ ਸੁੱਤੇ ਹੋਏ ਸਨ ਅਤੇ ਇਸ ਦੌਰਾਨ ਉਨ੍ਹਾਂ ਨੂੰ ਦਰਦ ਹੋਣ ਲੱਗਾ&comma; ਉਨ੍ਹਾਂ ਨੇ ਇਸ ਦੀ ਸੂਚਨਾ ਆਪਣੇ ਪਰਿਵਾਰ ਨੂੰ ਦਿੱਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪਰਿਵਾਰ ਵਲੋਂ ਜਦੋਂ ਉਨ੍ਹਾਂ ਨੂੰ ਡਾਕਟਰੀ ਸਹਾਇਤਾ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿਚ ਹੀ ਦੋਵਾਂ ਦੀ ਮੌਤ ਹੋ ਗਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;