&NewLine;<p class&equals;"wp-block-paragraph"><strong>ਤਰਨਤਾਰਨ&comma; 6 ਸਤੰਬਰ &vert;<&sol;strong> ਤਰਨਤਾਰਨ ਤੋਂ ਇਕ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਪੈਟਰੋਲ ਪੰਪ ਉਤੇ ਲੁੱਟ ਖੋਹ ਕਰਨ ਆਏ 3 ਨੌਜਵਾਨ ਮੁੰਡਿਆਂ ਨਾਲ ਸਰਦਾਰ ਕਰਿੰਦਾ ਇਕੱਲਾ ਹੀ ਫਸ ਪਿਆ। ਦਿਨ-ਦਿਹਾੜੇ ਲੁੱਟ ਖੋਹ ਦੀ ਵਾਰਦਾਤ ਨੇ ਪੁਲਿਸ ਦੀ ਕਾਰਗੁਜ਼ਾਰੀ ਉਤੇ ਵੀ ਸਵਾਲ ਖੜ੍ਹੇ ਕੀਤੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੀਸੀਟੀਵੀ ਵਿਚ ਕੈਦ ਹੋਈ ਸਾਰੀ ਵੀਡੀਓ ਨਾਲ ਡਰ ਦਾ ਮਾਹੌਲ ਪੈਦਾ ਹੋਇਆ ਹੈ। ਇਸ ਵੀਡੀਓ ਦੇ ਵਾਇਰਲ ਹੋਣ ਨਾਲ ਚਾਰੇ ਪਾਸੇ ਹਾਹਾਕਾਰ ਮਚਿਆ ਹੈ। ਲੋਕੀਂ ਗੱਲਾਂ ਕਰ ਰਹੇ ਹਨ ਕਿ ਲੁਟੇਰਿਆਂ ਦੇ ਹੌਸਲੇ ਕਿੰਨੇ ਬੁਲੰਦ ਹੋ ਗਏ ਹਨ ਕਿ ਉਹ ਦਿਨ-ਦਿਹਾੜੇ ਹੀ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਲੱਗੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>ਵੇਖੋ ਸਾਰੀ ਵੀਡੀਓ-<&sol;strong><br><br><&sol;p>&NewLine;&NewLine;&NewLine;&NewLine;<figure><iframe src&equals;"https&colon;&sol;&sol;www&period;facebook&period;com&sol;plugins&sol;video&period;php&quest;height&equals;476&amp&semi;href&equals;https&percnt;3A&percnt;2F&percnt;2Fwww&period;facebook&period;com&percnt;2Fpunjabibulletin&percnt;2Fvideos&percnt;2F1504226673681843&percnt;2F&amp&semi;show&lowbar;text&equals;false&amp&semi;width&equals;476&amp&semi;t&equals;0" width&equals;"476" height&equals;"476" allowfullscreen&equals;"true"><&sol;iframe><&sol;figure>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;