&NewLine;<p class&equals;"wp-block-paragraph"><strong>ਤਰਨਤਾਰਨ &lpar;ਬਲਜੀਤ ਸਿੰਘ&rpar; <&sol;strong>&vert; ਤਰਨਤਾਰਨ ਪੁਲਿਸ ਨੇ ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ 3  à¨®à©ˆà¨‚ਬਰਾਂ ਨੂੰ ਗ੍ਰਿਫ਼ਤਾਰ ਕੀਤਾ&comma; ਜਿਨ੍ਹਾਂ ਕੋਲੋਂ ਚੋਰੀ ਦੇ 9 ਮੋਟਰਸਾਈਕਲ ਬਰਾਮਦ ਕੀਤੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪਿੰਡ ਮਾਨੋਚਾਹਲ ਵਿਖੇ ਨਾਕਾਬੰਦੀ ਕਰਕੇ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਚੋਰੀ ਦੇ 9 ਮੋਟਰਸਾਈਕਲ ਬਰਾਮਦ ਕੀਤੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਫੜੇ ਗਏ ਵਿਅਕਤੀਆਂ ਦੀ ਪਛਾਣ ਮਾਨੋਚਾਹਲ ਵਾਸੀ ਸਾਹਿਬ ਸਿੰਘ&comma; ਸਬਾਜਪੁਰ ਵਾਸੀ ਅੰਗਰੇਜ਼ ਸਿੰਘ ਅਤੇ ਕੁਲਦੀਪ ਸਿੰਘ ਵਾਸੀ ਸਭਰਾ ਵਜੋਂ ਹੋਈ ਹੈ&comma; ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored <&sol;strong>&colon; ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; www&period;BagMinister&period;com&rpar; <&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ<&sol;strong> &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;