<p><strong>ਤਰਤਨਾਰਨ&comma; 28 ਜਨਵਰੀ&vert;<&sol;strong> ਤਰਨਤਾਰਨ ਤੋਂ ਦਹਿਸ਼ਤਜ਼ਦਾ ਕਰਦੀ ਖਬਰ ਸਾਹਮਣੇ ਆਈ ਹੈ। ਇਥੇ ਇਕ ਨੌਜਵਾਨ ਤੋਂ ਦਿਨ-ਦਿਹਾੜੇ ਨਕਾਬਪੋਸ਼ਾਂ ਨੇ ਮੋਬਾਈਲ ਖੋਹ ਲਿਆ ਤੇ ਉਸਨੂੰ ਗੰਭੀਰ ਜ਼ਖਮੀ ਵੀ ਕਰ ਦਿੱਤਾ।<&sol;p>&NewLine;<p>ਜਾਣਕਾਰੀ ਦਿੰਦਿਆਂ ਪੀੜਤ ਆਸ਼ੂ ਨੇ ਦੱਸਿਆ ਕਿ ਉਹ ਖਾਣ-ਪੀਣ ਦਾ ਸਾਮਾਨ ਲੈਣ ਬਾਜ਼ਾਰ ਨੂੰ ਗਿਆ ਸੀ ਕਿ ਚਿੰਨੂੰ ਮੋਬਾਈਲਾਂ ਵਾਲੇ ਦੀ ਦੁਕਾਨ ਨੇੜੇ ਉਸ ਉਤੇ ਤਿੰਨ ਨਕਾਬਪੋਸ਼ਾਂ ਨੇ ਹਮਲਾ ਕਰ ਦਿੱਤਾ।<&sol;p>&NewLine;<p>ਨਕਾਬਪੋਸ਼ਾਂ ਨੇ ਉਸ ਤੋਂ ਮੋਬਾਈਲ ਖੋਹਣ ਦੀ ਕੋਸ਼ਿਸ਼ ਕੀਤੀ&comma; ਜਦੋਂ ਉਸਨੇ ਵਿਰੋਧ ਕੀਤਾ ਤਾਂ ਹਮਲਾਵਰਾਂ ਨੇ ਉਸ ਦੇ ਸਿਰ ਵਿਚ ਦਾਤਰ ਮਾਰੇ ਤੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ।<&sol;p>&NewLine;<p><strong>ਵੇਖੋ ਵੀ਼ਡੀਓ- <a href&equals;"https&colon;&sol;&sol;www&period;facebook&period;com&sol;punjabibulletinworld&sol;videos&sol;1650344412375857">https&colon;&sol;&sol;www&period;facebook&period;com&sol;punjabibulletinworld&sol;videos&sol;1650344412375857<&sol;a><&sol;strong><br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;