&NewLine;<p class&equals;"wp-block-paragraph"><strong>ਤਰਨਤਾਰਨ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਥਾਣਾ ਸਰਹਾਲੀ ਅਧੀਨ ਪੈਂਦੇ ਘਰਾਟ ਕੈਰੋਂ ਵਿਖੇ ਨਹਿਰ ’ਚ ਨਹਾਉਣ ਗਏ ਪਿਓ-ਪੁੱਤ ਡੁੱਬ ਗਏ ਤੇ ਮੌਤ ਹੋ ਗਈ। ਥਾਣਾ ਸਰਹਾਲੀ ਦੀ ਪੁਲਿਸ ਅਤੇ ਗੋਤਾਖੋਰਾਂ ਵਲੋਂ ਦੋਵਾਂ ਦੀਆਂ ਲਾਸ਼ਾਂ ਲੱਭਣ ਸਬੰਧੀ ਜੱਦੋ-ਜ਼ਹਿਦ ਜਾਰੀ ਹੈ। ਜ਼ਿਕਰਯੋਗ ਹੈ ਕਿ ਨਹਿਰ ’ਚ ਡੁੱਬਣ ਵਾਲੇ 48 ਸਾਲਾ ਵਿਅਕਤੀ ਦੇ ਵੱਡੇ ਪੁੱਤ ਦਾ 3 ਦਿਨਾਂ ਬਾਅਦ ਵਿਆਹ ਸੀ&comma; ਜਿਸ ਸਬੰਧੀ ਘਰ ’ਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਗੁਰਦਿੱਤ ਸਿੰਘ 16 ਸਾਲ ਪੁੱਤਰ ਤੇਜਿੰਦਰ ਸਿੰਘ ਤੇ ਪਿਤਾ ਤਜਿੰਦਰ ਸਿੰਘ 48 ਸਾਲ ਨਹਿਰ ਘਰਾਟ ਕੈਰੋਂ ਵਿਖੇ ਨਹਾਉਣ ਗਏ ਸਨ। ਲੋਕਾਂ ਮੁਤਾਬਕ ਦੋਵੇਂ ਪਿਓ-ਪੁੱਤ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਏ ਤੇ ਡੁੱਬ ਗਏ&comma; ਜਿਨ੍ਹਾਂ ਨੂੰ ਬਚਾਉਣ ਲਈ ਆਸ-ਪਾਸ ਦੇ ਕੁਝ ਲੋਕਾਂ ਵਲੋਂ ਕੋਸ਼ਿਸ਼ ਕੀਤੀ ਗਈ ਪਰ ਸਫਲ ਨਹੀਂ ਹੋ ਸਕੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਤੇਜਿੰਦਰ ਸਿੰਘ ਦੇ ਵੱਡੇ ਬੇਟੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ 2 ਜੁਲਾਈ ਨੂੰ ਵਿਆਹ ਹੋਣਾ ਹੈ&comma; ਜਿਸ ਸਬੰਧੀ ਘਰ ’ਚ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਸੀ ਅਤੇ ਤਿਆਰੀਆਂ ਜ਼ੋਰਾਂ ਉਤੇ ਚੱਲ ਰਹੀਆਂ ਸਨ। <&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>Note<&sol;strong> &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;