&NewLine;<p class&equals;"wp-block-paragraph"><strong>ਤਰਨਤਾਰਨ&sol;ਖੇਮਕਰਨ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਖੇਮਕਰਨ ’ਚ ਬੀਤੀ ਰਾਤ ਕਸਬਾ ਮੋਹਨ ਨਗਰ ਇਲਾਕੇ ’ਚ ਡਾਕਟਰ ਦੀ ਦੁਕਾਨ ’ਤੇ ਕੰਮ ਕਰਦੇ ਲੜਕੇ ਅਨਮੋਲਪ੍ਰੀਤ ਸਿੰਘ ਨੂੰ ਕਿਸੇ ਅਣਪਛਾਤੀ ਕਾਰ ਨੇ ਟੱਕਰ ਮਾਰ ਦਿੱਤੀ। ਇਸ ਦੌਰਾਨ ਲੜਕੇ ਦੀ ਮੌਤ ਹੋ ਗਈ। ਕੁਲਦੀਪ ਸਿੰਘ ਆਪਣੇ ਪਿੱਛੇ 2 ਭੈਣਾਂ ਨੂੰ ਛੱਡ ਗਿਆ ਹੈ। ਇਹ ਘਟਨਾ ਬੀਤੀ ਰਾਤ ਕਰੀਬ 9 ਵਜੇ ਵਾਪਰੀ।<br><br>ਗੱਲਬਾਤ ਕਰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦੇ ਮਾਤਾ-ਪਿਤਾ &lpar;ਜਸਪਾਲ ਸਿੰਘ ਅਤੇ ਕੁਲਵਿੰਦਰ ਕੌਰ&rpar; ਦੀ ਕਰੀਬ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਪਰਿਵਾਰਕ ਮੈਂਬਰ ਕੁਲਦੀਪ ਸਿੰਘ ਨੇ ਕਿਹਾ ਕਿ ਬੀਤੀ ਰਾਤ 9 ਵਜੇ ਕਿਸੇ ਅਣਪਛਾਤੇ ਵਾਹਨ ਨੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;www&period;heavenmail&period;in&sol;wp-content&sol;uploads&sol;2023&sol;02&sol;164775-death-2&period;webp" alt&equals;"Death - The End Game - Heavenmail"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਥਾਣਾ ਖੇਮਕਰਨ ਦੀ ਪੁਲਿਸ ਨੇ ਘਟਨਾ ਨੂੰ ਲੈ ਕੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਇੰਚਾਰਜ ਗੁਰਚਰਨ ਸਿੰਘ ਨੇ ਦੱਸਿਆ ਕਿ ਇਲਾਕੇ ਦੇ ਸਾਰੇ ਸੀ&period;ਸੀ&period;ਟੀ&period;ਵੀ&period; ਚੈੱਕ ਕੀਤੇ ਜਾ ਰਹੇ ਹਨ। ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;