<p><strong>ਤਰਨਤਾਰਨ&comma; 25 ਨਵੰਬਰ &vert;<&sol;strong> ਇਥੋਂ ਇਕ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਪਿੰਡ ਭੈਲ ਵਿਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸ਼ਮਸ਼ੇਰ ਸਿੰਘ &lpar;22&rpar; ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਭੈਲ ਢਾਏਵਾਲਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਲੜਕੀ ਦੇ ਵਿਆਹ ਪ੍ਰੋਗਰਾਮ &OpenCurlyQuote;ਚ ਡੀਜੇ &OpenCurlyQuote;ਤੇ ਭੰਗੜਾ ਪਾਉਂਦੇ ਸਮੇਂ ਨੌਜਵਾਨਾਂ ਦਾ ਝਗੜਾ ਹੋਇਆ&comma; ਜਿਸ ਨੇ ਖੂਨੀ ਰੂਪ ਧਾਰ ਲਿਆ ਅਤੇ 1 ਨੌਜਵਾਨ ਦਾ ਕੁਝ ਬੰਦਿਆਂ ਨੇ ਕਤਲ ਕਰ ਦਿੱਤਾ।<&sol;p>&NewLine;<p>ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਦੱਸ ਦਈਏ ਕਿ ਪੀੜਤ ਪਰਿਵਾਰ ਵਲੋਂ ਮ੍ਰਿਤਕ ਨੌਜਵਾਨ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ ਹੈ। ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;<p><strong>ਵੇਖੋ ਵੀਡੀਓ<&sol;strong><&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletin&sol;videos&sol;6829158253843043">https&colon;&sol;&sol;www&period;facebook&period;com&sol;punjabibulletin&sol;videos&sol;6829158253843043<&sol;a><&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletin&sol;videos&sol;720505470007415">https&colon;&sol;&sol;www&period;facebook&period;com&sol;punjabibulletin&sol;videos&sol;720505470007415<&sol;a><&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> à¨œà¨¾à¨‚ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> à¨¨à©‚à©° ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &OpenCurlyQuote;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;