&NewLine;<h3 class&equals;"wp-block-heading"><strong>ਪੁਰਾਣਾ ਡਰਾਈਵਰ ਛੁੱਟੀ &&num;8216&semi;ਤੇ ਹੋਣ ਕਾਰਨ ਨਵਾਂ ਚਾਲਕ ਪਹਿਲੀ ਵਾਰ ਆਇਆ ਸੀ ਇਸ ਰੂਟ &&num;8216&semi;ਤੇ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph"><strong>ਭਿੱਖੀਵਿੰਡ&sol;ਤਰਨਤਾਰਨ &vert;<&sol;strong> à¨…ੰਮ੍ਰਿਤਸਰ ਹਾਈਵੇ &&num;8216&semi;ਤੇ ਪੈਟਰੋਲ ਪੰਪ ਦੇ ਸਾਹਮਣੇ ਪਿੰਡ ਸਿੰਘਪੁਰਾ ਨੇੜੇ ਸਕੂਲ ਬੱਸ ਤੇ ਐਕਟਿਵਾ ਦਰਮਿਆਨ ਵਾਪਰੇ ਹਾਦਸੇ &&num;8216&semi;ਚ ਸਕੂਟਰੀ ਸਵਾਰ ਮਾਂ-ਪੁੱਤ ਦੀ ਮੌਤ ਹੋ ਗਈ। ਹਾਦਸੇ ਦੌਰਾਨ ਬੱਸ &&num;8216&semi;ਚ ਬੱਚੇ ਨਹੀਂ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਥਾਣਾ ਭਿੱਖੀਵਿੰਡ ਅਧੀਨ ਆਉਂਦੀ ਚੌਕੀ ਸੁਰਸਿੰਘ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਸੱਤਪਾਲ ਨੇ ਦੱਸਿਆ ਕਿ ਬਾਅਦ ਦੁਪਹਿਰ ਅੰਮ੍ਰਿਤਸਰ ਵੱਲੋਂ ਸਕੂਲ ਬੱਸ ਨੰਬਰ ਪੀਬੀ 46 M 3147 ਭਿੱਖੀਵਿੰਡ ਨੂੰ ਜਾ ਰਹੀ ਸੀ&comma; ਅੱਗਿਓਂ ਰਾਜਵਿੰਦਰ ਕੌਰ ਵਾਸੀ ਪਿੰਡ ਬਹਾਦਰ ਨਗਰ ਆਪਣੇ ਬੇਟੇ ਅਰਸ਼ਦੀਪ ਸਿੰਘ &lpar;7&rpar; ਨਾਲ ਐਕਟਿਵਾ ਨੰਬਰ ਪੀਬੀ 38-7144 ’ਤੇ ਕਸਬਾ ਝਬਾਲ ਨੂੰ ਜਾ ਰਹੀ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਐਕਟਿਵਾ ਸਵਾਰ ਮਾਂ-ਪੁੱਤ ਜਦੋਂ ਸਿੰਘਪੁਰਾ ਨੇੜੇ ਪਹੁੰਚੇ ਤਾਂ ਗਲਤ ਸਾਈਡ ਤੋਂ ਆ ਰਹੀ ਸਕੂਲ ਬੱਸ ਦੇ ਡਰਾਈਵਰ ਵੱਲੋਂ ਟੱਕਰ ਮਾਰੇ ਜਾਣ ਕਾਰਨ ਉਨ੍ਹਾਂ ਦੀ ਮੌਕੇ ’ਤੇ ਮੌਤ ਹੋ ਗਈ&comma; ਜਦੋਂ ਕਿ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਟੱਕਰ ਮਾਰਨ ਵਾਲਾ ਡਰਾਈਵਰ ਪਹਿਲੀ ਵਾਰ ਇਸ ਰੂਟ &&num;8216&semi;ਤੇ ਬੱਸ ਲੈ ਕੇ ਆਇਆ ਸੀ&comma; ਜਦਕਿ ਪੁਰਾਣਾ ਬੱਸ ਚਾਲਕ ਛੁੱਟੀ &&num;8216&semi;ਤੇ ਹੋਣ ਕਾਰਨ ਨਹੀਂ ਆਇਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਚੌਕੀ ਇੰਚਾਰਜ ਸੱਤਪਾਲ ਨੇ ਕਿਹਾ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪੱਟੀ ਭੇਜ ਦਿੱਤਾ ਗਿਆ ਹੈ&comma; ਜਦੋਂ ਕਿ ਬੱਸ ਚਾਲਕ ਖਿਲਾਫ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;