&NewLine;<div class&equals;"wp-block-group"><div class&equals;"wp-block-group&lowbar;&lowbar;inner-container is-layout-flow wp-block-group-is-layout-flow">&NewLine;<p class&equals;"wp-block-paragraph"><strong>ਖਡੂਰ ਸਾਹਿਬ&vert;<&sol;strong> ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਕਸਬਾ ਫਤਿਆਬਾਦ ਦੇ ਬਾਜ਼ਾਰ ਵਿਚ ਗੁਰੂ ਕਿਰਪਾ ਹਸਪਤਾਲ ਦੇ ਬਾਹਰ ਲੋਕਾਂ ਨੇ ਔਰਤ ਦੀ ਲਾਸ਼ ਰੱਖ ਕੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਹੈ। ਜਾਣਕਾਰੀ ਅਨੁਸਾਰ ਇਥੇ ਬੱਚੇ ਨੂੰ ਜਨਮ ਦੇਣ ਮਗਰੋਂ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ ਜਿਸ ਦੇ ਚਲਦੇ ਪਰਿਵਾਰ ਨੇ ਹਸਪਤਾਲ ਪ੍ਰਸ਼ਾਸਨ &&num;8216&semi;ਤੇ ਅਣਗਹਿਲੀ ਦੇ ਇਲਜ਼ਾਮ ਲਗਾਉਂਦਿਆਂ ਕਾਰਵਾਈ ਦੀ ਮੰਗ ਕੀਤੀ ਹੈ।<&sol;p>&NewLine;&NewLine;&NewLine;&NewLine;<h5 class&equals;"wp-block-heading">ਮੀਡੀਆ ਨਾਲ ਗੱਲਬਾਤ ਕਰਦਿਆਂ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਡੀ ਲੜਕੀ ਮਨਜੀਤ ਕੌਰ ਪੁੱਤਰੀ ਜੋਗਿੰਦਰ ਸਿੰਘ ਜੋ ਕਿ ਗਰਭਵਤੀ ਸੀ&comma; ਨੂੰ ਫਤਿਆਬਾਦ ਦੇ ਬਾਜ਼ਾਰ ਵਿਚ ਗੁਰੂ ਕਿਰਪਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਧੀ ਨੇ ਲੜਕੀ ਨੂੰ ਜਨਮ ਦਿਤਾ ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਹਸਪਤਾਲ ਦੇ ਡਾਕਟਰਾਂ ਦੀ ਅਣਗਹਿਲੀ ਕਾਰਨ ਹੀ ਉਨ੍ਹਾਂ ਦੀ ਧੀ ਦੀ ਮੌਤ ਹੋਈ ਹੈ।<&sol;h5>&NewLine;&NewLine;&NewLine;&NewLine;<p class&equals;"wp-block-paragraph">ਉਧਰ ਹਸਪਤਾਲ ਦੇ ਡਾਕਟਰ ਅਸ਼ੀਸ਼ ਕੁਮਾਰ ਨੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਹੈ ਅਤੇ ਕਿਹਾ ਕਿ ਮਰੀਜ਼ ਜਦੋਂ ਹਸਪਤਾਲ ਵਿਚ ਆਇਆ ਤਾਂ ਉਸ ਸਮੇਂ ਹੀ ਉਸ ਦੀ ਹਾਲਤ ਗੰਭੀਰ ਸੀ। ਇਲਾਜ ਸ਼ੁਰੂ ਕਰਨ ਤੋਂ ਪਹਿਲਾਂ ਹੀ ਪਰਿਵਾਰ ਨੂੰ ਦੱਸ ਦਿੱਤਾ ਗਿਆ ਸੀ ਕਿ ਗਰਭਵਤੀ ਔਰਤ ਅਤੇ ਉਸ ਦੇ ਬੱਚੇ ਦੀ ਜਾਨ ਖ਼ਤਰੇ ਵਿਚ ਹੈ। ਮਰੀਜ਼ ਵਿਚ ਖ਼ੂਨ ਦੀ ਕਮੀ ਸੀ ਅਤੇ ਨਾਲ ਹੀ ਡਿਲਿਵਰੀ ਦੌਰਾਨ ਵੀ ਕਾਫ਼ੀ ਮਾਤਰਾ ਵਿਚ ਖ਼ੂਨ ਵਹਿ ਗਿਆ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਜੋ ਵੀ ਕੀਤਾ ਜਾ ਸਕਦਾ ਸੀ&comma; ਉਹ ਕੀਤਾ ਗਿਆ ਪਰ ਮਰੀਜ਼ ਦੀ ਜਾਨ ਨਹੀਂ ਬਚਾਈ ਜਾ ਸਕੀ। ਫਤਿਆਬਾਦ ਦੀ ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;<strong>Note<&sol;strong> &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;<&sol;div><&sol;div>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;