&NewLine;<p class&equals;"wp-block-paragraph"><strong>ਤਰਨਤਾਰਨ&comma; 20 ਸਤੰਬਰ &vert;<&sol;strong> ਥਾਣਾ ਸਰਹਾਲੀ ਦੀ ਪੁਲਿਸ ਨੇ ਪੰਜਾਬ ਪੁਲਿਸ &&num;8216&semi;ਚ ਬਤੌਰ ਸਬ-ਇੰਸਪੈਕਟਰ ਭਰਤੀ ਹੋਣ ਜਾ ਰਹੇ ਵਿਅਕਤੀ ਨੂੰ 4 ਅਣਪਛਾਤੇ ਲੁਟੇਰਿਆਂ ਵੱਲੋਂ ਲੁੱਟ ਦਾ ਨਿਸ਼ਾਨਾ ਬਣਾ ਲਿਆ ਗਿਆ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਰਿੰਦਰ ਸਿੰਘ ਪੁੱਤਰ ਖਜ਼ਾਨ ਸਿੰਘ ਵਾਸੀ ਬੇਗਮਪੁਰਾ ਨੇ ਸਰਹਾਲੀ ਪੁਲਿਸ ਨੂੰ ਦਿੱਤੀ ਸ਼ਿਕਾਇਤ &&num;8216&semi;ਚ ਦੱਸਿਆ ਕਿ ਉਹ ਪੰਜਾਬ ਪੁਲਿਸ ਵਿਚ ਬਤੌਰ ਸਬ-ਇੰਸਪੈਕਟਰ ਭਰਤੀ ਹੋਣ ਜਾ ਰਿਹਾ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਉਸ ਨੂੰ ਵਿਭਾਗ ਵੱਲੋਂ ਜੁਆਈਨਿੰਗ ਲੈਟਰ ਵੀ ਜਾਰੀ ਕਰ ਦਿੱਤਾ ਗਿਆ ਸੀ। 13 ਸਤੰਬਰ ਦੀ ਰਾਤ ਕਰੀਬ 10 ਵਜੇ ਜਦੋਂ ਉਹ ਆਪਣੇ ਮੋਟਰਸਾਈਕਲ &&num;8216&semi;ਤੇ ਪਿੰਡ ਬੇਗਮਪੁਰਾ ਨੂੰ ਜਾ ਰਿਹਾ ਸੀ ਤਾਂ ਰਸਤੇ &&num;8216&semi;ਚ ਮੋਟਰਸਾਈਕਲਾਂ &&num;8216&semi;ਤੇ ਇਕ ਔਰਤ ਸਮੇਤ ਸਵਾਰ 4 ਅਣਪਛਾਤੇ ਨਕਾਬਪੋਸ਼ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ&comma; ਜਿਸ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਦੀ ਨੋਕ &&num;8216&semi;ਤੇ ਜਾਨੋਂ ਮਾਰਨ ਦੀ ਧਮਕੀ ਦਿੰਦਿਆਂ ਉਸ ਦਾ ਮੋਟਰਸਾਈਕਲ&comma; ਪਰਸ ਜਿਸ ਵਿਚ 4 ਹਜ਼ਾਰ ਦੀ ਨਕਦੀ&comma; ਜੁਆਈਨਿੰਗ ਲੈਟਰ&comma; ਆਧਾਰ ਕਾਰਡ ਤੇ ਹੋਰ ਦਸਤਾਵੇਜ਼ ਮੌਜੂਦ ਸਨ&comma; ਖੋਹ ਕੇ ਫਰਾਰ ਹੋ ਗਏ।<br><br>ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਨੌਸ਼ਹਿਰਾ ਪੰਨੂਆਂ ਦੇ ਇੰਚਾਰਜ ਸਬ-ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਮਾਮਲੇ ਸਬੰਧੀ 4 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਦਿਆਂ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;