<p><strong>ਤਰਨਤਾਰਨ&sol;ਝਬਾਲ&comma; 16 ਫਰਵਰੀ &vert;<&sol;strong> ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਝਬਾਲ ਦੇ ਅਟਾਰੀ ਰੋਡ ਉਤੇ ਮੋੜ ਗੰਡੀਵਿੰਡ ਨੇੜੇ ਭਿਆਨਕ ਹਾਦਸਾ ਵਾਪਰ ਗਿਆ। ਮੋਟਰਸਾਈਕਲ ਤੇ ਕਾਰ ਹਾਦਸੇ &&num;8216&semi;ਚ ਪਿਓ-ਪੁੱਤ ਦੀ ਮੌਤ ਅਤੇ 2 ਛੋਟੀਆਂ ਬੱਚੀਆਂ ਗੰਭੀਰ ਰੂਪ &&num;8216&semi;ਚ ਜ਼ਖ਼ਮੀ ਹੋ ਗਈਆਂ। ਜਾਣਕਾਰੀ ਅਨੁਸਾਰ ਇਹ ਬੱਚੀਆਂ ਮੋਟਰਸਾਈਕਲ &&num;8216&semi;ਤੇ ਬੈਠੀਆਂ ਸਨ&comma; ਜੋ ਗੰਭੀਰ ਜ਼ਖ਼ਮੀ ਹੋ ਗਈਆਂ ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।<&sol;p>&NewLine;<p>ਜਾਣਕਾਰੀ ਅਨੁਸਾਰ ਬਲਦੇਵ ਸਿੰਘ ਪੁੱਤਰ ਮਹਿੰਗਾ ਸਿੰਘ ਅਤੇ ਮਨਜੀਤ ਸਿੰਘ ਪੁੱਤਰ ਬਲਦੇਵ ਸਿੰਘ ਜੋ ਆਪਣੀਆਂ 2 ਛੋਟੀਆਂ ਬੱਚੀਆਂ ਗੁਰਲੀਨ ਕੌਰ ਪੁੱਤਰੀ ਮਨਜੀਤ ਸਿੰਘ ਅਤੇ ਗੁਰਕੀਰਤ ਕੌਰ ਪੁੱਤਰੀ ਮਨਜੀਤ ਸਿੰਘ ਵਾਸੀ ਪੰਡੋਰੀ ਗੋਲਾ ਨਾਲ ਮੋਟਰਸਾਈਕਲ &&num;8216&semi;ਤੇ ਸਵਾਰ ਹੋ ਕੇ ਗੁਰਦੁਆਰਾ ਭਗਤ ਜਲਨ ਦਾਸ ਜੀ ਵਿਖੇ ਮੱਥਾ ਟੇਕ ਕੇ ਵਾਪਸ ਆ ਰਹੇ ਸਨ ਤਾਂ ਆਈ-20 ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ &&num;8216&semi;ਚ ਲੈ ਲਿਆ&comma; ਜਿਸ ਦੇ ਸਿੱਟੇ ਵਜੋਂ ਬਲਦੇਵ ਸਿੰਘ ਪੁੱਤਰ ਮਹਿੰਗਾ ਸਿੰਘ ਦੀ ਮੌਕੇ &&num;8216&semi;ਤੇ ਮੌਤ ਹੋ ਗਈ&comma; ਜਦੋਂਕਿ ਮਨਜੀਤ ਸਿੰਘ ਪੁੱਤਰ ਬਲਦੇਵ ਸਿੰਘ ਨੂੰ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ ਅਤੇ ਇਲਾਜ ਦੌਰਾਨ ਉਸਦੀ ਵੀ ਮੌਤ ਹੋ ਗਈ।<&sol;p>&NewLine;<p>ਇਸ ਸਬੰਧੀ ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਸਰਾਏ ਅਮਾਨਤ ਖਾਂ ਤੋਂ ਪੁਲਿਸ ਮੌਕੇ &&num;8216&semi;ਤੇ ਪਹੁੰਚੀ ਜਿਨ੍ਹਾਂ ਨੇ ਲਾਸ਼ਾਂ ਨੂੰ ਕਬਜ਼ੇ &&num;8216&semi;ਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;