&NewLine;<p class&equals;"wp-block-paragraph"><strong>ਤਰਨਤਾਰਨ।<&sol;strong> ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਮੀਆਂਵਿੰਡ ਵਿਖੇ ਇਕ ਨੌਜਵਾਨ ਦੀ ਨਸ਼ਿਆਂ ਕਰਕੇ ਮੌਤ ਹੋ ਗਈ ਹੈ। ਨੌਜਵਾਨ ਦੀ ਪਹਿਚਾਣ ਸੁਖਜੀਤ ਸਿੰਘ &lpar;35&rpar; ਪੁੱਤਰ ਮੁਖਤਾਰ ਸਿੰਘ ਵਾਸੀ ਪਿੰਡ ਮੀਆਂਵਿੰਡ ਵਜੋਂ ਹੋਈ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਨੌਜਵਾਨ ਲੰਮੇ ਸਮੇਂ ਤੋਂ ਨਸ਼ਾ ਕਰਨ ਦਾ ਆਦੀ ਸੀ&comma; ਜਿਸ ਦਾ ਮੀਆਂਵਿੰਡ ਦੇ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਵਿਚੋਂ ਇਲਾਜ ਵੀ ਚੱਲ ਰਿਹਾ ਸੀ। ਇਹ ਨੌਜਵਾਨ ਨਸ਼ਾ ਛੁਡਾਊ ਕੇਂਦਰ ਵਿਚੋਂ ਗੋਲੀਆਂ ਖਾਣ ਦੇ ਨਾਲ-ਨਾਲ ਚਿੱਟੇ ਦਾ ਨਸ਼ਾ ਵੀ ਲਗਾਤਾਰ ਕਰ ਰਿਹਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਨਸ਼ਿਆਂ ਨੇ ਇਸ ਨੌਜਵਾਨ ਨੂੰ ਅੰਦਰੋਂ ਖੋਖਲਾ ਕਰ ਦਿੱਤਾ ਗਿਆ ਸੀ। ਬੀਤੇ ਕੱਲ੍ਹ ਇਸ ਦੀ ਸਿਹਤ ਇਕਦਮ ਜ਼ਿਆਦਾ ਵਿਗੜ ਗਈ ਅਤੇ ਇਸ ਨੂੰ ਇਲਾਜ ਲਈ ਤਰਨਤਾਰਨ ਲਿਜਾਇਆ ਗਿਆ&comma; ਜਿੱਥੇ ਜਾ ਕੇ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਖਜੀਤ ਸਿੰਘ ਵਿਆਹਿਆ ਸੀ ਅਤੇ ਉਸ ਦਾ 15 ਸਾਲ ਦਾ ਲੜਕਾ ਵੀ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;